ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਤੇਈਵੇਂ ਦਿਨ ਵੀ ਜਾਰੀ
ਲਹਿਰਾ ਮੁਹੱਬਤ, 16 ਅਗਸਤ 2026 (ਦੇਸ਼ ਕਲਿੱਕ ਬਿਊਰੋ) ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਤੇਈਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਲਛਮਣ ਰਾਮਪੁਰਾ,ਨਾਇਬ ਸਿੰਘ,ਬਲਜਿੰਦਰ […]
Continue Reading
