ਸਟੂਡੈਂਟ ਪੁਲਿਸ ਕੈਡਿਟਾਂ ਨੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਭਰੀ ਜੋਸ਼ੀਲੀ ਹਾਜ਼ਰੀ, ਸਿਹਤ ਮੰਤਰੀ ਵੱਲੋਂ ਸਨਮਾਨ

ਮਾਲੇਰਕੋਟਲਾ, 16 ਅਗਸਤ (ਦੇਸ਼ ਕਲਿੱਕ ਬਿਊਰੋ): ਸਟੂਡੈਂਟ ਪੁਲਿਸ ਕੈਡਿਟ (SPC) ਸਕੀਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 40 ਵਿਦਿਆਰਥੀਆਂ ਨੇ 80ਵੇਂ ਸੁਤੰਤਰਤਾ ਦਿਵਸ ਮੌਕੇ ਡਾ. ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਖਾਕੀ ਵਰਦੀ ਵਿੱਚ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ […]

Continue Reading

ਆਜ਼ਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ 9ਵੀਂ ਦੀਆਂ ਤਿੰਨ ਵਿਦਿਆਰਥਣਾਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

  ਆਜ਼ਾਦੀ ਦਿਹਾੜੇ ਦੇ ਸਮਾਗਮ ਤੋਂ ਬਾਅਦ 9ਵੀਂ ਦੀਆਂ ਤਿੰਨ ਵਿਦਿਆਰਥਣਾਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ ਪਟਿਆਲਾ, 16 ਅਗਸਤ 2026 ਪਟਿਆਲਾ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੀਆਂ 9ਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਵਿਦਿਆਰਥਣਾਂ ਬੀਤੀ ਸ਼ਾਮ ਤੋਂ ਘਰ ਵਾਪਸ ਨਹੀਂ ਪਰਤੀਆਂ, ਜਿਸ […]

Continue Reading

ਹੈਰਾਨੀਜਨਕ ਮਾਮਲਾ! ਉੱਚ-ਸੁਰੱਖਿਆ ਵਾਲੇ ਇਲਾਕੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਮਿਲੀਆਂ

  ਹੈਰਾਨੀਜਨਕ ਮਾਮਲਾ! ਉੱਚ-ਸੁਰੱਖਿਆ ਵਾਲੇ ਇਲਾਕੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਮਿਲੀਆਂ ਮੁੰਬਈ, 16 ਅਗਸਤ 2026 ਮੁੰਬਈ ਦੇ ਉੱਚ-ਸੁਰੱਖਿਆ ਵਾਲੇ ਨੇਵੀ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ […]

Continue Reading

Punjab News: ਬੀਜ ਅਤੇ ਸਬਸਿਡੀ ਘੁਟਾਲੇ ਮਾਮਲੇ ’ਚ ਹਾਈਕੋਰਟ ਦਾ ਸਖ਼ਤ ਰੁਖ, ਪੰਜਾਬ ਸਰਕਾਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ

  Punjab News: ਬੀਜ ਅਤੇ ਸਬਸਿਡੀ ਘੁਟਾਲੇ ਮਾਮਲੇ ’ਚ ਹਾਈਕੋਰਟ ਦਾ ਸਖ਼ਤ ਰੁਖ, ਪੰਜਾਬ ਸਰਕਾਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ ਚੰਡੀਗੜ੍ਹ, 16 ਅਗਸਤ 2026 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਕਥਿਤ 500 ਕਰੋੜ ਰੁਪਏ ਦੇ ‘ਬੀਜ ਤੇ ਸਬਸਿਡੀ ਘੁਟਾਲੇ’ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। […]

Continue Reading

ਮੋਗਾ: ਰੇਲਵੇ ਪਟੜੀ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

  ਮੋਗਾ: ਰੇਲਵੇ ਪਟੜੀ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਮੋਗਾ, 16 ਅਗਸਤ 2026 ਮੋਗਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਘੱਲ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਰੇਲਵੇ ਪਟੜੀ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ (ਜੀਆਰਪੀ) ਦੀ ਟੀਮ […]

Continue Reading

ਵੱਡੀ ਖ਼ਬਰ: ਏਅਰਪੋਰਟ ’ਤੇ ਚੱਲੀ ਗੋਲੀ! 2 ਕਰਮਚਾਰੀ ਜ਼ਖਮੀ

  ਵੱਡੀ ਖ਼ਬਰ: ਏਅਰਪੋਰਟ ’ਤੇ ਚੱਲੀ ਗੋਲੀ! 2 ਕਰਮਚਾਰੀ ਜ਼ਖਮੀ ਵਾਰਾਣਸੀ, 16 ਅਗਸਤ 2026 ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਐਤਵਾਰ ਨੂੰ ਲਾਇਸੈਂਸੀ ਪਿਸਤੌਲ ਦੀ ਸਕ੍ਰੀਨਿੰਗ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਦੋ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਇੱਕ ਮਹਿਲਾ ਸੁਰੱਖਿਆ ਏਜੰਸੀ ਕਰਮਚਾਰੀ ਵੀ ਸ਼ਾਮਲ ਹੈ। ਘਟਨਾ ਤੋਂ ਬਾਅਦ […]

