ਪੰਜਾਬ ਸਰਕਾਰ ਨੇ ਪੁਸ਼ਤਾਂ ਤੋਂ ਵਸਦੇ ਲੋਕਾਂ ਨੂੰ ਲਾਲ ਲਕੀਰ ਤੋਂ ਦਿੱਤੀ ਮੁਕਤੀ

ਲਹਿਰਾਗਾਗਾ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਿਨ੍ਹਾਂ ਘਰਾਂ ਵਿੱਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਵਸਦੀਆਂ ਆਈਆਂ ਹਨ, ਉਨ੍ਹਾਂ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਭੁਟਾਲ ਕਲਾਂ ਵਿਖੇ ‘ਮੇਰਾ ਘਰ, ਮੇਰੇ […]

Continue Reading

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸੰਗਰੂਰ 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਅਤੇ ਪੂਰੇ ਪੰਜਾਬ ਵਿੱਚ ਵਿਆਪਕ ਤਲਾਸ਼ੀ ਦੇ […]

Continue Reading

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਨਵੀਂ ਦਿੱਲੀ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕ੍ਰਿਕਟਰ ਵਿਰਾਟ ਕੋਹਲੀ ਨੇ ਸੰਤ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਵਿੱਚ ਦਰਸ਼ਨ ਕਰਨ ਲਈ 5 ਕਰੋੜ ਰੁਪਏ ਲੈਣ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਕੋਹਲੀ ਦੇ ਬੁਲਾਰੇ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਇਨ੍ਹਾਂ ਦੋਸ਼ਾਂ ਨੂੰ ਝੂਠਾ, ਬੇਬੁਨਿਆਦ ਅਤੇ ਤੱਥਹੀਣ ਦੱਸਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਰਾਟ ਕੋਹਲੀ […]

Continue Reading

ਜੈੱਨ-ਜ਼ੀ ਫ੍ਰੀਲਾਂਸਰ ਨੂੰ ਹੁਣ ਉਹੀ ਨਿਰਯਾਤ ਫਾਰਮ ਭਰਨਾ ਪਵੇਗਾ ਜੋ ਸੂਚੀਬੱਧ ਸਾਫ਼ਟਵੇਅਰ ਕੰਪਨੀ ਭਰਦੀ ਹੈ; ਕਰਨ ਬੀਰ ਸਿੰਘ ਸਿੱਧੂ

ਚੰਡੀਗੜ੍ਹ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਟੋਰਾਂਟੋ ਦੇ ਕਿਸੇ ਗਾਹਕ ਲਈ ਵੀਡੀਓ ਐਡਿਟ ਕਰਨ ਵਾਲੇ ਕਾਲਜ ਵਿਦਿਆਰਥੀ ਨੂੰ ਹੁਣ ਉਹੀ ਵਿਦੇਸ਼ੀ ਮੁਦਰਾ ਘੋਸ਼ਣਾ ਦਾਖ਼ਲ ਕਰਨੀ ਪਵੇਗੀ ਜੋ ਸ਼ੇਅਰ ਬਾਜ਼ਾਰ ਵਿੱਚ ਸੂਚੀਬੱਧ ਸਾਫ਼ਟਵੇਅਰ ਕੰਪਨੀ ਕਰਦੀ ਹੈ। ਸੇਵਾਮੁਕਤ ਆਈ.ਏ.ਐੱਸ. ਅਧਿਕਾਰੀ ਅਤੇ ਪੰਜਾਬ ਸਰਕਾਰ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) […]

Continue Reading

ਅੰਮ੍ਰਿਤਸਰ ਸਰਹੱਦ ’ਤੇ BSF ਦੀ ਵੱਡੀ ਕਾਰਵਾਈ, 5 ਕਿਲੋ ਅਫੀਮ ਤੇ 5 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ

ਅੰਮ੍ਰਿਤਸਰ ਸਰਹੱਦ ’ਤੇ BSF ਦੀ ਵੱਡੀ ਕਾਰਵਾਈ, 5 ਕਿਲੋ ਅਫੀਮ ਤੇ 5 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ ਅੰਮ੍ਰਿਤਸਰ, 7 ਅਕਤੂਬਰ 2026: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਖੇਤਰ ਵਿੱਚ ਬੀਐਸਐਫ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਸੁਰੱਖਿਆ ਬਲ ਨੇ ਕੁੱਲ 5.050 ਕਿਲੋ ਅਫੀਮ ਅਤੇ 5.012 ਕਿਲੋ ਹੈਰੋਇਨ ਬਰਾਮਦ ਕੀਤੀ। ਦੂਜੀ […]

Continue Reading

ਤਰਨਤਾਰਨ ’ਚ ਭਿਆਨਕ ਸੜਕ ਹਾਦਸਾ, 3 ਨਾਬਾਲਗਾਂ ਦੀ ਮੌਤ

ਭਿੱਖੀਵਿੰਡ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਦੇ ਭਿੱਖੀਵਿੰਡ ਵਿੱਚ ਬੁੱਧਵਾਰ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 2 ਵਜੇ BSF ਕੈਂਪ ਨੇੜੇ ਵਾਪਰਿਆ, ਜਿੱਥੇ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਤਿੰਨੇ ਨਾਬਾਲਗ ਗੁਰਦੁਆਰਾ ਬੀਰ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲਾ ਦੇਖਣ […]

Continue Reading

AAP ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆ: ਕੇਵਲ ਢਿੱਲੋਂ

  AAP ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆ: ਕੇਵਲ ਢਿੱਲੋਂ ਭਾਜਪਾ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਭ੍ਰਿਸ਼ਟਾਚਾਰ ਦਾ ਘੜਾ ਭੰਨਿਆ ਤੇ ਸਰਕਾਰ ਦੀ ਅਰਥੀ ਸਾੜੀ ਚੰਡੀਗੜ੍ਹ/ਮੋਹਾਲੀ, 7 ਅਕਤੂਬਰ 2026- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ […]

Continue Reading

Mohali Breaking: ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  Mohali Breaking: ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐੱਸ.ਏ.ਐੱਸ. ਨਗਰ (ਮੁਹਾਲੀ), 7 ਅਕਤੂਬਰ 2026- ਮੁਹਾਲੀ ਦੇ ਕੁਝ ਸਕੂਲਾਂ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਪ੍ਰਬੰਧਕਾਂ ਵੱਲੋਂ ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਘਰ ਭੇਜਣ ਦਾ […]

Continue Reading

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਹੀਂ ਰਹੇ

  ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਹੀਂ ਰਹੇ ਮੰਡੀ ਅਰਨੀਵਾਲਾ, 7 ਅਕਤੂਬਰ 2026 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਜਥੇਦਾਰ ਸੂਬਾ ਸਿੰਘ ਨੇ ਆਪਣਾ ਲੰਮਾ ਜੀਵਨ […]

Continue Reading

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

  ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੱਦਾ ਅੰਮ੍ਰਿਤਸਰ, 7 ਅਕਤੂਬਰ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ […]

Continue Reading