ਸ਼ਨੀਵਾਰ ਨੂੰ ਵੋਟ ਚੋਰੀ ਖਿਲਾਫ ਜੰਤਰ-ਮੰਤਰ ‘ਤੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਦੇਸ਼ ਵਿੱਚ ਵੋਟ ਚੋਰੀ ਖਿਲਾਫ ਅਤੇ ਲੋਕਤੰਤਰ ਨੂੰ ਬਚਾਉਣ ਲਈ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਵੀ ਮੈਦਾਨ ਵਿੱਚ ਉਤਰਨਗੇ। ਉਹ ਜੰਤਰ-ਮੰਤਰ ‘ਤੇ ਹੋਣ ਵਾਲੇ ਸੀਜੇਪੀ ਅਤੇ ਦੇਸ਼ ਭਰ ਦੇ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਅਰਵਿੰਦ ਕੇਜਰੀਵਾਲ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ […]

Continue Reading

61 ਸਾਲਾ ਮਹਿਲਾ ਨੇ 5 ਘੰਟੇ ਪਲੈਂਕ ਕਰਕੇ ਬਣਾਇਆ ਵਿਸ਼ਵ ਰਿਕਾਰਡ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਦੀ 61 ਸਾਲਾ ਮਹਿਲਾ ਡੋਨਾਜੀਨ ਵਾਈਲਡ ਨੇ ਲਗਾਤਾਰ ਪੰਜ ਘੰਟੇ ਐਬਡੋਮਿਨਲ ਪਲੈਂਕ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਹੰਟਸਮੈਨ ਵਰਲਡ ਸੀਨੀਅਰ ਗੇਮਜ਼ ਵਿੱਚ ਉਨ੍ਹਾਂ ਦੇ ਇਸ ਕਾਰਨਾਮੇ ਨੇ ਫਿਟਨੈੱਸ ਦੇ ਸ਼ੌਕੀਨਾਂ ਨੂੰ ਹੈਰਾਨ ਕਰ ਦਿੱਤਾ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਰਿਕਾਰਡ ਬਣਾਉਣ ਦੇ ਪਲਾਂ ਦੀ ਵੀਡੀਓ ਆਨਲਾਈਨ ਸਾਂਝੀ […]

Continue Reading

ਦਰਦਨਾਕ ਹਾਦਸਾ: ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਮੌਤ

ਪਾਣੀਪਤ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪਾਣੀਪਤ ਦੀ ਮੁਖੀਜਾ ਕਾਲੋਨੀ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਮਹਿਲਾ ਅਧਿਆਪਕਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਸ਼ੀਤਲ ਵਜੋਂ ਹੋਈ ਹੈ, ਜੋ ਇੱਕ ਨਿੱਜੀ ਸਕੂਲ ਵਿੱਚ ਅਧਿਆਪਕਾ ਸੀ। ਜਾਣਕਾਰੀ ਅਨੁਸਾਰ, ਸ਼ੀਤਲ ਸਵੇਰੇ ਸਕੂਟੀ ’ਤੇ ਸਵਾਰ ਹੋ ਕੇ ਆਪਣੇ ਸਕੂਲ ਜਾ ਰਹੀ ਸੀ। ਇਸ […]

Continue Reading

4 ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੇ ਨਤੀਜੇ: ਨੰਦੀਗ੍ਰਾਮ ’ਚ ਭਾਜਪਾ ਉਮੀਦਵਾਰ ਦੀ ਰਿਕਾਰਡ ਫਰਕ ਨਾਲ ਜਿੱਤ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬਿਆਂ ਦੀਆਂ ਛੇ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਪੱਛਮੀ ਬੰਗਾਲ ਦੀ ਨੰਦੀਗ੍ਰਾਮ ਸੀਟ ’ਤੇ ਭਾਜਪਾ ਦੀ ਉਮੀਦਵਾਰ ਹਸੀਰਾਨੀ ਰਥ ਨੇ 1,22,753 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਨੂੰ ਕੁੱਲ 1,64,427 ਵੋਟਾਂ ਮਿਲੀਆਂ। ਨੰਦੀਗ੍ਰਾਮ ਸੀਟ 1967 ਵਿੱਚ ਹੋਂਦ ਵਿੱਚ ਆਉਣ […]

Continue Reading

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਚੰਡੀਗੜ੍ਹ / ਜਲੰਧਰ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ ‘ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ’ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕੀਤੀ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ […]

Continue Reading

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ […]

Continue Reading

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਦਿੱਤੀ

ਚੰਡੀਗੜ੍ਹ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। […]

Continue Reading

ਮਨਿਸਟਰੀਅਲ ਕਾਮਿਆਂ ਵੱਲੋਂ ਡੀ.ਸੀ. ਦਫ਼ਤਰ ਵਿਖੇ ਗੇਟ ਰੈਲੀ

ਸ਼੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਤਹਿਤ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਗੇਟ ਰੈਲੀ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਇਕੱਠ […]

Continue Reading

ਭਾਰਤੀ-ਅਮਰੀਕੀ ਨਵਨੀਤਮ ਪਿੱਲੇ ਨੂੰ ਨੋਬਲ ਸ਼ਾਂਤੀ ਪੁਰਸਕਾਰ

ਨਵੀਂ ਦਿੱਲੀ, 9 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਾਰਵੇਈ ਨੋਬਲ ਕਮੇਟੀ ਨੇ ਭਾਰਤੀ-ਅਮਰੀਕੀ ਨਵਨੀਤਮ ਨਵਨੀਤਮ ਪਿੱਲੇ ਨੂੰ 2026 ਦਾ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਦੱਖਣੀ ਅਫ਼ਰੀਕਾ ਵਿੱਚ ਜਨਮੀ, ਪਿੱਲੇ ਨੇ ਨੈਲਸਨ ਮੰਡੇਲਾ ਸਮੇਤ ਕਈ ਵਿਅਕਤੀਆਂ ਲਈ ਵਕੀਲ ਵਜੋਂ ਸੇਵਾ ਨਿਭਾਈ, ਜੋ ਰੰਗਭੇਦ ਵਿਰੁੱਧ ਲੜ ਰਹੇ ਸਨ। ਉਨ੍ਹਾਂ ਨੂੰ ਯੁੱਧ ਅਪਰਾਧਾਂ ਅਤੇ ਨਸਲਕੁਸ਼ੀ ਦੇ ਦੋਸ਼ੀਆਂ […]

Continue Reading

ਦਰਦਨਾਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਦਰਦਨਾਕ ਸੜਕ ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਤ, ਧੀ ਗੰਭੀਰ ਜ਼ਖ਼ਮੀ ਟਰੱਕ ਦੀ ਸਕੂਟਰੀ ਨਾਲ ਟੱਕਰ, ਲੋਕਾਂ ਨੇ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸ੍ਰੀ ਚਮਕੌਰ ਸਾਹਿਬ, 9 ਅਕਤੂਬਰ: ਸ੍ਰੀ ਚਮਕੌਰ ਸਾਹਿਬ ਤੋਂ ਰੋਪੜ ਜਾਣ ਵਾਲੇ ਮਾਰਗ ’ਤੇ ਪਿੰਡ ਕਮਾਲਪੁਰ ਦੀ ਨਦੀ ਦੇ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸਾਬਕਾ ਸਰਪੰਚ ਦੀ ਮੌਤ ਹੋ […]

Continue Reading