ਈਰਾਨੀ ਹਮਲੇ ਦੌਰਾਨ ਦੁਬਈ ਵਿੱਚ ਫਸੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਸੁਰੱਖਿਅਤ ਭਾਰਤ ਵਾਪਸ ਪਰਤੀ

ਨਵੀਂ ਦਿੱਲੀ, 3 ਮਾਰਚ: ਦੇਸ਼ ਕਲਿੱਕ ਬਿਊਰੋ: ਭਾਰਤੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਸੁਰੱਖਿਅਤ ਭਾਰਤ ਵਾਪਸ ਆ ਗਈ ਹੈ। ਸਿੰਧੂ ਦੋ ਦਿਨ ਪਹਿਲਾਂ ਈਰਾਨੀ ਡਰੋਨ ਹਮਲੇ ਦੌਰਾਨ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਸ ਗਈ ਸੀ। ਉਹ ਆਲ ਇੰਗਲੈਂਡ ਓਪਨ ਖੇਡਣ ਲਈ ਬਰਮਿੰਘਮ ਜਾ ਰਹੀ ਸੀ। ਸਿੰਧੂ ਦੀ ਦੁਬਈ ਤੋਂ ਕਨੈਕਟਿੰਗ ਫਲਾਈਟ ਸੀ। ਸ਼ਨੀਵਾਰ ਨੂੰ, 30 ਸਾਲਾ […]

Continue Reading

ਕ੍ਰਿਕਟਰ ਸ਼ੁਭਮਨ ਗਿੱਲ ਆਪਣੇ ਜੱਦੀ ਪਿੰਡ ਪਹੁੰਚੇ: ਬੱਚਿਆਂ ਨਾਲ ਖੇਡੀ ਕ੍ਰਿਕਟ

ਫਾਜ਼ਿਲ੍ਹਾ, 28 ਫਰਵਰੀ: ਦੇਸ਼ ਕਲਿੱਕ ਬਿਊਰੋ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਅਤੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਜੈਮਲਵਾਲਾ ਪਹੁੰਚੇ। ਇਸ ਦੌਰਾਨ ਉਹ ਪਿੰਡ ਦੇ ਖੇਡ ਸਟੇਡੀਅਮ ਵਿੱਚ ਪਿੰਡ ਵਾਸੀਆਂ, ਬੱਚਿਆਂ ਅਤੇ ਨੌਜਵਾਨਾਂ ਨਾਲ ਮਿਲੇ। ਉਨ੍ਹਾਂ ਨੇ ਬੱਚਿਆਂ ਨੂੰ ਕ੍ਰਿਕਟ ਦੇ ਗੁਰ ਸਮਝਾਏ ਅਤੇ ਉਨ੍ਹਾਂ ਨਾਲ ਕ੍ਰਿਕਟ ਖੇਡੀ। ਇਸ […]

Continue Reading

ਨਹੀਂ ਰਹੇ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ

ਨਵੀਂ ਦਿੱਲੀ, 27 ਫਰਵਰੀ : ਦੇਸ਼ ਕਲਿੱਕ ਬਿਊਰੋ: ਭਾਰਤੀ ਟੀਮ ਦੇ ਸਟਾਰ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਸ਼ੁੱਕਰਵਾਰ ਸਵੇਰੇ ਲਗਭਗ 4:36 ਵਜੇ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਲੀਗੜ੍ਹ ਤੋਂ ਗ੍ਰੇਟਰ ਨੋਇਡਾ ਦੇ ਇੱਕ ਨਿੱਜੀ ਹਸਪਤਾਲ […]

