‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 19 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ […]

Continue Reading

ਦੀ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਦੋ ਦਿਨ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 19 ਅਗਸਤ (ਭਟੋਆ): ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਤੇ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਰਹਿਣ ਸਬੰਧੀ ਪ੍ਰਧਾਨ ਮਲਕੀਤ ਸਿੰਘ ਅਤੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਦਲਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਸ੍ਰੀ ਚਮਕੌਰ […]

Continue Reading

ਵਿਜੀਲੈਂਸ ਦੀ ਵੱਡੀ ਕਾਰਵਾਈ: ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 19 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ […]

Continue Reading

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ, 19 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ […]

Continue Reading

ਕੱਲ੍ਹ 20 ਅਗਸਤ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸੰਗਰੂਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਡਿਪਟੀ ਕਮਿਸ਼ਨਰ, ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ […]

Continue Reading

ਕੈਨੇਡਾ ਭੇਜਣ ਦੇ ਨਾਮ ‘ਤੇ ਨੌਜਵਾਨ ਨਾਲ ਠੱਗੀ, ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 19 ਅਗਸਤ (ਭਟੋਆ): ਸ੍ਰੀ ਚਮਕੌਰ ਸਾਹਿਬ ਦੀ ਪੁਲਿਸ ਵੱਲੋਂ ਪਿੰਡ ਮੁੰਡੀਆਂ ਦੇ ਇੱਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 12 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋ ਇਹ ਕਾਰਵਾਈ ਹਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ, […]

Continue Reading

ਸੀ.ਪੀ.ਐਫ. ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ (ਦੇਸ਼ ਕਲਿੱਕ ਬਿਊਰੋ) – ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸਦੀ ਲੜੀ ਤਹਿਤ 23 ਅਗਸਤ ਦਿਨ ਐਤਵਾਰ ਨੂੰ ਪੰਜਾਬ ਦੇ ਸਮੂਹ ਸੀ.ਪੀ.ਐਫ. ਕਰਮਚਾਰੀ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਹਨ। […]

Continue Reading

ਮਨਿਸਟਰੀਅਲ ਕਾਮੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ‘ਚ

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਕਲਮਛੋੜ ਹੜਤਾਲ ਨੂੰ 21 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਹੈ, ਜਿਸਦੇ ਚਲਦਿਆਂ ਅੱਜ ਤੀਸਰੇ ਦਿਨ ਵੀ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਰੌਣਕਾਂ ਦੀ ਕਮੀ ਰਹੀ। ਇਸ ਮੌਕੇ ਮਨਿਸਟਰੀਅਲ ਕਾਮਿਆਂ ਵੱਲੋਂ ਦਫ਼ਤਰ ਡਿਪਟੀ […]

Continue Reading

ਵੱਡੀ ਖ਼ਬਰ: ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ AAP ‘ਚ ਹੋਏ ਸ਼ਾਮਲ

  ਵੱਡੀ ਖ਼ਬਰ: ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ AAP ‘ਚ ਹੋਏ ਸ਼ਾਮਲ ਚੰਡੀਗੜ੍ਹ, 19 ਅਗਸਤ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੋਨ ਤਮਗਾ ਜੇਤੂ ਖਿਡਾਰੀ ਕੁਨਾਰ ਨੇ ਆਮ ਆਦਮੀ ਪਾਰਟੀ […]

Continue Reading

ਲੁਧਿਆਣਾ ਤੋਂ ਵੱਡੀ ਖ਼ਬਰ: ਪੀਜ਼ਾ ਆਊਟਲੈੱਟ ’ਤੇ ਤਾਬੜਤੋੜ ਗੋਲੀਬਾਰੀ

  ਲੁਧਿਆਣਾ ਤੋਂ ਵੱਡੀ ਖ਼ਬਰ: ਪੀਜ਼ਾ ਆਊਟਲੈੱਟ ’ਤੇ ਤਾਬੜਤੋੜ ਗੋਲੀਬਾਰੀ ਲੁਧਿਆਣਾ, 19 ਅਗਸਤ 2026- ਲੁਧਿਆਣਾ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਪੀਜ਼ਾ ਆਊਟਲੈੱਟ ’ਤੇ ਹੋਈ ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਹਥਿਆਰਬੰਦ ਹਮਲਾਵਰ ਆਊਟਲੈੱਟ ਦੇ ਅੰਦਰ ਦਾਖ਼ਲ ਹੋਏ ਅਤੇ ਕੁਝ ਹੀ ਪਲਾਂ ਵਿੱਚ […]

Continue Reading