3rd T20: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਦਿੱਤਾ ਟੀਚਾ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਟੀ-20ਆਈ ਹੋਬਾਰਟ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 186 ਦੌੜਾਂ ਬਣਾਈਆਂ ਹਨ ਅਤੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ ਹੈ। ਅਰਸ਼ਦੀਪ […]

Continue Reading

ਨਿਊਜ਼ੀਲੈਂਡ ਦੇ ਦਿੱਗਜ ਖਿਡਾਰੀ ਨੇ ਟੀ-20 ਅੰਤਰਰਾਸ਼ਟਰੀ ਤੋਂ ਲਿਆ ਸੰਨਿਆਸ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਨਿਊਜ਼ੀਲੈਂਡ ਦੇ ਦਿੱਗਜ ਖਿਡਾਰੀ ਅਤੇ ਸਾਬਕਾ ਕਪਤਾਨ ਕੇਨ ਵਿਲੀਅਮਸਨ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਟੈਸਟ ਅਤੇ ਵਨਡੇ ਫਾਰਮੈਟਾਂ ਵਿੱਚ ਖੇਡਣਾ ਜਾਰੀ ਰੱਖਣਗੇ। ਵਿਲੀਅਮਸਨ ਦਸੰਬਰ ਵਿੱਚ ਵੈਸਟਇੰਡੀਜ਼ ਵਿਰੁੱਧ ਤਿੰਨ ਮੈਚਾਂ ਦੀ ਟੈਸਟ ਲੜੀ ਵਿੱਚ ਵਾਪਸੀ ਕਰਨਗੇ। ਵਿਲੀਅਮਸਨ […]

Continue Reading

ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਫਾਈਨਲ ਲਈ ਮੀਤ ਹੇਅਰ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਮਹਿਲਾ ਕ੍ਰਿਕਟ ਟੀਮ ਵੀਰਵਾਰ ਨੂੰ ਆਈ ਸੀ ਸੀ ਮਹਿਲਾ ਇਕ ਰੋਜ਼ਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ’ਚ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਹੁਣ ਐਤਵਾਰ ਨੂੰ ਫਾਈਨਲ ’ਚ ਮੇਜ਼ਬਾਨ ਟੀਮ ਦਾ ਸਾਹਮਣਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਭਾਰਤ […]

Continue Reading

ਆਸਟ੍ਰੇਲੀਆ ਕੋਲੋਂ ਭਾਰਤ ਦੂਜਾ ਟੀ-20 ਮੈਚ 4 ਵਿਕਟਾਂ ਨਾਲ ਹਾਰਿਆ

ਨਵੀਂ ਦਿੱਲੀ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਟੀਮ ਆਸਟ੍ਰੇਲੀਆ ਵਿਰੁੱਧ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ 4 ਵਿਕਟਾਂ ਨਾਲ ਹਾਰ ਗਈ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੂੰ ਜਿੱਤਣ ਲਈ 126 ਦੌੜਾਂ ਦਾ ਟੀਚਾ ਦਿੱਤਾ ਸੀ। ਆਸਟ੍ਰੇਲੀਆ ਨੇ ਮੈਲਬੌਰਨ […]

Continue Reading

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 126 ਦੌੜਾਂ ਦਾ ਟੀਚਾ

ਨਵੀਂ ਦਿੱਲੀ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ (31 ਅਕਤੂਬਰ) ਨੂੰ ਮੈਲਬੌਰਨ ਦੇ ਮੈਲਬੌਰਨ ਕ੍ਰਿਕਟ ਗਰਾਊਂਡ (MCG) ਵਿਖੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤਣ ਲਈ 126 ਦੌੜਾਂ […]

Continue Reading

ਭਾਰਤ ਨੇ ਤੋੜਿਆ ਆਸਟ੍ਰੇਲੀਆ ਦਾ ਰਿਕਾਰਡ, ਮਹਿਲਾ ਟੀਮ ਰਚਿਆ ਇਤਿਹਾਸ

ਨਵੀਂ ਦਿੱਲੀ, 31 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਧਮਾਕੇਦਾਰ ਅੰਦਾਜ਼ ਵਿੱਚ ਖੇਡਦੇ ਹੋਏ ਆਸਟ੍ਰੇਲੀਆ ਦਾ ਵਿਸ਼ਵ ਰਿਕਾਰਡ ਤੋੜ ਦਿੱਤਾ। ਭਾਰਤੀ ਟੀਮ ਨੇ ਆਸਟਰੇਲੀਆ ਦੀ ਟੀਮ ਨੂੰ ਵਰਲਡ ਕੱਪ 2025 ਦੇ ਸੇਮੀਫਾਈਨਲ ਵਿੱਚ 5 ਵਿਕੇਟ ਨਾਲ ਹਰਾ ਦਿੱਤਾ। ਜਿੱਤ ਦਰਜ ਕਰਦੇ ਹੀ ਭਾਰਤ ਨੇ ਫਾਈਨਲ ਵਿੱਚ ਆਪਣੀ ਥਾਂ ਬਣਾ ਲਈ। ਰਾਤੀ […]

