U19 World Cup: BCCI ਵਰਲਡ ਚੈਂਪੀਅਨ ਭਾਰਤੀ ਟੀਮ ਨੂੰ ਦੇਵੇਗੀ 7.5 ਕਰੋੜ ਰੁਪਏ ਦਾ ਇਨਾਮ
ਨਵੀਂ ਦਿੱਲੀ, 7 ਫਰਵਰੀ: ਦੇਸ਼ ਕਲਿੱਕ ਬਿਊਰੋ: ਭਾਰਤ ਨੇ ਸ਼ੁੱਕਰਵਾਰ ਨੂੰ ਫਾਈਨਲ ਵਿੱਚ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ U19 ਵਰਲਡ ਕੱਪ ਦਾ ਖਿਤਾਬ ਜਿੱਤਿਆ ਹੈ। 175 ਦੌੜਾਂ ਬਣਾਉਣ ਵਾਲੇ ਵੈਭਵ ਸੂਰਿਆਵੰਸ਼ੀ ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ। ਵੈਭਵ ਸੂਰਿਆਵੰਸ਼ੀ ਨੇ ਪਲੇਅਰ ਆਫ਼ ਦ ਮੈਚ ਅਤੇ ਪਲੇਅਰ ਆਫ਼ ਦ ਸੀਰੀਜ਼ ਦੇ […]
Continue Reading
