ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ; ਪੋਰਟਲ ਰਾਹੀਂ 12,000 ਕਰੋੜ ਰੁਪਏ ਦੀ ਵੰਡ, ਖ਼ਾਮੀਆਂ ਦੂਰ ਕੀਤੀਆਂ: ਹਰਪਾਲ ਚੀਮਾ
ਚੰਡੀਗੜ੍ਹ, 5 ਨਵੰਬਰ (ਦੇਸ਼ ਕਲਿੱਕ ਬਿਊਰੋ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਨਸ਼ਨਰ ਸੇਵਾ ਪੋਰਟਲ (ਪੀ.ਐਸ.ਪੀ.) ਅਧੀਨ ਕਈ ਨਵੀਆਂ ਡਿਜੀਟਲ ਪਹਿਲਕਦਮੀਆਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਸਾਰੇ ਰਜਿਸਟਰਡ ਵਸਨੀਕ ਪੈਨਸ਼ਨਰਾਂ ਲਈ 31 ਦਸੰਬਰ, 2026 ਤੱਕ ਆਧਾਰ-ਅਧਾਰਤ ਈ-ਕੇਵਾਈਸੀ ਲਾਜ਼ਮੀ ਕਰਨਾ ਅਤੇ ਐਨ.ਆਰ.ਆਈ. ਪੈਨਸ਼ਨਰਾਂ ਲਈ ਇੱਕ ਸਮਰਪਿਤ ਵਟਸਐਪ ਚੈਟਬੋਟ ਸਹੂਲਤ ਸ਼ਾਮਲ ਹੈ। 1 ਨਵੰਬਰ, 2025 ਨੂੰ […]
Continue Reading
