7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਹੋਈ ਸ਼ੁਰੂਆਤ

7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਹੋਈ ਸ਼ੁਰੂਆਤ – ਐਮ.ਐਲ.ਏ ਸ.ਗੁਰਦਿਤ ਸਿੰਘ ਸੇਖੋਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ -ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਉਪਰਾਲੇ ਫ਼ਰੀਦਕੋਟ 29 ਜਨਵਰੀ,2025, ਦੇਸ਼ ਕਲਿੱਕ ਬਿਓਰੋ 7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਐਸਟਰੋਟਰਫ ਹਾਕੀ ਸਟੇਡੀਅਮ, ਬਰਜਿੰਦਰਾ ਕਾਲਜ ਵਿਖੇ […]

Continue Reading

ICC ਦੇ CEO ਨੇ ਦਿੱਤਾ ਅਸਤੀਫਾ

ਆਈਸੀਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਜਓਫ ਅਲਾਡਿਰਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਚੈਂਪੀਅਨ ਟਰਾਫੀ ਤੋਂ ਪਹਿਲਾਂ ਦਿੱਤਾ ਗਿਆ ਹੈ। ਬੋਰਡ ਦੇ ਇਕ ਮੈਂਬਰ ਨੇ ਸੰਕੇਤ ਦਿੱਤੇ ਹਨ ਕਿ ਮੇਜਬਾਨ ਪਾਕਿਸਤਾਨ ਦੀ ਤਿਆਰੀ ਵਿੱਚ ਘਾਟ ਦੀ ਸਪੱਸ਼ਟ ਤਸਵੀਰ ਪੇਸ਼ ਕਰਨ ਵਿੱਚ ਉਨ੍ਹਾਂ ਦੀ ਫੇਲ੍ਹਤਾ ਇਸ ਅਸਤੀਫਾ ਦੇਣਾ ਕਈ […]

Continue Reading

ਟੀ-20 ਸੀਰੀਜ : ਇੰਗਲੈਂਡ ਨੇ ਭਾਰਤ ਨੂੰ 26 ਦੌੜਾਂ ਨਾਲ ਹਰਾਇਆ

ਟੀ-20 ਸੀਰੀਜ : ਇੰਗਲੈਂਡ ਨੇ ਭਾਰਤ ਨੂੰ 26 ਦੌੜਾਂ ਨਾਲ ਹਰਾਇਆਨਵੀਂ ਦਿੱਲੀ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਤੀਜੇ ਟੀ 20 ਵਿੱਚ ਇੰਗਲੈਂਡ ਦੀ ਟੀਮ ਨੇ ਭਾਰਤ ਦੀ ਟੀਮ ਨੂੰ 26 ਦੌੜਾਂ ਨਾਲ ਹਰਾ ਦਿੱਤਾ ਹੈ। ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ਵਿੱਚ ਭਾਰਤ ਨੇ ਗੇਂਦਬਾਜ਼ੀ ਦੀ ਚੋਣ ਕੀਤੀ। ਇੰਗਲੈਂਡ ਨੇ 9 ਵਿਕਟਾਂ ਗੁਆ ਕੇ 171 ਦੌੜਾਂ […]

Continue Reading

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ ਮੋਹਾਲੀ ਜ਼ਿਲੇ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ ਮੋਹਾਲੀ, 28 ਜਨਵਰੀ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ […]

Continue Reading

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਜਿੱਤਿਆ ICC ਦਾ ਸਭ ਤੋਂ ਵੱਡਾ ਐਵਾਰਡ

ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਤੇਜ਼ ਗੇਂਦਬਾਜ ਜਸਪ੍ਰੀਤ ਬੁਮਰਾਹ ਨੇ ਆਪਣੇ ਕਮਾਲ ਦੇ ਪ੍ਰਦਰਸ਼ਨ ਨਾਲ ਕ੍ਰਿਕਟ ਦੀ ਦੁਨੀਆ ਵਿੱਚ ਖੂਬ ਮਾਣ ਕਮਾਇਆ ਹੈ। ਜਸਪ੍ਰੀਤ ਬਮੁਰਾਹ ਨੇ ਕ੍ਰਿਕਟਰ ਆਫ ਦਾ ਈਅਰ 2024 ਦਾ ਐਵਾਰਡ ਜਿੱਤਿਆ ਹੈ। ਜਸਪ੍ਰੀਤ ਬੁਮਰਾਹ ਨੇ ਆਈਸੀਸੀ ਪੁਰਸ਼ ਕ੍ਰਿਕਟਰ ਆਫ ਦਾ ਈਅਰ ਲਈ ਸਰ ਗਾਰਫੀਲਡ ਸੋਰਬਸ ਐਵਾਰਡ ਜਿੱਤਿਆ […]

