ਟਰੰਪ ਦਾ ਵੱਡਾ ਐਲਾਨ: ਅਮਰੀਕੀ ਮੱਧਕਾਲੀ ਚੋਣਾਂ ਤੋਂ ਪਹਿਲਾਂ ਈਰਾਨ ’ਤੇ ਹਮਲਾ ਨਹੀਂ ਕਰੇਗਾ ਅਮਰੀਕਾ

  ਟਰੰਪ ਦਾ ਵੱਡਾ ਐਲਾਨ: ਅਮਰੀਕੀ ਮੱਧਕਾਲੀ ਚੋਣਾਂ ਤੋਂ ਪਹਿਲਾਂ ਈਰਾਨ ’ਤੇ ਹਮਲਾ ਨਹੀਂ ਕਰੇਗਾ ਅਮਰੀਕਾ ਵਾਸ਼ਿੰਗਟਨ 9 ਅਕਤੂਬਰ 2026 ਅਮਰੀਕਾ ਅਤੇ ਈਰਾਨ ਵਿਚਾਲੇ ਜਾਰੀ ਤਣਾਅ ਦੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਉਸਾਰੂ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 3 ਨਵੰਬਰ ਨੂੰ ਹੋਣ ਵਾਲੀਆਂ ਅਮਰੀਕੀ […]

Continue Reading

Breaking: ਸੀਬੀਆਈ ਵੱਲੋਂ ਬੀਰ ਦਵਿੰਦਰ ਦੇ ਪਿਤਾ ਤੋਂ ਪੁੱਛ-ਗਿੱਛ, ਜਾਇਦਾਦ ਨਾਲ ਸਬੰਧਤ ਕਾਗ਼ਜ਼ਾਤ ਦੀ ਕੀਤੀ ਘੋਖ

  Breaking: ਸੀਬੀਆਈ ਵੱਲੋਂ ਬੀਰ ਦਵਿੰਦਰ ਦੇ ਪਿਤਾ ਤੋਂ ਪੁੱਛ-ਗਿੱਛ, ਜਾਇਦਾਦ ਨਾਲ ਸਬੰਧਤ ਕਾਗ਼ਜ਼ਾਤ ਦੀ ਕੀਤੀ ਘੋਖ ਚੰਡੀਗੜ੍ਹ 9 ਅਕਤੂਬਰ 2026 ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਸਾਥੀ ਦੱਸੇ ਜਾਂਦੇ ਬੀਰ ਦਵਿੰਦਰ ਸਿੰਘ ਬੱਲਾਂ ਦੇ ਪਿਤਾ ਅਮਰ ਸਿੰਘ ਤੋਂ ਕਰੀਬ ਇੱਕ ਘੰਟੇ ਤੱਕ ਪੁੱਛ-ਗਿੱਛ ਕੀਤੀ। ਸੂਤਰਾਂ ਅਨੁਸਾਰ […]

Continue Reading

ਵੱਡੀ ਖ਼ਬਰ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ਅਤੇ ਮੁਲਾਜ਼ਮਾਂ ਵਿਚਾਲੇ ਝੜਪ, ਦੋ ਜ਼ਖ਼ਮੀ

ਵੱਡੀ ਖ਼ਬਰ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ਅਤੇ ਮੁਲਾਜ਼ਮਾਂ ਵਿਚਾਲੇ ਝੜਪ, ਦੋ ਜ਼ਖ਼ਮੀ ਹੁਸ਼ਿਆਰਪੁਰ 9 ਅਕਤੂਬਰ 2026 ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਮੁਲਾਜ਼ਮਾਂ ਵਿਚਾਲੇ ਝੜਪ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਕੈਦੀਆਂ ਵੱਲੋਂ ਕੀਤੀ ਗਈ ਹੱਥੋਪਾਈ ਵਿੱਚ ਦੋ ਜੇਲ੍ਹ ਮੁਲਾਜ਼ਮ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ […]

Continue Reading

ਕਰਮਚਾਰੀਆਂ ਲਈ ਅਹਿਮ ਖ਼ਬਰ! ਈਪੀਐੱਫਓ ਖਾਤਾਧਾਰਕਾਂ ਲਈ ਨਵੀਂ ਸਹੂਲਤ ਹੋਈ ਸ਼ੁਰੂ, ਹੁਣ ATM ਰਾਹੀਂ ਕਢਵਾ ਸਕਣਗੇ ਪੀਐੱਫ ਦੀ ਰਕਮ

  ਕਰਮਚਾਰੀਆਂ ਲਈ ਅਹਿਮ ਖ਼ਬਰ! ਈਪੀਐੱਫਓ ਖਾਤਾਧਾਰਕਾਂ ਲਈ ਨਵੀਂ ਸਹੂਲਤ ਹੋਈ ਸ਼ੁਰੂ, ਹੁਣ ATM ਰਾਹੀਂ ਕਢਵਾ ਸਕਣਗੇ ਪੀਐੱਫ ਦੀ ਰਕਮ ਨਵੀਂ ਦਿੱਲੀ 9 ਅਕਤੂਬਰ 2026 ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐੱਫਓ) ਆਪਣੇ ਖਾਤਾਧਾਰਕਾਂ ਲਈ ਪੀਐੱਫ ਦੀ ਰਕਮ ਕਢਵਾਉਣ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਤੇਜ਼ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਤਹਿਤ ਖਾਤਾਧਾਰਕਾਂ ਨੂੰ ਏਟੀਐੱਮ […]

Continue Reading

Breaking: ਦਿੱਲੀ ‘ਚ ਅੱਜ ਅਤੇ ਕੱਲ੍ਹ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ!

