ਵਿਸ਼ਵ ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਨਵੰਬਰ: ਦੇਸ਼ ਕਲਿੱਕ ਬਿਊਰੋ : ਪਹਿਲੀ ਵਾਰ ਮਹਿਲਾ ਵਨਡੇ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਟੀਮ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਰੀਆਂ ਖਿਡਾਰੀਆਂ ਦੇ ਦਸਤਖਤ ਵਾਲੀ ਇੱਕ ਵਿਸ਼ੇਸ਼ ਜਰਸੀ ਭੇਟ ਕੀਤੀ। ਬੀਸੀਸੀਆਈ ਦੇ ਪ੍ਰਧਾਨ ਮਿਥੁਨ ਮਨਹਾਸ ਅਤੇ ਕੋਚ ਅਮੋਲ ਮਜੂਮਦਾਰ ਵੀ ਭਾਰਤੀ […]

Continue Reading

CM ਮਾਨ ਨੇ ਕ੍ਰਿਕਟ ਟੀਮ ਦੀਆਂ ਪੰਜਾਬਣ ਖਿਡਾਰਣਾਂ ਨਾਲ ਕੀਤੀ ਗੱਲ

ਕਿਹਾ, ਤੁਹਾਡੇ ਆਉਣ ਦੀ ਬੇਸਬਰੀ ਨਾਲ ਉਡੀਕ ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਸ਼ਵ ਵਰਲਡ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਣਾਂ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਕੀਤੀ। ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਤਾਨ ਹਰਮਨ ਕੌਰ, ਅਮਨਜੋਤ ਕੌਰ ਤੇ ਹਰਲੀਨ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ […]

Continue Reading

BCCI ਨੇ ਮਹਿਲਾ ਭਾਰਤੀ ਕ੍ਰਿਕਟ ਟੀਮ ਕੀਤਾ ਮਾਲੋਮਾਲ, ਦਿੱਤੇ ਕਰੋੜਾਂ ਰੁਪਏ

ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਕੱਲ੍ਹ ਹੋਏ ਵਿਸ਼ਵ ਕ੍ਰਿਕਟ ਕੱਪ ਵਿਚ ਇਤਿਹਾਸ ਰਚ ਦਿੱਤਾ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਮਹਿਲਾ ਵਰਲਡ ਕੱਪ 2025 ਨੂੰ ਆਪਣੇ ਨਾਮ ਕਰ ਲਿਆ। ਫਾਈਨਲ ਵਿੱਚ ਭਾਰਤ ਨੇ ਸਾਊਥ ਅਫਰੀਕਾ ਨੂੰ 52 ਦੌੜਾਂ ਨਾਲ ਹਿਰਾ ਦਿੱਤਾ। ਇਸ ਮੈਚ ਵਿੱਚ ਭਾਰਤ ਲਈ ਦਿਪਤੀ ਸ਼ਰਮਾ ਅਤੇ ਸ਼ੇਫਾਲੀ ਵਰਮਾ ਨੇ […]

Continue Reading

ਭਾਰਤੀ ਕੁੜੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਵਿਸ਼ਵ ਕ੍ਰਿਕਟ ਕੱਪ ਜਿੱਤਿਆ

ਮੁੰਬਈ, 3 ਨਵੰਬਰ, ਦੇਸ਼ ਕਲਿਕ ਬਿਊਰੋ :ਲੰਬੇ ਇੰਤਜ਼ਾਰ ਤੋਂ ਬਾਅਦ, ਭਾਰਤੀ ਕੁੜੀਆਂ ਨੇ ਆਖਰਕਾਰ ਇਤਿਹਾਸ ਰਚ ਦਿੱਤਾ। ਐਤਵਾਰ ਨੂੰ ਭਾਰਤੀ ਕੁੜੀਆਂ ਨੇ ਪਹਿਲੀ ਵਾਰ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਜਿੱਤਿਆ। 21 ਸਾਲਾ ਸ਼ੈਫਾਲੀ ਵਰਮਾ, ਜਿਸਨੇ 87 ਦੌੜਾਂ ਬਣਾਈਆਂ ਅਤੇ ਦੋ ਮਹੱਤਵਪੂਰਨ ਵਿਕਟਾਂ ਲਈਆਂ, ਨੂੰ ਪਲੇਅਰ […]

