ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ, ਖੇਡ ਜਗਤ ’ਚ ਸੋਗ ਦੀ ਲਹਿਰ

  ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ, ਖੇਡ ਜਗਤ ’ਚ ਸੋਗ ਦੀ ਲਹਿਰ ਸੁਨਾਮ, 31 ਅਗਸਤ 2026 ਸੁਨਾਮ ਸ਼ਹਿਰ ਨਾਲ ਸਬੰਧਤ ਉੱਘੇ ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ, ਜੋ ‘ਜੱਗਾ ਬਾਕਸਰ’ ਦੇ ਨਾਂ ਨਾਲ ਜਾਣੇ ਜਾਂਦੇ ਸਨ, ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਸਮੇਤ ਸਮੁੱਚੇ ਖੇਡ ਜਗਤ ਵਿੱਚ […]

Continue Reading

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਚੰਡੀਗੜ੍ਹ, 30 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) […]

Continue Reading

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

ਨਵੀਂ ਦਿੱਲੀ: 30 ਅਗਸਤ (ਦੇਸ਼ ਕਲਿੱਕ ਬਿਊਰੋ): ਆਈਸੀਸੀ ਅਤੇ ਸ਼੍ਰੀਲੰਕਾ ਕ੍ਰਿਕਟ ਪ੍ਰਸ਼ਾਸਨ ਵਿਚਕਾਰ ਵਿਵਾਦ ਕਾਰਨ ਸ਼੍ਰੀਲੰਕਾ ਤੋਂ 2027 ਵਿੱਚ ਹੋਣ ਵਾਲੀ ਪਹਿਲੀ ਆਈਸੀਸੀ ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਖੋਹ ਲਏ ਗਏ ਹਨ। ਆਈਸੀਸੀ ਨੇ ਸ਼੍ਰੀਲੰਕਾ ਬੋਰਡ ਵਿੱਚ ਸਰਕਾਰੀ ਦਖਲਅੰਦਾਜ਼ੀ ਦਾ ਦੋਸ਼ ਲਗਾਇਆ ਹੈ, ਜਿਸ ਕਾਰਨ ਟੂਰਨਾਮੈਂਟ ਹੁਣ ਕਿਸੇ ਹੋਰ ਦੇਸ਼ ਵਿੱਚ ਆਯੋਜਿਤ ਕੀਤਾ […]

Continue Reading

15 ਸਾਲਾ ਵੈਭਵ ਸੂਰਿਆਵੰਸ਼ੀ ਅਚਾਨਕ ਬਣੇ ਕਪਤਾਨ ਬਣੇ

ਬੈਂਗਲੁਰੂ, 30 ਅਗਸਤ (ਦੇਸ਼ ਕਲਿੱਕ ਬਿਊਰੋ): ਦਲੀਪ ਟਰਾਫੀ ਸੈਮੀਫਾਈਨਲ ਬੈਂਗਲੁਰੂ ਦੇ ਸੈਂਟਰ ਆਫ ਐਕਸੀਲੈਂਸ ਵਿਖੇ ਖੇਡਿਆ ਜਾ ਰਿਹਾ ਹੈ। ਇਹ ਮੈਚ ਪੂਰਬੀ ਜ਼ੋਨ ਅਤੇ ਕੇਂਦਰੀ ਜ਼ੋਨ ਵਿਚਕਾਰ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਪੂਰਬੀ ਜ਼ੋਨ ਦੇ ਕਪਤਾਨ ਈਸ਼ਾਨ ਕਿਸ਼ਨ ਜ਼ਖਮੀ ਹੋ ਗਏ ਸਨ, ਅਤੇ 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਆਪਣੀ ਟੀਮ ਦੀ ਕਪਤਾਨੀ ਕੀਤੀ। ਕਿਸ਼ਨ […]

