ਅਫਗਾਨਿਸਤਾਨ ਖ਼ਿਲਾਫ਼ 3 ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
ਨਵੀਂ ਦਿੱਲੀ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਅਫਗਾਨਿਸਤਾਨ ਖ਼ਿਲਾਫ਼ ਹੋਣ ਵਾਲੀ 3 ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨੌਜਵਾਨ ਓਪਨਰ ਵੈਭਵ ਸੂਰਿਆਵੰਸ਼ੀ ਨੂੰ ਇੱਕ ਵਾਰ ਫਿਰ ਟੀਮ ਵਿੱਚ ਜਗ੍ਹਾ ਮਿਲੀ ਹੈ। ਸ਼੍ਰੇਅਸ ਅੱਯਰ ਨੂੰ ਟੀਮ ਦੀ ਕਪਤਾਨੀ ਸੌਂਪੀ ਗਈ ਹੈ। ਟੀਮ ਵਿੱਚ ਸੰਜੂ ਸੈਮਸਨ ਅਤੇ ਈਸ਼ਾਨ ਕਿਸ਼ਨ […]
Continue Reading