Continue Reading

ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ 

ਪਟਿਆਲਾ, 27 ਜਨਵਰੀ, ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 28 ਜਨਵਰੀ ਤੋਂ 14 ਫਰਵਰੀ 2025 ਤੱਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ […]

Continue Reading

ਓਲੰਪੀਅਨ ਨੀਰਜ ਚੋਪੜਾ ਨੇ ਚੁੱਪ-ਚੁਪੀਤੇ ਕਰਵਾਇਆ ਵਿਆਹ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਰਹਿਣ ਵਾਲੇ ਓਲੰਪੀਅਨ ਨੀਰਜ ਚੋਪੜਾ ਦਾ ਵਿਆਹ ਹੋ ਗਿਆ ਹੈ। ਵਿਆਹ ਦੀ ਰਸਮ ਹਿਮਾਚਲ ਦੇ ਸ਼ਿਮਲਾ ‘ਚ ਹੋਈ। ਇਸ ਵਿੱਚ ਸਿਰਫ਼ 50 ਵਿਸ਼ੇਸ਼ ਮਹਿਮਾਨ ਸ਼ਾਮਲ ਸਨ। ਮਹਿਮਾਨਾਂ ਨੇ ਵੀ ਸੋਸ਼ਲ ਮੀਡੀਆ ‘ਤੇ ਵਿਆਹ ਸਬੰਧੀ ਕੋਈ ਫੋਟੋ ਪੋਸਟ ਨਹੀਂ ਕੀਤੀ। ਉਨ੍ਹਾਂ ਨੂੰ ਖਾਸ ਤੌਰ ‘ਤੇ ਕਿਹਾ ਗਿਆ ਸੀ […]

Continue Reading

CM ਭਗਵੰਤ ਮਾਨ ਵੱਲੋਂ ਪੰਜਾਬੀ ਖਿਡਾਰੀਆਂ ਨੂੰ ਸਰਬ ਉੱਚ ਖੇਡ ਪੁਰਸਕਾਰ ਮਿਲਣ ‘ਤੇ ਵਧਾਈ

ਚੰਡੀਗੜ੍ਹ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਰਾਸ਼ਟਰਪਤੀ ਭਵਨ ਵਿੱਚ ਪੁਰਸਕਾਰ ਦਿੱਤੇ ਜਾਣ ‘ਤੇ ਖਿਡਾਰੀਆਂ ਨੂੰ ਇਸ ਮਾਣ ਮੱਤੀ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ:ਪੰਜਾਬੀਆਂ ਲਈ ਬੜੇ ਮਾਣ […]

Continue Reading

ਰਾਸ਼ਟਰਪਤੀ ਵੱਲੋਂ ਸਨਮਾਨ ਮਿਲਣ ‘ਤੇ ਪੰਜਾਬ ਦੇ ਖਿਡਾਰੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਧਾਈ

ਰਾਸ਼ਟਰਪਤੀ ਵੱਲੋਂ ਸਨਮਾਨ ਮਿਲਣ ‘ਤੇ ਪੰਜਾਬ ਦੇ ਖਿਡਾਰੀਆਂ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਧਾਈ ਅੰਮ੍ਰਿਤਸਰ: 17 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਜਾਬ ਦੇ ਖਿਡਾਰੀਆਂ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਸਨਮਾਨੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਸ਼ੋਸ਼ਲ ਮੀਡੀਆ ‘ਤੇ ਕਰਦਿਆਂ ਕਿਹਾ ਕਿ ਸਾਡੇ ਜਿਲ੍ਹਾ ਅੰਮ੍ਰਿਤਸਰ […]

Continue Reading

ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ‘ਚ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਦੇ ਦਮ ‘ਤੇ ਅੱਜ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ […]

Continue Reading