ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ

ਡਾਕਟਰ ਅੰਮ੍ਰਿਤਪਾਲ ਸਿੱਧੂ ਸਕੱਤਰ ਅਤੇ ਸੁੱਖ ਸਾਹੋਕੇ ਪ੍ਰਧਾਨ ਚੁਣੇ ਐਸੋਸੀਏਸ਼ਨ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਪਾਸੇ ਕਰਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਆਰੰਭ ਕਰੇਗੀ – ਡਾਕਟਰ ਅੰਮ੍ਰਿਤਪਾਲ ਸਿੱਧੂ ਸੰਗਰੂਰ, 7 ਜੁਲਾਈ, ਦੇਸ਼ ਕਲਿੱਕ ਬਿਓਰੋ- ਜ਼ਿਲ੍ਹਾ ਸੰਗਰੂਰ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਵਾਲੀਬਾਲ ਖੇਡ ਨਾਲ ਜੋੜਨ ਲਈ […]

Continue Reading

ਸ਼ੁਭਮਨ ਗਿੱਲ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣਿਆ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋShubman Gill ਨੇ ਇੰਗਲੈਂਡ ਖਿਲਾਫ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਦੀ ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਇਆ ਸੀ ਅਤੇ ਹੁਣ ਉਸਨੇ ਦੂਜੀ ਪਾਰੀ ਵਿੱਚ ਸੈਂਕੜਾ ਲਗਾਇਆ ਹੈ। ਭਾਰਤੀ ਟੀਮ ਦੇ ਟੈਸਟ ਕਪਤਾਨ ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਬਰਮਿੰਘਮ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ […]

Continue Reading

ਚੰਡੀਗੜ੍ਹ ਦੇ ਗੱਭਰੂਆਂ ਨੇ ਯੂਥ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ‘ਚ ਗੋਲਡ ਕੱਪ ਜਿੱਤਿਆ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿਚ ਅੰਡਰ-18 ਕਬੱਡੀ ਟੀਮ ਵੱਲੋਂ ਕੌਮੀ ਪੱਧਰ ਉਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਉਤਰਾਖੰਡ ਸੂਬੇ ਦੇ ਸ਼ਹਿਰ ਪ੍ਰੇਮ ਨਗਰ (ਹਰਿਦੁਆਰ) ਵਿੱਚ 28 ਜੂਨ 2025 ਤੋਂ 1 ਜੁਲਾਈ 2025 ਤੱਕ ਕਰਵਾਈ ਗਈ ਪਹਿਲੀ ਯੂਥ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਦੇਸ਼ […]

Continue Reading

ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮੌਤ

ਫਿਰੋਜ਼ਪੁਰ: 29 ਜੂਨ, ਦੇਸ਼ ਕਲਿੱਕ ਬਿਓਰੋਫਿਰੋਜ਼ਪੁਰ ਵਿੱਚ ਇੱਕ ਨੌਜਵਾਨ ਦੀ ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਜੋ ਡੀਏਵੀ ਸਕੂਲ ਦੇ ਮੈਦਾਨ ਵਿੱਚ ਕ੍ਰਿਕਟ ਖੇਡ ਰਿਹਾ ਸੀ। ਜਦੋਂ ਉਹ ਬੱਲੇਬਾਜ਼ੀ ਕਰ ਰਿਹਾ ਅਤੇ ਚੰਗੀਆਂ ਦੌੜਾਂ ਬਣਾ ਰਿਹਾ ਸੀ ਤਾਂ ਸ਼ਾਟ ਮਾਰਦਿਆਂ ਹੀ ਉਹ […]

Continue Reading

ਨੀਰਜ ਚੋਪੜਾ ਨੇ ਪੈਰਿਸ ਡਾਇਮੰਡ ਲੀਗ ਦਾ ਖਿਤਾਬ ਜਿੱਤਿਆ

ਨਵੀਂ ਦਿੱਲੀ, 21 ਜੂਨ, ਦੇਸ਼ ਕਲਿਕ ਬਿਊਰੋ :ਦੋ ਵਾਰ ਦੇ ਓਲੰਪਿਕ ਤਗਮਾ ਜੇਤੂ Neeraj Chopra ਨੇ ਪੈਰਿਸ ਡਾਇਮੰਡ ਲੀਗ ਦਾ ਖਿਤਾਬ ਜਿੱਤਿਆ। ਉਸਨੇ ਪਹਿਲੇ ਦੌਰ ਵਿੱਚ ਹੀ 88.16 ਮੀਟਰ ਭਾਲਾ ਸੁੱਟ ਕੇ ਜਿੱਤ ਯਕੀਨੀ ਬਣਾਈ। ਇਸ ਤੋਂ ਪਹਿਲਾਂ, ਉਸਨੇ 90.23 ਮੀਟਰ ਸੁੱਟਿਆ ਸੀ ਅਤੇ ਦੂਜੇ ਸਥਾਨ ‘ਤੇ ਰਿਹਾ ਸੀ।ਇਸ ਦੇ ਨਾਲ ਹੀ, ਜਰਮਨੀ ਦੇ ਜੂਲੀਅਨ […]

