IMD Alert: ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ, ਗਰਜ-ਤੂਫ਼ਾਨ ਨਾਲ ਮੀਂਹ ਦੀ ਚਿਤਾਵਨੀ

  IMD Alert: ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ, ਗਰਜ-ਤੂਫ਼ਾਨ ਨਾਲ ਮੀਂਹ ਦੀ ਚਿਤਾਵਨੀ ਚੰਡੀਗੜ੍ਹ 8 ਅਕਤੂਬਰ 2026: ਪੰਜਾਬ ਵਿੱਚ ਮੌਸਮ ਨੂੰ ਲੈ ਕੇ IMD ਨੇ 8 ਅਕਤੂਬਰ ਨੂੰ 10 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ […]

Continue Reading

Sad News: ਪ੍ਰਸਿੱਧ ਅਦਾਕਾਰ Nana Patekar ਦਾ ਦੇਹਾਂਤ

  Sad News: ਪ੍ਰਸਿੱਧ ਅਦਾਕਾਰ Nana Patekar ਦਾ ਦੇਹਾਂਤ ਮੁੰਬਈ 8 ਅਕਤੂਬਰ 2026 ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ (Nana Patekar) ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਮੁਤਾਬਕ ਉਹ ਗੋਆ ਸਥਿਤ ਆਪਣੇ ਘਰ ਵਿੱਚ ਬੇਹੋਸ਼ ਮਿਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। […]

Continue Reading

ਪੁਲਿਸ ਮਹਿਕਮੇ ਨੇ ਆਪਣਾ ਹੀ ASI ਕੀਤਾ ਸਸਪੈਂਡ, ਪੜ੍ਹੋ ਕੀ ਹੈ ਮਾਮਲਾ ?

ਜਲੰਧਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਜਲੰਧਰ ਦਿਹਾਤ ਦੇ ਭੋਗਪੁਰ ਵਿੱਚ ਸੋਮਵਾਰ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਸਰਕਾਰੀ ਰਿਕਵਰੀ ਵੈਨ ਚਲਾਉਣ ਦੇ ਦੋਸ਼ ਹੇਠ ASI ਗੁਰਸਿੰਦਰ ਸਿੰਘ ਨੂੰ SSP ਨੇ ਸਸਪੈਂਡ ਕਰ ਦਿੱਤਾ ਹੈ। ਦੋਸ਼ ਹੈ ਕਿ ਉਸ ਨੇ ਡਿਊਟੀ ਦੌਰਾਨ 3-4 ਵਾਹਨਾਂ ਨੂੰ ਟੱਕਰ ਮਾਰੀ, ਜਿਸ ਕਾਰਨ ਕਈ ਵਾਹਨ ਨੁਕਸਾਨੇ ਗਏ। ਘਟਨਾ […]

Continue Reading

Breaking: ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ, ਸੁਪਰੀਮ ਕੋਰਟ ਨੇ ਦਿੱਤੇ ਹੁਕਮ

ਪਟਿਆਲਾ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਸੁਪਰੀਮ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਵਿੱਚ ਹੋਈ ਪਿਛਲੀ ਚੋਣ ਪ੍ਰਕਿਰਿਆ ਨੂੰ ਰੱਦ ਕਰਦਿਆਂ ਇਨ੍ਹਾਂ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਫੈਕਟ ਫਾਈਂਡਿੰਗ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਅਤੇ ਕੁਝ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ […]

Continue Reading

ਈਰਾਨ ਜੰਗ ’ਚ ਅਮਰੀਕਾ ਨੂੰ ਵੱਡਾ ਨੁਕਸਾਨ, 81 ਫੌਜੀ ਜਹਾਜ਼-ਡਰੋਨ ਤੇ ਹੈਲੀਕਾਪਟਰ ਨੁਕਸਾਨਗ੍ਰਸਤ

ਨਵੀਂ ਦਿੱਲੀ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਈਰਾਨ ਨਾਲ ਜੰਗ ਦੌਰਾਨ ਅਮਰੀਕਾ ਨੂੰ ਭਾਰੀ ਫੌਜੀ ਨੁਕਸਾਨ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕੀ ਕਾਂਗਰਸ ਦੀ ਤਾਜ਼ਾ ਰਿਪੋਰਟ ਮੁਤਾਬਕ ਜੰਗ ਸ਼ੁਰੂ ਹੋਣ ਤੋਂ ਬਾਅਦ ਅਮਰੀਕਾ ਦੇ ਘੱਟੋ-ਘੱਟ 81 ਮਿਲਟਰੀ ਏਅਰਕ੍ਰਾਫਟ, ਡਰੋਨ ਅਤੇ ਹੈਲੀਕਾਪਟਰ ਨਸ਼ਟ ਜਾਂ ਨੁਕਸਾਨਗ੍ਰਸਤ ਹੋਏ ਹਨ। ਰਿਪੋਰਟ ਵਿੱਚ ਇਸ ਨੁਕਸਾਨ ਦੀ ਕੀਮਤ ਕਰੀਬ […]

Continue Reading

ਸੌਤੇਲੀ ਮਾਂ ਨੇ 5 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਕੇ ਮਾਰਿਆ !

ਅਬੋਹਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਅਬੋਹਰ ਦੇ ਪੱਕਾ ਸੀਡ ਫਾਰਮ ਇਲਾਕੇ ਵਿੱਚ 5 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਬੱਚੀ ਦੀ ਸੌਤੇਲੀ ਮਾਂ ’ਤੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਧਾਰਾ ਜੋੜ ਦਿੱਤੀ ਹੈ। ਜਾਣਕਾਰੀ ਮੁਤਾਬਕ ਬੱਚੀ […]

Continue Reading

ਚੈੱਕ ਬਾਊਂਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ’ਚ CJI ਅਤੇ ਰਾਜਪਾਲ ਯਾਦਵ ਵਿਚਾਲੇ ਕੀ ਹੋਈ ਗੱਲਬਾਤ ?, ਪੜ੍ਹੋ ਵੇਰਵਾ

ਨਵੀਂ ਦਿੱਲੀ:, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਅਦਾਕਾਰ ਰਾਜਪਾਲ ਯਾਦਵ ਅੱਜ ਆਪਣੇ ਚੈੱਕ ਬਾਊਂਸ ਮਾਮਲੇ ਦੀ ਸੁਣਵਾਈ ਦੌਰਾਨ ਖੁਦ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਅਤੇ ਮੁੱਖ ਜੱਜ ਜਸਟਿਸ ਸੂਰਿਆ ਕਾਂਤ ਨਾਲ ਉਨ੍ਹਾਂ ਦੀ ਲੰਬੀ ਗੱਲਬਾਤ ਹੋਈ। ਸੁਣਵਾਈ ਦੌਰਾਨ ਰਾਜਪਾਲ ਯਾਦਵ ਨੇ ਆਪਣੀ ਫਿਲਮ ‘ਅਤਾ ਪਤਾ ਲਾਪਤਾ’ ਨਾਲ ਹੋਏ ਕਥਿਤ ਵਿੱਤੀ ਨੁਕਸਾਨ ਅਤੇ ਪਿਛਲੇ ਕਈ […]

Continue Reading

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: ਦੂਜੇ ਦਿਨ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਸਮੇਤ ਰਾਹੁਲ-ਪ੍ਰਿਯੰਕਾ ਦਾ ਪ੍ਰਦਰਸ਼ਨ

ਨਵੀਂ ਦਿੱਲੀ:, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਪ੍ਰਦਰਸ਼ਨ ਕੀਤਾ। ਜੰਤਰ-ਮੰਤਰ ਵੱਲ ਜਾ ਰਹੇ ਰਾਹੁਲ, ਪ੍ਰਿਯੰਕਾ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਰੋਕ ਦਿੱਤਾ। […]

Continue Reading

ਟੈਂਕ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 5 ਵਿਦਿਆਰਥੀ, 4 ਦੀ ਮੌਤ

ਵ੍ਰਿੰਦਾਵਨ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਚੈਤਨਯ ਵਿਹਾਰ ਸਥਿਤ ਮਹਾਰਿਸ਼ੀ ਪਾਣਿਨੀ ਗੁਰੁਕੁਲ ਵਿੱਚ ਮੰਗਲਵਾਰ ਦੇਰ ਰਾਤ ਵਾਪਰੇ ਦਰਦਨਾਕ ਹਾਦਸੇ ਵਿੱਚ ਪਾਣੀ ਦੇ ਟੈਂਕ ਦੀ ਸਫਾਈ ਕਰਨ ਉਤਰੇ 5 ਵਿਦਿਆਰਥੀ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆ ਗਏ। ਪੰਜੇ ਵਿਦਿਆਰਥੀ ਟੈਂਕ ਅੰਦਰ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ 4 ਦੀ […]

Continue Reading

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਧੂਰੀ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸਬੰਧੀ ਸਰਟੀਫਿਕੇਟ ਸੌਂਪਦਿਆਂ ਇਸ […]

Continue Reading