ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵਲੋਂ ਫਾਸ਼ੀਵਾਦੀ ਹਮਲਿਆਂ ਵਿਰੋਧੀ ਵਿਸ਼ਾਲ ਰੈਲੀ ਕਰਨ ਦਾ ਐਲਾਨ

ਦਲਜੀਤ ਕੌਰ ਮੋਗਾ, 19 ਅਗਸਤ, 2026: ਦੇਸ਼ ਅੰਦਰ ਭਾਜਪਾ-ਆਰ.ਐਸ.ਐਸ. ਸਰਕਾਰ ਵੱਲੋਂ , ਲੋਕ ਵਿਰੋਧੀ, ਘੱਟ ਗਿਣਤੀਆਂ ਵਿਰੋਧੀ, ਪੰਜਾਬ ਵਿਰੋਧੀ ਅੰਨ੍ਹੇ ਕੇਂਦਰੀਕਰਨ, ਕਾਰਪੋਰੇਟ ਪੱਖੀ , ਮਨੂੰਵਾਦੀ ਅਤੇ ਸਮਾਜ ਨੂੰ ਵੰਡਣ ਵਾਲੀਆਂ ਪਾਟਕਪਾਊ ਨੀਤੀਆਂ ਲਾਗੂ ਕਰਨ ਲਈ ਇੱਕ ਖ਼ਤਰਨਾਕ ਫਾਸ਼ੀਵਾਦੀ ਹਮਲਾ ਵਿੱਢਿਆ ਹੋਇਆ ਹੈ।ਜਿਸ ਦਾ ਮੂੰਹ-ਤੋੜ ਜਵਾਬ ਦੇਣ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਭਾਰਤੀ ਕਮਿਊਨਿਸਟ […]

Continue Reading

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ। ਵਿਚਾਰ-ਵਟਾਂਦਰੇ ਦੌਰਾਨ, ਯੂਨੀਅਨ ਆਗੂਆਂ ਨੇ […]

Continue Reading

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ

ਚੰਡੀਗੜ੍ਹ; 19 ਅਗਸਤ 2026 (ਦੇਸ਼ ਕਲਿੱਕ ਬਿਊਰੋ): ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/08/2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 […]

Continue Reading

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ*

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ ‘ਨਿਊਰੋਨ […]

Continue Reading

ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਚੰਡੀਗੜ੍ਹ; 19 ਅਗਸਤ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ […]

Continue Reading

ਕਿਸਾਨਾਂ ਨੂੰ ਬਿਹਤਰ ਨਹਿਰੀ ਪਾਣੀ ਦੀ ਸਹੂਲਤ ਦੇਣ ਦੇ ਨਾਲ ਮਿਲੇਗੀ ਸਾਫ਼ਸੁਥਰੀ ਤੇ ਸੁਰੱਖਿਅਤ ਸਿੰਚਾਈ ਵਿਵਸਥਾ – ਮੰਤਰੀ ਗੋਇਲ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਦੇਸ਼ ਕਲਿੱਕ ਬਿਊਰੋ): ਕੈਬਨਿਟ ਮੰਤਰੀ, ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਦੌਰੇ ਦੌਰਾਨ 8.38 ਕਰੋੜ ਰੁਪਏ ਦੀ ਲਾਗਤ ਨਾਲ ਕੋਟਭਾਈ ਰਜਬਾਹੇ ਨੂੰ ਪਾਈਪਲਾਈਨ ਵਿੱਚ ਤਬਦੀਲ ਕਰਨ, 10 ਨੰਬਰ ਮੋਘਿਆਂ ਦੇ ਖਾਲਾਂ ਦੀ ਮੁੜ ਉਸਾਰੀ ਅਤੇ ਪਿਉਰੀ ਰਜਬਾਹੇ ਦੀ ਐਕਸਟੈਂਸ਼ਨ ਅਤੇ ਹੈੱਡ ਰੈਗੂਲੇਟਰ ਦੀ ਰੀਮਾਡਲਿੰਗ ਦੇ ਨੀਂਹ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 19 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ […]

Continue Reading

ਦੀ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਦੋ ਦਿਨ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 19 ਅਗਸਤ (ਭਟੋਆ): ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਤੇ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਰਹਿਣ ਸਬੰਧੀ ਪ੍ਰਧਾਨ ਮਲਕੀਤ ਸਿੰਘ ਅਤੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਦਲਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਸ੍ਰੀ ਚਮਕੌਰ […]

Continue Reading

ਵਿਜੀਲੈਂਸ ਦੀ ਵੱਡੀ ਕਾਰਵਾਈ: ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ […]

Continue Reading