ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਖੇਡਾਂ ਦੇ ਟਰਾਇਲ 7 ਅਕਤੂਬਰ ਤੋਂ
ਪਟਿਆਲਾ, 4 ਅਕਤੂਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਬਾਅਦ ਹੁਣ ਸੂਬਾ ਪੱਧਰੀ ਮੁਕਾਬਲਿਆਂ ਲਈ ਖਿਡਾਰੀਆਂ ਦੇ ਟਰਾਇਲ 7 ਅਕਤੂਬਰ ਤੋਂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਹੜੀਆਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਨਹੀਂ ਹੋਏ […]
Continue Reading