Continue Reading

ਵੈਸਟ ਇੰਡੀਜ਼ ਦੀ ਵੱਡੀ ਜਿੱਤ ਨੇ ਭਾਰਤ ਲਈ ਸੈਮੀਫਾਈਨਲ ‘ਚ ਪਹੁੰਚਣ ਦੇ ਬਦਲੇ ਸਮੀਕਰਨ

ਨਵੀਂ ਦਿੱਲੀ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਵੈਸਟ ਇੰਡੀਜ਼ ਨੇ ਸੋਮਵਾਰ ਨੂੰ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਸੁਪਰ 8 ਮੈਚ ਵਿੱਚ ਜ਼ਿੰਬਾਬਵੇ ਨੂੰ 107 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨੇ ਭਾਰਤ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਭਾਰਤੀ ਟੀਮ ਦੱਖਣੀ ਅਫਰੀਕਾ ਤੋਂ ਆਪਣਾ ਪਹਿਲਾ ਮੈਚ 76 ਦੌੜਾਂ ਨਾਲ ਹਾਰ ਗਈ ਸੀ। ਗਰੁੱਪ ਵਿੱਚ […]

Continue Reading

ਅਭਿਸ਼ੇਕ ਸ਼ਰਮਾ ਦੀ ਫਾਰਮ ‘ਤੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਹੀ ਵੱਡੀ ਗੱਲ, ਪੜ੍ਹੋ ਕੀ ਕਿਹਾ ?

ਅਹਿਮਦਾਬਾਦ, 21 ਫਰਵਰੀ: ਦੇਸ਼ ਕਲਿੱਕ ਬਿਉਰੂਓ: ਕਪਤਾਨ ਸੂਰਿਆਕੁਮਾਰ ਯਾਦਵ ਨੇ ਟੀਮ ਇੰਡੀਆ ਦੇ ਓਪਨਰ ਅਭਿਸ਼ੇਕ ਸ਼ਰਮਾ ਦੇ ਸਮਰਥਨ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ, ਜੋ ਟੀ-20 ਵਿਸ਼ਵ ਕੱਪ ਵਿੱਚ ਤਿੰਨ ਮੈਚਾਂ ਵਿੱਚ ਬਿਨਾਂ ਸਕੋਰ ਕੀਤੇ ਆਊਟ ਹੋ ਗਿਆ ਸੀ। ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, ਸੂਰਿਆ ਨੇ ਕਿਹਾ, “ਅਭਿਸ਼ੇਕ ਸ਼ਰਮਾ ਦੀ ਫਾਰਮ ਚਿੰਤਾ ਦਾ ਕਾਰਨ […]

Continue Reading

IND vs PAK T20 WC: ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਲਈ ਦਿੱਤਾ ਸੱਦਾ

ਨਵੀਂ ਦਿੱਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਆਈਸੀਸੀ ਟੀ-20 ਵਿਸ਼ਵ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਹੁਣ ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਦੋਵਾਂ ਟੀਮਾਂ ਵਿਚਾਲੇ ਇਸ ਮੈਚ ਦਾ ਨਤੀਜਾ […]

Continue Reading

ਪੰਜਾਬ ਸਰਕਾਰ IPL ਦੀ ਤਰਜ਼ ‘ਤੇ ਕਰਾਏਗੀ ਕ੍ਰਿਕਟ ਲੀਗ

ਚੰਡੀਗੜ੍ਹ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਆਈਪੀਐਲ ਦੀ ਤਰਜ਼ ‘ਤੇ ਪੰਜਾਬ ਸਰਕਾਰ ਪੰਜਾਬ ‘ਚ ‘ਪੰਜਾਬ ਕ੍ਰਿਕਟ ਲੀਗ’ ਕਰਾਏਗੀ। ਪੰਜਾਬ ਸਰਕਾਰ ਨੇ ਇਸ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਲੀਗ ਨੂੰ ਮਨਜ਼ੂਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕ੍ਰਿਕਟ ਲੀਗ ਨੂੰ ਮਨਜ਼ੂਰੀ ਦੇਣ […]

