ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਗੱਤਕਾ ਪਹੁੰਚਣ ਲੱਗਾ ਵਿਸ਼ਵ ਪੱਧਰ ‘ਤੇ : ਬੈਂਗਲੁਰੂ ‘ਚ ਕਰਾਂਗੇ ਕੌਮਾਂਤਰੀ ਕੱਪ ਲਈ ਭਾਰਤੀ ਗੱਤਕਾ ਟੀਮ ਦੀ ਚੋਣ – ਗਰੇਵਾਲ ਚੰਡੀਗੜ੍ਹ, 6 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, […]

Continue Reading

ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਭਾਰਤ ਨੇ ਚੌਥੇ ਟੀ-20 ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾ ਦਿੱਤਾ ਹੈ। ਵੀਰਵਾਰ ਨੂੰ ਗੋਲਡ ਕੋਸਟ ਵਿੱਚ 168 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਆਸਟ੍ਰੇਲੀਆ 18.2 ਓਵਰਾਂ ਵਿੱਚ 119 ਦੌੜਾਂ ‘ਤੇ ਢੇਰ ਹੋ ਗਿਆ। ਵਾਸ਼ਿੰਗਟਨ ਸੁੰਦਰ ਨੇ 3 ਦੌੜਾਂ ਦੇ ਕੇ 3 ਵਿਕਟਾਂ ਲਈਆਂ। […]

Continue Reading

ED ਵੱਲੋਂ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ ₹11.14 ਕਰੋੜ ਦੀਆਂ ਜਾਇਦਾਦਾਂ ਅਟੈਚ

ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਦੀਆਂ ₹11.14 ਕਰੋੜ ਦੀਆਂ ਜਾਇਦਾਦਾਂ ਅਟੈਚ ਕਰ ਲਈਆਂ ਹਨ। ਇਹ ਕਾਰਵਾਈ ਔਨਲਾਈਨ ਸੱਟੇਬਾਜ਼ੀ ਐਪ 1xBet ਦੇ ਪ੍ਰਚਾਰ ਦੇ ਸੰਬੰਧ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਰੈਨਾ ਦੇ ਨਾਮ ‘ਤੇ […]

Continue Reading

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ

ਨਵੀਂ ਦਿੱਲੀ, 6 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਗੋਲਡ ਕੋਸਟ ਦੇ ਕੈਰਾਰਾ ਓਵਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤ ਨੇ 20 ਓਵਰਾਂ ਵਿੱਚ 7 ​​ਵਿਕਟਾਂ ‘ਤੇ 167 ਦੌੜਾਂ ਬਣਾਈਆਂ ਹਨ ਅਤੇ ਆਸਟ੍ਰੇਲੀਆ ਜਿੱਤ ਲਈ 168 ਦੌੜਾਂ […]

Continue Reading

ਧੋਨੀ ਅਗਲਾ IPL ਵੀ ਖੇਡਣਗੇ: ਅਜੇ ਨਹੀਂ ਲੈ ਰਹੇ ਸੰਨਿਆਸ

ਚੇੱਨਈ, 6 ਨਵੰਬਰ: ਦੇਸ਼ ਕਲਿੱਕ ਬਿਊਰੋ : ਚੇਨਈ ਸੁਪਰ ਕਿੰਗਜ਼ (ਸੀਐਸਕੇ) ਦੇ ਸੀਈਓ ਕਾਸੀ ਵਿਸ਼ਵਨਾਥਨ ਨੇ ਸਪੱਸ਼ਟ ਕੀਤਾ ਹੈ ਕਿ ਮਹਿੰਦਰ ਸਿੰਘ ਧੋਨੀ ਆਈਪੀਐਲ 2026 ਵਿੱਚ ਖੇਡਣਗੇ। ਉਨ੍ਹਾਂ ਕਿਹਾ ਕਿ ਧੋਨੀ ਦੀ ਇਸ ਸਮੇਂ ਕੋਈ ਰਿਟਾਇਰਮੈਂਟ ਯੋਜਨਾ ਨਹੀਂ ਹੈ। ਇੱਕ ਮੈਗਜ਼ੀਨ ਇੰਟਰਵਿਊ ਵਿੱਚ ਆਪਣੇ ਪੋਤੇ ਨੋਆਹ ਨਾਲ ਗੱਲ ਕਰਦੇ ਹੋਏ, ਵਿਸ਼ਵਨਾਥਨ ਨੇ ਕਿਹਾ, “ਧੋਨੀ ਇਸ […]