Continue Reading

India vs England ਕ੍ਰਿਕਟ ਟੈਸਟ ਲੜੀ ਅੱਜ ਤੋਂ

ਨਵੀਂ ਦਿੱਲੀ: 20 ਜੂਨ, ਦੇਸ਼ ਕਲਿੱਕ ਬਿਓਰੋIndia vs England ਭਾਰਤ ਦੀ ਟੈਸਟ ਟੀਮ ਇੰਗਲੈਂਡ ਵਿਰੁੱਧ ਅੱਜ ਤੋਂ ਸ਼ੁਰੂ ਹੋਣ ਵਾਲੀ ਲੜੀ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤ ਦਾ ਇੰਗਲੈਂਡ ਦਾ ਪੰਜ ਟੈਸਟ ਮੈਚਾਂ ਦਾ ਬਹੁਤ ਹੀ ਉਮੀਦ ਕੀਤਾ ਜਾ ਰਿਹਾ ਦੌਰਾ ਹੈ ਡਿੰਗਲੇ, ਲੀਡਜ਼ ਵਿੱਚ ਪਹਿਲੇ ਟੈਸਟ ਨਾਲ ਸ਼ੁਰੂ ਹੋ ਰਿਹਾ ਹੈ, ਜੋ ਭਾਰਤੀ ਕ੍ਰਿਕਟ […]

Continue Reading

12th National Gatka Championship: ਪੰਜਾਬ ਦਾ ਰਿਹਾ ਦਬਦਬਾ; ਲੜਕੀਆਂ ਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ

ਛੱਤੀਸਗੜ੍ਹ ਤੇ ਚੰਡੀਗੜ੍ਹ ਦੂਜੇ ਸਥਾਨ ‘ਤੇ ਰਹੇ; ਉਤਰਾਖੰਡ ਤੇ ਹਰਿਆਣਾ ਤੀਜਾ ਸਥਾਨ ਆਪਣੇ ਨਾਂ ਕੀਤਾ ਸ਼ੈਰੀ ਸਿੰਘ ਤੇ ਰਵਲੀਨ ਕੌਰ ਬਣੇ ਸਰਵੋਤਮ ਖਿਡਾਰੀ ; ਹਰਮਨਦੀਪ ਕੌਰ ਤੇ ਹਰਸਿਮਰਨ ਸਿੰਘ ਨੇ ਸਰਵੋਤਮ ਪ੍ਰਦਰਸ਼ਨ ਦਾ ਜਿੱਤਿਆ ਖਿਤਾਬ ਜਸਟਿਸ ਤਲਵੰਤ ਸਿੰਘ ਵੱਲੋਂ ਨੌਜਵਾਨਾਂ ਨੂੰ ਗੱਤਕੇ ਨੂੰ ਪੇਸ਼ੇ ਵਜੋਂ ਅਪਣਾਉਣ ਦੀ ਅਪੀਲ ਨਵੀਂ ਦਿੱਲੀ / ਚੰਡੀਗੜ੍ਹ, 15 ਜੂਨ, 2025, ਦੇਸ਼ ਕਲਿੱਕ ਬਿਓਰੋ  ਨੈਸ਼ਨਲ ਗੱਤਕਾ […]

Continue Reading

BCCI ਵੱਲੋਂ India vs New Zealand ਮੈਚਾਂ ਦਾ ਸਡਿਊਲ ਜਾਰੀ

ਨਵੀਂ ਦਿੱਲੀ: 15 ਜੂਨ, ਦੇਸ਼ ਕਲਿੱਕ ਬਿਓਰੋਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਗਲੇ ਸਾਲ ਹੋਣ ਵਾਲੀ India vs New Zealand ਸੀਰੀਜ਼ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਦੋਵੇਂ ਟੀਮਾਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ ਇੱਕ ਦੂਜੇ ਨਾਲ ਭਿੜਨਗੀਆਂ, ਜਿਸ ਤੋਂ ਬਾਅਦ ਪੰਜ ਮੈਚਾਂ ਦੀ ਟੀ-20 ਸੀਰੀਜ਼ ਹੋਵੇਗੀ। ਨਿਊਜ਼ੀਲੈਂਡ ਦਾ ਭਾਰਤ ਦੌਰਾ ਤਿੰਨ ਮੈਚਾਂ […]

Continue Reading

ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੂੰ ਅੰਤਰਰਾਸ਼ਟਰੀ ਮੈਚਾਂ ਲਈ ਚੁਣਿਆ, BCCI ਵਲੋਂ ਸ਼ਡਿਊਲ ਜਾਰੀ

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਸਾਲ 2025 ਵਿੱਚ ਇੰਡੀਅਨ ਪ੍ਰੀਮੀਅਮ ਲੀਗ (IPL) ਮੈਚਾਂ ਤੋਂ ਬਾਅਦ, ਹੁਣ ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਵਿੱਚ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ (Mullanpur Cricket Stadium) ਨੂੰ ਅੰਤਰਰਾਸ਼ਟਰੀ ਮੈਚਾਂ ਲਈ ਚੁਣਿਆ ਗਿਆ ਹੈ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਮੈਚ ਖੇਡੇ ਜਾਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ […]

Continue Reading

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜ

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਦਿਵਿਆਂਗ (cricketer Vikram Singh) (38) ਦੀ ਯੂਪੀ ਦੇ ਮਥੁਰਾ ਵਿੱਚ ਮੌਤ ਹੋ ਗਈ। ਉਹ ਛੱਤੀਸਗੜ੍ਹ ਐਕਸਪ੍ਰੈਸ ਵਿੱਚ ਯਾਤਰਾ ਕਰ ਰਿਹਾ ਸੀ। ਉਹ ਅੱਜ 5 ਜੂਨ ਤੋਂ ਗਵਾਲੀਅਰ […]

Continue Reading