‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ
ਐਸ.ਏ.ਐਸ. ਨਗਰ (ਮੋਹਾਲੀ), 4 ਅਕਤੂਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਤੀਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਅਥਲੈਟਿਕਸ ਅਤੇ ਖੋ-ਖੋ […]
Continue Reading