Continue Reading

ਦੁਖਦਾਈ ਖ਼ਬਰ: ਡਿਊਟੀ ਦੌਰਾਨ ਪੰਜਾਬ ਦੇ ਅਗਨੀਵੀਰ ਦੀ ਮੌਤ, ਕਾਹਨੇਕੇ ਪਿੰਡ ‘ਚ ਛਾਇਆ ਮਾਤਮ

  ਦੁਖਦਾਈ ਖ਼ਬਰ: ਡਿਊਟੀ ਦੌਰਾਨ ਪੰਜਾਬ ਦੇ ਅਗਨੀਵੀਰ ਦੀ ਮੌਤ, ਕਾਹਨੇਕੇ ਪਿੰਡ ‘ਚ ਛਾਇਆ ਮਾਤਮ ਭਦੌੜ, 16 ਅਗਸਤ 2026 ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਕਾਹਨੇਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਗਰੀਬ ਪਰਿਵਾਰ ਨਾਲ ਸਬੰਧਤ 23 ਸਾਲਾ ਅਗਨੀਵੀਰ ਜਵਾਨ ਕੁਲਵਿੰਦਰ ਸਿੰਘ ਦੀ ਫਿਰੋਜ਼ਪੁਰ ਵਿਖੇ ਡਿਊਟੀ ਦੌਰਾਨ ਸਿਹਤ ਵਿਗੜਨ ਕਾਰਨ ਮੌਤ ਹੋ […]

Continue Reading

ਵੱਡੀ ਖ਼ਬਰ: ਪੰਜਾਬ-ਹਰਿਆਣਾ ਬਾਰਡਰ ਫਿਰ ਸੀਲ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸਖ਼ਤ ਪ੍ਰਬੰਧ

  ਵੱਡੀ ਖ਼ਬਰ: ਪੰਜਾਬ-ਹਰਿਆਣਾ ਬਾਰਡਰ ਫਿਰ ਸੀਲ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸਖ਼ਤ ਪ੍ਰਬੰਧ ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਖਨੌਰੀ ਸਰਹੱਦ ’ਤੇ ਸੁਰੱਖਿਆ ਸਖ਼ਤ, ਪੰਜ ਪਰਤੀ ਬੈਰੀਕੇਡਿੰਗ ਜੀਂਦ, 16 ਅਗਸਤ 2026 ਕਿਸਾਨ ਜਥੇਬੰਦੀਆਂ ਵੱਲੋਂ 16 ਅਗਸਤ ਨੂੰ ਦਿੱਲੀ ਵੱਲ ‘ਕਿਸਾਨ ਬਚਾਓ ਪੈਦਲ ਯਾਤਰਾ’ ਸ਼ੁਰੂ ਕਰਨ ਦੇ ਐਲਾਨ ਮਗਰੋਂ ਹਰਿਆਣਾ ਪ੍ਰਸ਼ਾਸਨ ਨੇ ਪੰਜਾਬ-ਹਰਿਆਣਾ (ਖਨੌਰੀ) […]

Continue Reading

BREAKING- ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਪਾਰਟੀ ਦਫ਼ਤਰ ‘ਚੋਂ ਮਿਲੀ ਲਾਸ਼

  BREAKING- ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਪਾਰਟੀ ਦਫ਼ਤਰ ‘ਚੋਂ ਮਿਲੀ ਲਾਸ਼ ਰਾਮਪੁਰਹਾਟ (ਬੀਰਭੂਮ), 16 ਅਗਸਤ, 2026: ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੀਨੀਅਰ ਨੇਤਾ ਆਸ਼ੀਸ਼ ਬੈਨਰਜੀ ਦੀ ਐਤਵਾਰ ਸਵੇਰੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਲਾਸ਼ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਕਸਬੇ ਦੇ […]

Continue Reading

ਡੇਅਰੀ ਦੀ ਆੜ ’ਚ ਨਾਜਾਇਜ਼ ਸ਼ਰਾਬ ਦਾ ਧੰਦਾ, ਤਸਕਰ ਗ੍ਰਿਫ਼ਤਾਰ

  ਡੇਅਰੀ ਦੀ ਆੜ ’ਚ ਨਾਜਾਇਜ਼ ਸ਼ਰਾਬ ਦਾ ਧੰਦਾ, ਤਸਕਰ ਗ੍ਰਿਫ਼ਤਾਰ ਗੁਰਦਾਸਪੁਰ, 16 ਅਗਸਤ 2026 ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਡੇਅਰੀ ਦੀ ਆੜ ਵਿੱਚ ਕਥਿਤ ਤੌਰ ’ਤੇ ਸ਼ਰਾਬ ਵੇਚਣ […]

Continue Reading