Continue Reading

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਬਠਿੰਡਾ, 28 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2026” ਦਾ ਆਗਾਜ਼ ਕਰਨਗੇ। ਸੂਬੇ ਚ ਸਭਿਆਚਾਰ ਨੂੰ ਮੁੜ ਸੁਰਜੀਤ ਕਰਨ ਵਾਲੀ ਖੇਡਾਂ ਵਤਨ ਪੰਜਾਬ ਦੀਆਂ ਚ 16 ਤੋਂ ਘੱਟ ਅਤੇ 60 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ […]

Continue Reading

ਨੀਰਜ ਚੋਪੜਾ ਨੇ ਡਾਇਮੰਡ ਲੀਗ ਫਾਈਨਲ ਲਈ ਪੱਕੀ ਕੀਤੀ ਜਗ੍ਹਾ, 4-5 ਸਤੰਬਰ ਨੂੰ ਸੋਨ ਤਮਗੇ ਲਈ ਲਾਉਣਗੇ ਜ਼ੋਰ

  ਨੀਰਜ ਚੋਪੜਾ ਨੇ ਡਾਇਮੰਡ ਲੀਗ ਫਾਈਨਲ ਲਈ ਪੱਕੀ ਕੀਤੀ ਜਗ੍ਹਾ, 4-5 ਸਤੰਬਰ ਨੂੰ ਸੋਨ ਤਮਗੇ ਲਈ ਲਾਉਣਗੇ ਜ਼ੋਰ ਨਵੀਂ ਦਿੱਲੀ, 28 ਅਗਸਤ 2026 ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਡਾਇਮੰਡ ਲੀਗ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਡਾਇਮੰਡ ਲੀਗ ਫਾਈਨਲ ਮੁਕਾਬਲੇ 4 ਅਤੇ 5 ਸਤੰਬਰ ਨੂੰ ਬ੍ਰਸਲਜ਼ ਵਿੱਚ ਹੋਣਗੇ, ਜਿੱਥੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੇਧਨਾ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ […]

Continue Reading

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨ ਲੋਕਾਂ ਨੂੰ ਕਰਨਗੇ ਸਮਰਪਿਤ

  ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨ ਲੋਕਾਂ ਨੂੰ ਕਰਨਗੇ ਸਮਰਪਿਤ ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ […]

Continue Reading

India-Sri Lanka Test match: ਭਾਰਤ ਦੀਆਂ ਨਜ਼ਰਾਂ 2-0 ਦੀ ਜਿੱਤ ’ਤੇ, ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ

  India-Sri Lanka Test match: ਭਾਰਤ ਦੀਆਂ ਨਜ਼ਰਾਂ 2-0 ਦੀ ਜਿੱਤ ’ਤੇ, ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ ਕੋਲੰਬੋ, 23 ਅਗਸਤ 2026: ਭਾਰਤ ਅਤੇ ਸ੍ਰੀਲੰਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਲੜੀ ਦਾ ਦੂਜਾ ਅਤੇ ਆਖਰੀ ਮੁਕਾਬਲਾ ਐਤਵਾਰ ਨੂੰ ਕੋਲੰਬੋ ਦੇ ਸਿੰਹਲੀਜ਼ ਸਪੋਰਟਸ ਕਲੱਬ ਮੈਦਾਨ ’ਚ ਸ਼ੁਰੂ ਹੋ ਗਿਆ। ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ […]

Continue Reading

ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ‘ਚ ਗੱਡੇ ਝੰਡੇ; ਸਟੇਟ ਲਈ ਹੋਈ ਚੋਣ

ਧੂਰੀ, 21 ਅਗਸਤ (ਦੇਸ਼ ਕਲਿੱਕ ਬਿਊਰੋ): ਸਥਾਨਕ ਪੁਲਿਸ ਲਾਈਨਜ਼ ਸੰਗਰੂਰ ਵਿਖੇ ਆਯੋਜਿਤ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਗੁਰੂ ਤੇਗ ਬਹਾਦਰ (ਜੀ.ਟੀ.ਬੀ.) ਪਬਲਿਕ ਸਕੂਲ ਬਰੜ੍ਹਵਾਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਖੇਡਾਂ ਦੇ ਅੰਡਰ-14 ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਸਕੂਲ ਦੀ […]

Continue Reading