MP ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਜਲੰਧਰ : 25 ਮਈ, ਦੇਸ਼ ਕਲਿੱਕ ਬਿਓਰੋਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਬਣ ਗਏ ਹਨ। ਅੱਜ ਜਲੰਧਰ ਵਿਖੇ ਹੋਈ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਉਹ ਪ੍ਰਧਾਨ ਚੁਣੇ ਗਏ। ਐਸੋਸੀਏਸ਼ਨ ਦੀ ਚੋਣ ਵਿੱਚ ਰਿਤਿਨ ਖੰਨਾ ਸਕੱਤਰ, ਲਲਿਤ ਗੁਪਤਾ, ਸੰਦੀਪ ਰਿਣਵਾ, ਵਿਨੇ ਵੋਹਰਾ, ਕਵੀ ਰਾਜ ਡੋਗਰਾ, ਵਿਨੋਦ ਵਤਰਾਨਾ […]

Continue Reading

Ayush Mahatre# ਅੰਡਰ 19 ਕ੍ਰਿਕਟ ਟੀਮ ਦਾ ਕਪਤਾਨ ਨਿਯੁਕਤ

ਮੁੰਬਈ: 25 ਮਈ, ਦੇਸ਼ ਕਲਿੱਕ ਬਿਓਰੋਮੁੰਬਈ ਦੇ 17 ਸਾਲਾ ਸਲਾਮੀ ਬੱਲੇਬਾਜ਼ ਆਯੁਸ਼ ਮਹਾਤਰੇ (Ayush Mahatre) ਨੂੰ ਇੰਗਲੈਂਡ ਦੇ ਆਉਣ ਵਾਲੇ ਦੌਰੇ ਲਈ ਭਾਰਤ ਦੀ ਅੰਡਰ-19 ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ। ਟੀਮ ਵਿੱਚ ਬਿਹਾਰ ਦਾ 14 ਸਾਲਾ ਸਨਸਨੀ ਵੈਭਵ ਸੂਰਿਆਵੰਸ਼ੀ ਵੀ ਹੈ।Ayush Mahatre ਅਤੇ ਸੂਰਿਆਵੰਸ਼ੀ ਨੇ ਪ੍ਰਭਾਵਸ਼ਾਲੀ ਸ਼ੁਰੂਆਤ IPL ਸੀਜ਼ਨਾਂ ਨਾਲ ਭਵਿੱਖੀ ਮੈਚਾਂ ਬਾਰੇ ਭੁਲੇਖੇ […]

Continue Reading

CM ਮਾਨ ਨੇ Shubman Gill# ਨੂੰ ਭਾਰਤੀ ਕ੍ਰਿਕਟ ਦੇ ਕਪਤਾਨ ਬਣਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨ ਸ਼ੁਭਮਨ ਗਿੱਲ (Shubman Gill) ਨੂੰ ਭਾਰਤੀ ਟੈਸਟ ਕ੍ਰਿਕਟ ਦੇ ਕਪਤਾਨ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ 46 ਵਰ੍ਹਿਆਂ ਬਾਅਦ ਭਾਰਤੀ ਟੈਸਟ ਕ੍ਰਿਕਟ ਦੀ ਕਪਤਾਨੀ ਪੰਜਾਬ ਦੇ ਖਿਡਾਰੀ ਕੋਲ ਆਈ ਹੈ। ਉਨ੍ਹਾਂ ਅਰਸ਼ਦੀਪ ਸਿੰਘ […]

Continue Reading

Shubman Gill# ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋ BCCI ਵੱਲੋਂ ਇੰਗਲੈਂਡ ਵਿਰੁੱਧ ਟੈਸਟ ਲੜੀ ਲਈ ਟੀਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ਼ੁਭਮਨ ਗਿੱਲ (Shubman Gill) ਨੂੰ ਟੀਮ ਇੰਡੀਆ ਦਾ ਨਵਾਂ ਟੈਸਟ ਕਪਤਾਨ ਨਿਯੁਕਤ ਕੀਤਾ ਗਿਆ ਹੈ। ਲਗਭਗ 47 ਸਾਲਾਂ ਬਾਅਦ, ਇਹ ਕਮਾਨ ਪੰਜਾਬ ਦੇ ਇੱਕ ਕ੍ਰਿਕਟਰ ਨੂੰ ਸੌਂਪੀ ਗਈ ਹੈ। 25 ਸਾਲਾ ਸ਼ੁਭਮਨ ਗਿੱਲ ਜੂਨ ਵਿੱਚ […]

