ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ: ਸਹਿਯੋਗ ਦੀ ਅਪੀਲ
ਦਲਜੀਤ ਕੌਰ ਚੰਡੀਗੜ੍ਹ/ਜਲੰਧਰ, 20 ਅਗਸਤ, 2026: ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਸਮੇਤ ਸਿਆਸੀ ਕੈਦੀਆਂ ਅਤੇ ਜੇਲ੍ਹਾਂ ਚ ਬੰਦ ਹੋਰ ਸਿਆਸੀ ਕਾਰਕੁਨਾਂ ਦੀ ਰਿਹਾਈ ਅਤੇ ਬੀਤੇ ਦਿਨੀਂ ਚੰਡੀਗੜ੍ਹ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਆਰ ਐੱਸ ਐੱਸ ਭਾਜਪਾ ਹਕੂਮਤ ਦੇ ਇਸ਼ਾਰੇ ਉੱਤੇ ਪੁਲਿਸ ਵਲੋਂ ਕੀਤੇ ਜ਼ਬਰ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ […]
Continue Reading
