ਤਰਨਤਾਰਨ ‘ਚ ਜ਼ਮੀਨੀ ਵਿਵਾਦ ਵਿੱਚ ਚੱਲੀ ਗੋਲੀ: ਦੋ ਹਲਾਕ

ਤਰਨਤਾਰਨ, 15 ਅਗਸਤ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਕਸਬੇ ਦੇ ਨੇੜੇ ਪਹੂਵਿੰਡ ਪਿੰਡ ਵਿੱਚ ਸ਼ਨੀਵਾਰ ਦੁਪਹਿਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿੱਚ ਖੂਨੀ ਝੜਪ ਹੋ ਗਈ। ਦੋਵਾਂ ਧਿਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ‘ਤੇ ਭਿੱਖੀਵਿੰਡ […]

Continue Reading

ਕਾਂਗਰਸ ਦੇ ਕਾਟੋ-ਕਲੇਸ਼ ਤੋਂ ਨਾਰਾਜ਼ ਕਾਂਗਰਸੀ ਆਗੂ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਸੰਗਰੂਰ, 15 ਅਗਸਤ (ਦੇਸ਼ ਕਲਿੱਕ ਬਿਊਰੋ): ਪਿੰਡ ਝਨੇੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਆਗੂ ਸ. ਹਰਦੀਪ ਸਿੰਘ ਫੌਜੀ ਨੇ ਆਪਣੇ ਸਾਥੀਆਂ ਅਤੇ ਸਮੂਹ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ. ਹਰਦੀਪ ਸਿੰਘ ਫੌਜੀ […]

Continue Reading

ਆਜ਼ਾਦੀ ਦਿਵਸ ‘ਤੇ ਕੇਪੀਐਮਯੂ ਨੇ ਕੀਤਾ ਮੋਟਰਸਾਈਕਲ ਮਾਰਚ

ਜ਼ੀਰਾ, 15 ਅਗਸਤ (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ 15 ਅਗਸਤ ਨੂੰ ਜ਼ੀਰਾ ਤਹਿਸੀਲ ਵਿੱਚ ਸੂਬਾ ਕੈਸ਼ੀਅਰ ਗਿਆਨ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੰਦੀਪ ਭੰਡੋਰੀ ਦੀ ਅਗਵਾਈ ਵਿੱਚ ਮਜ਼ਦੂਰ ਮੰਗਾਂ ਲਈ ਮੋਟਰਸਾਈਕਲ ਮਾਰਚ ਕੱਢਿਆ ਗਿਆ। ਮੋਗਾ ਜਿਲੇ ਦੇ ਕੁਝ ਆਗੂ ਸ਼ਾਮਿਲ ਹੋਏ […]

Continue Reading

Hockey World Cup: ਭਾਰਤ ਦੀ ਜੇਤੂ ਸ਼ੁਰੂਆਤ: ਵੇਲਜ਼ ਨੂੰ 3-1 ਨਾਲ ਹਰਾਇਆ

ਨਵੀਂ ਦਿੱਲੀ, 15 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ਨੇ ਪੁਰਸ਼ ਹਾਕੀ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਸ਼ਨੀਵਾਰ ਨੂੰ ਆਪਣੇ ਪਹਿਲੇ ਮੈਚ ਵਿੱਚ ਵੇਲਜ਼ ਨੂੰ 3-1 ਨਾਲ ਹਰਾਇਆ। ਸੰਜੇ ਨੇ 7ਵੇਂ ਮਿੰਟ ਵਿੱਚ ਪੈਨਲਟੀ ਨਾਲ ਟੂਰਨਾਮੈਂਟ ਵਿੱਚ ਭਾਰਤ ਦੇ ਸਕੋਰਿੰਗ ਦੀ ਸ਼ੁਰੂਆਤ ਕੀਤੀ। ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਫਿਰ 11ਵੇਂ ਅਤੇ […]

Continue Reading

ਹਰਸਿਮਰਤ ਕੌਰ ਬਾਦਲ ਨੇ ਦੱਸਿਆ ਸੁਖਬੀਰ ਬਾਦਲ ‘ਤੇ ਕਿਵੇਂ ਹੋਇਆ ਹਮਲਾ ?

ਖੰਨਾ, 15 ਅਗਸਤ (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸਾਹਮਣੇ ਆਈ ਹੈ। ਉਨ੍ਹਾਂ ਨੇ ਪੂਰੀ ਘਟਨਾ ਦਾ ਜ਼ਿਕਰ ਕੀਤਾ। ਲੁਧਿਆਣਾ […]

Continue Reading

ਗਵਰਨਰ ਹਾਊਸ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ: ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਮੋਹਾਲੀ, 15 ਅਗਸਤ (ਦੇਸ਼ ਕਲਿੱਕ ਬਿਉਰੂਓ): ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਸ਼ਨੀਵਾਰ ਨੂੰ ਪੁਲਿਸ ਨਾਲ ਝੜਪ ਹੋ ਗਈ। ਉਨ੍ਹਾਂ ਨੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਵੀ ਮੰਗ […]

Continue Reading

ਯੂਥ ਅਕਾਲੀ ਦਲ ਦੇ ਪ੍ਰਧਾਨ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

ਰਾਜਪੁਰਾ, 15 ਅਗਸਤ (ਦੇਸ਼ ਕਲਿੱਕ ਬਿਉਰੂਓ): ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਨੀਵਾਰ ਨੂੰ ਪਟਿਆਲਾ-ਚੰਡੀਗੜ੍ਹ ਰੋਡ ’ਤੇ ਰਾਜਪੁਰਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਹਾਦਸੇ ‘ਚ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਹਾਦਸਾ ਗਗਨ ਫੈਕਟਰੀ ਨੇੜੇ ਵਾਪਰਿਆ, ਜਿਸ ਵਿੱਚ ਝਿੰਜਰ […]

Continue Reading

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ – CM ਮਾਨ

ਫ਼ਿਰੋਜ਼ਪੁਰ, 15 ਅਗਸਤ (ਦੇਸ਼ ਕਲਿੱਕ ਬਿਊਰੋ): ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ […]

Continue Reading

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਚੀਮਾ

ਚੰਡੀਗੜ੍ਹ /ਲੁਧਿਆਣਾ, 15 ਅਗਸਤ 2026 (ਦੇਸ਼ ਕਲਿੱਕ ਬਿਊਰੋ): ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ ਅਤੇ ਡਾ. ਦੀਵਾਨ ਸਿੰਘ […]

Continue Reading

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਹੁਸੈਨੀਵਾਲਾ; 15 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ […]

Continue Reading