‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: CM ਮਾਨ
ਸੰਗਰੂਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ […]
Continue Reading