Continue Reading

ਭਾਰਤ ਨੇ ਤੀਜੇ ਟੀ-20 ‘ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ਵਿੱਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਸੀਰੀਜ਼ ਦਾ ਚੌਥਾ ਮੈਚ 6 ਨਵੰਬਰ ਨੂੰ ਗੋਲਡ ਕੋਸਟ ਵਿੱਚ ਖੇਡਿਆ ਜਾਵੇਗਾ। ਹੋਬਾਰਟ ਵਿੱਚ 187 ਦੌੜਾਂ […]

Continue Reading

3rd T20: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਦਿੱਤਾ ਟੀਚਾ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਟੀ-20ਆਈ ਹੋਬਾਰਟ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 186 ਦੌੜਾਂ ਬਣਾਈਆਂ ਹਨ ਅਤੇ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ ਹੈ। ਅਰਸ਼ਦੀਪ […]

Continue Reading

ਨਿਊਜ਼ੀਲੈਂਡ ਦੇ ਦਿੱਗਜ ਖਿਡਾਰੀ ਨੇ ਟੀ-20 ਅੰਤਰਰਾਸ਼ਟਰੀ ਤੋਂ ਲਿਆ ਸੰਨਿਆਸ

ਨਵੀਂ ਦਿੱਲੀ, 2 ਨਵੰਬਰ: ਦੇਸ਼ ਕਲਿੱਕ ਬਿਊਰੋ : ਨਿਊਜ਼ੀਲੈਂਡ ਦੇ ਦਿੱਗਜ ਖਿਡਾਰੀ ਅਤੇ ਸਾਬਕਾ ਕਪਤਾਨ ਕੇਨ ਵਿਲੀਅਮਸਨ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਟੈਸਟ ਅਤੇ ਵਨਡੇ ਫਾਰਮੈਟਾਂ ਵਿੱਚ ਖੇਡਣਾ ਜਾਰੀ ਰੱਖਣਗੇ। ਵਿਲੀਅਮਸਨ ਦਸੰਬਰ ਵਿੱਚ ਵੈਸਟਇੰਡੀਜ਼ ਵਿਰੁੱਧ ਤਿੰਨ ਮੈਚਾਂ ਦੀ ਟੈਸਟ ਲੜੀ ਵਿੱਚ ਵਾਪਸੀ ਕਰਨਗੇ। ਵਿਲੀਅਮਸਨ […]

Continue Reading

ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਫਾਈਨਲ ਲਈ ਮੀਤ ਹੇਅਰ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਮਹਿਲਾ ਕ੍ਰਿਕਟ ਟੀਮ ਵੀਰਵਾਰ ਨੂੰ ਆਈ ਸੀ ਸੀ ਮਹਿਲਾ ਇਕ ਰੋਜ਼ਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ’ਚ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਹੁਣ ਐਤਵਾਰ ਨੂੰ ਫਾਈਨਲ ’ਚ ਮੇਜ਼ਬਾਨ ਟੀਮ ਦਾ ਸਾਹਮਣਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਭਾਰਤ […]

Continue Reading

ਆਸਟ੍ਰੇਲੀਆ ਕੋਲੋਂ ਭਾਰਤ ਦੂਜਾ ਟੀ-20 ਮੈਚ 4 ਵਿਕਟਾਂ ਨਾਲ ਹਾਰਿਆ

ਨਵੀਂ ਦਿੱਲੀ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਟੀਮ ਆਸਟ੍ਰੇਲੀਆ ਵਿਰੁੱਧ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ 4 ਵਿਕਟਾਂ ਨਾਲ ਹਾਰ ਗਈ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੂੰ ਜਿੱਤਣ ਲਈ 126 ਦੌੜਾਂ ਦਾ ਟੀਚਾ ਦਿੱਤਾ ਸੀ। ਆਸਟ੍ਰੇਲੀਆ ਨੇ ਮੈਲਬੌਰਨ […]

Continue Reading

ਭਾਰਤ ਨੇ ਆਸਟ੍ਰੇਲੀਆ ਨੂੰ ਦਿੱਤਾ 126 ਦੌੜਾਂ ਦਾ ਟੀਚਾ

ਨਵੀਂ ਦਿੱਲੀ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ (31 ਅਕਤੂਬਰ) ਨੂੰ ਮੈਲਬੌਰਨ ਦੇ ਮੈਲਬੌਰਨ ਕ੍ਰਿਕਟ ਗਰਾਊਂਡ (MCG) ਵਿਖੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤਣ ਲਈ 126 ਦੌੜਾਂ […]

Continue Reading