ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ
— ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ— ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਬਰਾਮਦ ਕੀਤਾ ਗਿਆ: ਐਸਐਸਪੀ ਕੰਵਲਪ੍ਰੀਤ ਚਾਹਲ ਚੰਡੀਗੜ੍ਹ/ਅੰਮ੍ਰਿਤਸਰ, 16 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ […]
Continue Reading