Continue Reading

ਟੀ-20 ਵਿਸ਼ਵ ਕੱਪ ਵਿੱਚ ਵੱਡਾ ਉਲਟਫੇਰ, ਜ਼ਿੰਬਾਬਵੇ ਨੇ ਆਸਟ੍ਰੇਲੀਆ ਨੂੰ ਹਰਾਇਆ

ਨਵੀਂ ਦਿੱਲੀ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਟੀ-20 ਵਿਸ਼ਵ ਕੱਪ 2026 ਵਿੱਚ ਪਹਿਲਾ ਉਲਟਫੇਰ ਹੋਇਆ ਹੈ, ਜਿਸ ‘ਚ ਜ਼ਿੰਬਾਬਵੇ ਨੇ ਆਸਟ੍ਰੇਲੀਆ ਨੂੰ 23 ਦੌੜਾਂ ਨਾਲ ਹਰਾਇਆ। ਇਹ ਦੂਜੀ ਵਾਰ ਸੀ ਜਦੋਂ ਟੀਮ ਨੇ ਆਸਟ੍ਰੇਲੀਆ ਨੂੰ ਟੀ-20 ਵਿਸ਼ਵ ਕੱਪ ਵਿੱਚ ਹਰਾਇਆ ਹੈ। ਜ਼ਿੰਬਾਬਵੇ ਨੇ 19 ਸਾਲ ਪਹਿਲਾਂ 2007 ਵਿੱਚ ਲੀਗ ਪੜਾਅ ਵਿੱਚ ਵੀ ਆਸਟ੍ਰੇਲੀਆ ਨੂੰ ਹਰਾਇਆ […]

Continue Reading

ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਡਬਲ ਸੁਪਰ ਓਵਰ ਮੈਚ ‘ਚ ਹਰਾਇਆ

ਅਹਿਮਦਾਬਾਦ, 11 ਫਰਵਰੀ : ਦੇਸ਼ ਕਲਿੱਕ ਬਿਊਰੋ: ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਵਿੱਚ ਡਬਲ ਸੁਪਰ ਓਵਰ ਮੈਚ ਵਿੱਚ ਅਫਗਾਨਿਸਤਾਨ ਨੂੰ ਹਰਾ ਦਿੱਤਾ ਹੈ। ਬੁੱਧਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟੂਰਨਾਮੈਂਟ ਦੇ ਇਤਿਹਾਸ ਵਿੱਚ ਇਹ ਪਹਿਲਾ ਡਬਲ ਸੁਪਰ ਓਵਰ ਸੀ। ਅਫਰੀਕਾ ਨੇ 6 ਗੇਂਦਾਂ ਵਿੱਚ 23 ਦੌੜਾਂ ਬਣਾਈਆਂ ਅਤੇ ਅਫਗਾਨਿਸਤਾਨ ਨੂੰ 24 ਦੌੜਾਂ […]

Continue Reading

ਟੀ-20 ਵਿਸ਼ਵ ਕੱਪ: ਇੰਗਲੈਂਡ ਨੇ ਨੇਪਾਲ ਤੋਂ ਨੂੰ 4 ਦੌੜਾਂ ਨਾਲ ਹਰਾਇਆ

ਮੁੰਬਈ, 8 ਫਰਵਰੀ : ਦੇਸ਼ ਕਲਿੱਕ ਬਿਊਰੋ: ਇੰਗਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਹਾਲਾਂਕਿ ਇੰਗਲੈਂਡ ਟੀ-20 ਵਿਸ਼ਵ ਕੱਪ ‘ਚ ਉਲਟਫੇਰ ਦਾ ਸ਼ਿਕਾਰ ਹੋਣੋਂ ਬਚ ਗਿਆ ਹੈ। ਇੰਗਲਿਸ਼ ਟੀਮ ਨੂੰ ਗਰੁੱਪ ਸੀ ਦੇ ਮੈਚ ਵਿੱਚ ਨੇਪਾਲ ਕੋਲੋਂ ਸਿਰਫ 4 ਦੌੜਾਂ ਨਾਲ ਜਿੱਤ ਮਿਲੀ। ਸੈਮ ਕੁਰਨ ਨੇ ਵਾਨਖੇੜੇ ਸਟੇਡੀਅਮ ਵਿੱਚ ਆਖਰੀ ਓਵਰ […]

Continue Reading