  Breaking: ਦਿੱਲੀ ‘ਚ ਅੱਜ ਅਤੇ ਕੱਲ੍ਹ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ! ਨਵੀਂ ਦਿੱਲੀ 9 ਅਕਤੂਬਰ 2026 ਦਿੱਲੀ ਵਿੱਚ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਵਿਸ਼ੇਸ਼ ਵਿਆਪਕ ਵੋਟਰ ਸੂਚੀ ਸੋਧ (SIR) ਵਿਰੁੱਧ ਵਿਰੋਧੀ ਧਿਰਾਂ ਦੇ ਜਾਰੀ ਅੰਦੋਲਨ ਦਰਮਿਆਨ ਰੇਖਾ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਦਿੱਲੀ ਪੁਲਿਸ ਦੀ ਅਪੀਲ ’ਤੇ ਆਬਕਾਰੀ ਵਿਭਾਗ ਨੇ […]

Continue Reading

ਚੀਫ਼ ਇਲੈਕਸ਼ਨ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ

  ਚੀਫ਼ ਇਲੈਕਸ਼ਨ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਨਵੀਂ ਦਿੱਲੀ 9 ਅਕਤੂਬਰ 2026 ‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ। ਵਿਰੋਧੀ ਧਿਰਾਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ […]

Continue Reading

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ’ਚ 8 ਮੁਲਜ਼ਮਾਂ ਦੇ ਬਿਆਨ ਦਰਜ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਪਾਲ ਸਿੰਘ ਨਾਲ ਜੁੜੇ FIR ਨੰਬਰ 39 ਮਾਮਲੇ ਵਿੱਚ ਕਾਨੂੰਨੀ ਕਾਰਵਾਈ ਅੱਗੇ ਵਧ ਰਹੀ ਹੈ। ਸੁਣਵਾਈ ਦੌਰਾਨ ਅਦਾਲਤ ਨੇ 8 ਮੁਲਜ਼ਮਾਂ ਦੇ ਧਾਰਾ 313 ਤਹਿਤ ਬਿਆਨ ਦਰਜ ਕੀਤੇ। ਮੁਲਜ਼ਮਾਂ ਦੇ ਵਕੀਲ ਰਿਤੂ ਰਾਜ ਸਿੰਘ ਸੰਧੂ ਨੇ ਅਦਾਲਤ ਦੇ ਬਾਹਰ ਮੀਡੀਆ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਵਕੀਲ ਮੁਤਾਬਕ ਸੁਣਵਾਈ […]

Continue Reading

ਦਿਲਜੀਤ ਦੋਸਾਂਝ ਦੇ ਘਰ ਦੇ ਭੁਲੇਖੇ ’ਚ ਗੁਆਂਢੀ ਦੀ ਕੰਧ ’ਤੇ ਲਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਫਿਲੌਰ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ’ ਤੋਂ ਪਹਿਲਾਂ ਉਨ੍ਹਾਂ ਦੇ ਜੱਦੀ ਪਿੰਡ ਦੋਸਾਂਝ ਕਲਾਂ ਵਿੱਚ ਕੁਝ ਲੋਕਾਂ ਵੱਲੋਂ ਇੱਕ ਘਰ ਦੀ ਕੰਧ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਅਦ ਵਿੱਚ ਪਤਾ ਲੱਗਾ ਕਿ ਜਿਸ ਘਰ ਦੀ ਕੰਧ ’ਤੇ ਨਾਅਰੇ […]

Continue Reading

CM ਦੇ OSD ਰਾਜਬੀਰ ਘੁੰਮਣ ਵੀ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ ’ਤੇ ਰੋਕ ਦੀ ਮੰਗ

ਚੰਡੀਗੜ੍ਹ 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ CBI ਜਾਂਚ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਘੁੰਮਣ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ CBI ਨੂੰ ਕਾਰਵਾਈ ਕਰਨ ਤੋਂ ਪਹਿਲਾਂ ਸਰਕਾਰ ਤੋਂ ਮਨਜ਼ੂਰੀ ਲੈਣੀ ਚਾਹੀਦੀ ਹੈ। ਉਨ੍ਹਾਂ ਨੇ CBI ਦੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ […]

Continue Reading

ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਚੰਡੀਗੜ੍ਹ 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਉਨ੍ਹਾਂ ਭਾਜਪਾ ‘ਤੇ ਜਾਂਚ […]

Continue Reading