ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ
ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੇਲ੍ਹ ਵਿਭਾਗ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਜੇਲ੍ਹ ਉਲੰਪਿਕ ਦਾ ਉਦੇਸ਼ ਕੈਦੀਆਂ ਦੇ ਹੁਨਰ ਵਿਕਾਸ ਅਤੇ ਸਿਹਤ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ-ਓਜਸਵੀ ਫਰੀਦਕੋਟ , 8 ਫਰਵਰੀ , ਦੇਸ਼ ਕਲਿੱਕ ਬਿਓਰੋ ਪੰਜਾਬ ਜੇਲ੍ਹ ਓਲੰਪਿਕ 2025 ਦਾ ਉਦਘਾਟਨ 3 ਫਰਵਰੀ, 2025 ਨੂੰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ […]
Continue Reading