Continue Reading

ਦੁਖ਼ਦਾਈ ਖ਼ਬਰ : ਨਹੀਂ ਰਹੇ ਕਬੱਡੀ ਖਿਡਾਰੀ ਜੀਤ ਕੋਟਲੀ

ਮੌੜ ਮੰਡੀ, 6 ਨਵੰਬਰ, ਦੇਸ਼ ਕਲਿੱਕ ਬਿਓਰੋ : ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਜੀਤ ਕੋਟਲੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਅੱਜ ਦੇਹਾਂਤ ਹੋ ਗਿਆ। ਪਿੰਡ ਕੋਟਲੀ ਖੁਰਦ ਜ਼ਿਲ੍ਹਾ ਬਠਿੰਡਾ ਦੇ ਕਬੱਡੀ ਖਿਡਾਰੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ […]

Continue Reading

ਵਿਸ਼ਵ ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਨਵੰਬਰ: ਦੇਸ਼ ਕਲਿੱਕ ਬਿਊਰੋ : ਪਹਿਲੀ ਵਾਰ ਮਹਿਲਾ ਵਨਡੇ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਟੀਮ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਰੀਆਂ ਖਿਡਾਰੀਆਂ ਦੇ ਦਸਤਖਤ ਵਾਲੀ ਇੱਕ ਵਿਸ਼ੇਸ਼ ਜਰਸੀ ਭੇਟ ਕੀਤੀ। ਬੀਸੀਸੀਆਈ ਦੇ ਪ੍ਰਧਾਨ ਮਿਥੁਨ ਮਨਹਾਸ ਅਤੇ ਕੋਚ ਅਮੋਲ ਮਜੂਮਦਾਰ ਵੀ ਭਾਰਤੀ […]

Continue Reading

CM ਮਾਨ ਨੇ ਕ੍ਰਿਕਟ ਟੀਮ ਦੀਆਂ ਪੰਜਾਬਣ ਖਿਡਾਰਣਾਂ ਨਾਲ ਕੀਤੀ ਗੱਲ

ਕਿਹਾ, ਤੁਹਾਡੇ ਆਉਣ ਦੀ ਬੇਸਬਰੀ ਨਾਲ ਉਡੀਕ ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਸ਼ਵ ਵਰਲਡ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਣਾਂ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਕੀਤੀ। ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਤਾਨ ਹਰਮਨ ਕੌਰ, ਅਮਨਜੋਤ ਕੌਰ ਤੇ ਹਰਲੀਨ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ […]

Continue Reading

BCCI ਨੇ ਮਹਿਲਾ ਭਾਰਤੀ ਕ੍ਰਿਕਟ ਟੀਮ ਕੀਤਾ ਮਾਲੋਮਾਲ, ਦਿੱਤੇ ਕਰੋੜਾਂ ਰੁਪਏ

ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਕੱਲ੍ਹ ਹੋਏ ਵਿਸ਼ਵ ਕ੍ਰਿਕਟ ਕੱਪ ਵਿਚ ਇਤਿਹਾਸ ਰਚ ਦਿੱਤਾ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਮਹਿਲਾ ਵਰਲਡ ਕੱਪ 2025 ਨੂੰ ਆਪਣੇ ਨਾਮ ਕਰ ਲਿਆ। ਫਾਈਨਲ ਵਿੱਚ ਭਾਰਤ ਨੇ ਸਾਊਥ ਅਫਰੀਕਾ ਨੂੰ 52 ਦੌੜਾਂ ਨਾਲ ਹਿਰਾ ਦਿੱਤਾ। ਇਸ ਮੈਚ ਵਿੱਚ ਭਾਰਤ ਲਈ ਦਿਪਤੀ ਸ਼ਰਮਾ ਅਤੇ ਸ਼ੇਫਾਲੀ ਵਰਮਾ ਨੇ […]

Continue Reading

ਭਾਰਤੀ ਕੁੜੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਵਿਸ਼ਵ ਕ੍ਰਿਕਟ ਕੱਪ ਜਿੱਤਿਆ

ਮੁੰਬਈ, 3 ਨਵੰਬਰ, ਦੇਸ਼ ਕਲਿਕ ਬਿਊਰੋ :ਲੰਬੇ ਇੰਤਜ਼ਾਰ ਤੋਂ ਬਾਅਦ, ਭਾਰਤੀ ਕੁੜੀਆਂ ਨੇ ਆਖਰਕਾਰ ਇਤਿਹਾਸ ਰਚ ਦਿੱਤਾ। ਐਤਵਾਰ ਨੂੰ ਭਾਰਤੀ ਕੁੜੀਆਂ ਨੇ ਪਹਿਲੀ ਵਾਰ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਜਿੱਤਿਆ। 21 ਸਾਲਾ ਸ਼ੈਫਾਲੀ ਵਰਮਾ, ਜਿਸਨੇ 87 ਦੌੜਾਂ ਬਣਾਈਆਂ ਅਤੇ ਦੋ ਮਹੱਤਵਪੂਰਨ ਵਿਕਟਾਂ ਲਈਆਂ, ਨੂੰ ਪਲੇਅਰ […]

Continue Reading