Continue Reading

ਮਹਿਲਾ ਵਿਸ਼ਵ ਕੱਪ ਸੈਮੀਫਾਈਨਲ: ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 339 ਦੌੜਾਂ ਦਾ ਟੀਚਾ

ਮੁੰਬਈ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਦੀ ਕਪਤਾਨ ਐਲਿਸਾ ਹੀਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਦੀ ਟੀਮ 49.5 ਓਵਰਾਂ 338 ਦੌੜਾਂ ‘ਤੇ ਆਲ-ਆਊਟ ਹੋ ਗਈ ਹੈ। ਆਸਟ੍ਰੇਲੀਆ […]

Continue Reading

ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੀ-20 ਮੈਚ ਮੀਂਹ ਕਾਰਨ ਹੋਇਆ ਡਰਾਅ

ਨਵੀਂ ਦਿੱਲੀ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਚੱਲ ਰਹੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਕੈਨਬਰਾ ਵਿੱਚ ਲਗਾਤਾਰ ਮੀਂਹ ਕਾਰਨ ਖੇਡ ਦੋ ਵਾਰ ਰੋਕੀ ਗਈ। ਲੜੀ ਦਾ ਦੂਜਾ ਮੈਚ 31 ਅਕਤੂਬਰ ਨੂੰ ਮੈਲਬੌਰਨ ਵਿੱਚ ਖੇਡਿਆ ਜਾਵੇਗਾ। ਜਦੋਂ ਦੂਜੀ ਵਾਰ ਖੇਡ ਰੋਕੀ ਗਈ […]

Continue Reading

‘ਵਿਸ਼ਵ ਥੱਪੜ ਚੈਂਪੀਅਨਸ਼ਿਪ’: ਜੁਝਾਰ ਸਿੰਘ ਬਣਿਆ ਪਹਿਲਾ ਸਿੱਖ ਚੈਂਪੀਅਨ

ਚੰਡੀਗੜ੍ਹ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦਾ ਰਹਿਣ ਵਾਲਾ ਜੁਝਾਰ ਸਿੰਘ, ਅਬੂ ਧਾਬੀ ਵਿੱਚ ਹੋਏ ਪਾਵਰ ਸਲੈਪ ਮੁਕਾਬਲੇ ਦਾ ਪਹਿਲਾ ਸਿੱਖ ਚੈਂਪੀਅਨ ਬਣ ਗਿਆ ਹੈ। 24 ਅਕਤੂਬਰ ਨੂੰ ਹੋਏ ਮੁਕਾਬਲੇ ਵਿੱਚ, ਜੁਝਾਰ ਨੇ ਰੂਸ ਦੇ ਮੁਕਾਬਲੇਬਾਜ਼, ਐਂਟੋਨੀ ਗਲੁਸ਼ਕਾ ਨੂੰ ਇੱਕ ਜ਼ੋਰਦਾਰ ਥੱਪੜ ਨਾਲ ਹਰਾਇਆ। ਜੁਝਾਰ ਸਿੰਘ ਨੇ […]

Continue Reading

ਵਰਿੰਦਰ ਘੁੰਮਣ ਦੇ ਨਾਮ ‘ਤੇ ਰੱਖਿਆ ਗਿਆ ਪਾਰਕ ਦਾ ਨਾਂਅ: ਧੀ ਨੇ ਕੀਤਾ ਉਦਘਾਟਨ

ਜਲੰਧਰ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਜਲੰਧਰ ਦੇ ਅਫਸਰ ਕਲੋਨੀ ਵਿੱਚ ਇੱਕ ਪਾਰਕ ਦਾ ਨਾਮ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਧੀ ਨੇ ਇਸ ਪਾਰਕ ਦਾ ਉਦਘਾਟਨ ਕੀਤਾ। ਆਪਣੇ ਪਿਤਾ ਨੂੰ ਯਾਦ ਕਰਦੇ ਹੋਏ, ਘੁੰਮਣ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਖਾਸ ਹੈ। ਉਨ੍ਹਾਂ ਦੇ […]

Continue Reading