Continue Reading

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੋਹਾ, 17 ਮਈ, ਦੇਸ਼ ਕਲਿਕ ਬਿਊਰੋ :ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90.23 ਮੀਟਰ ਦੀ ਦੂਰੀ ‘ਤੇ ਜੈਵਲਿਨ ਸੁੱਟਿਆ। ਉਸਨੇ ਪਹਿਲੀ ਕੋਸ਼ਿਸ਼ ਵਿੱਚ 88.44 ਮੀਟਰ ਦਾ ਸਕੋਰ ਪ੍ਰਾਪਤ ਕੀਤਾ, ਜਦੋਂ ਕਿ ਦੂਜਾ ਥ੍ਰੋਅ ਅਵੈਧ ਘੋਸ਼ਿਤ ਕਰ ਦਿੱਤਾ ਗਿਆ। ਫਿਰ ਨੀਰਜ ਨੇ ਤੀਜੀ ਕੋਸ਼ਿਸ਼ ਵਿੱਚ ਆਪਣੇ ਕਰੀਅਰ ਦਾ ਸਭ ਤੋਂ […]

Continue Reading

Virat Kohli ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲਿਆ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਸਨੇ ਇੰਸਟਾਗ੍ਰਾਮ ‘ਤੇ ਦਿੱਤੀ।ਅੱਜ ਸੋਮਵਾਰ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।ਪਿਛਲੇ ਕੁਝ ਦਿਨਾਂ ਤੋਂ ਮੀਡੀਆ ਵਿੱਚ ਇਹ ਚਰਚਾ ਸੀ ਕਿ ਕੋਹਲੀ ਨੇ ਬੀਸੀਸੀਆਈ ਨੂੰ ਆਪਣੇ […]

Continue Reading

IPL 2025 ਮੈਚਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 11ਮਈ, ਦੇਸ਼ ਕਲਿੱਕ ਬਿਓਰੋIPL 2025 ਮੈਚਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਮੈਚ 17 ਮਈ ਤੋਂ ਸ਼ੁਰੂ ਹੋਣਗੇ ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੈਚ ਭਾਰਤ ਪਾਕਿਸਤਾਨ ਵਿੱਚ ਵੱਧ ਰਹੇ ਤਣਾਅ ਕਾਰਨ ਅੱਗੇ ਪਾ ਦਿੱਤੇ ਸਨ ।

Continue Reading

ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਟਕਰਾਅ ਕਾਰਨ BCCI ਨੇ IPL ਫ਼ਿਲਹਾਲ ਟਾਲਿਆ

ਨਵੀਂ ਦਿੱਲੀ, 9 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਟਕਰਾਅ ਕਾਰਨ, ਬੀਸੀਸੀਆਈ ਨੇ ਆਈਪੀਐਲ ਨੂੰ ਟਾਲ ਦਿੱਤਾ ਹੈ। ਹਾਲਾਂਕਿ, ਬੀਸੀਸੀਆਈ ਨੇ ਨਵੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਇਸ ਦੇ ਅਜੇ ਵੀ 12 ਲੀਗ ਮੈਚ ਬਾਕੀ ਹਨ। ਟੂਰਨਾਮੈਂਟ ਦਾ ਫਾਈਨਲ 25 ਮਈ ਨੂੰ ਹੋਣਾ ਸੀ।ਇਹ ਜਾਣਕਾਰੀ ਪੀਟੀਆਈ ਨੇ ਬੀਸੀਸੀਆਈ ਦੇ ਇੱਕ ਸੂਤਰ […]

Continue Reading

ਪਠਾਨਕੋਟ ‘ਚ ਪਾਕਿਸਤਾਨੀ ਹਮਲੇ ਤੋਂ ਬਾਅਦ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ IPL ਮੈਚ ਵਿੱਚ-ਵਿਚਾਲੇ ਰੱਦ

ਪਠਾਨਕੋਟ ‘ਚ ਪਾਕਿਸਤਾਨੀ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ IPL ਮੈਚ ਵਿੱਚ-ਵਿਚਾਲੇ ਰੱਦਧਰਮਸ਼ਾਲਾ, 9 ਮਈ, ਦੇਸ਼ ਕਲਿਕ ਬਿਊਰੋ :ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ […]

Continue Reading

IPL-2025: ਅੱਜ ਪੰਜਾਬ ਅਤੇ ਬੈਂਗਲੁਰੂ ਆਹਮੋ ਸਾਹਮਣੇ

ਮੋਹਾਲੀ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋIPL-2025, PBKS Vs RCB: ਪੰਜਾਬ ਅਤੇ ਬੈਂਗਲੁਰੂ ਵਿਚਕਾਰ ਅੱਜ ਦੂਜਾ ਮੁਕਾਬਲਾ ਹੋਣ ਜਾ ਰਿਹਾ ਹੈ। ਆਈ ਪੀ ਐਲ 2025 ਵਿੱਚ ਅੱਜ ਲਗਾਤਾਰ ਦੂਜੇ ਦਿਨ ਡਬਲ ਹੈਡਰ ਖੇਡੇ ਜਾਣਗੇ। ਅੱਜ ਦੇ ਪਹਿਲੇ ਮੈਚ ਵਿੱਚ ਪੰਜਾਬ ਕਿੰਗਜ਼ (PBKS) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਆਹਮੋ-ਸਾਹਮਣੇ ( PBKS Vs RCB) ਹੋਣਗੇ। ਇਹ ਮੈਚ ਪੰਜਾਬ […]

Continue Reading