ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਦੋ ਵਿਦਿਆਰਥੀ ਜ਼ਖ਼ਮੀ

ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਦੋ ਵਿਦਿਆਰਥੀ ਜ਼ਖ਼ਮੀ ਅਜਨਾਲਾ (ਅੰਮ੍ਰਿਤਸਰ), 7 ਅਕਤੂਬਰ 2026- ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਇੱਕ ਆਟੋ ਰਿਕਸ਼ਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਸੜਕ ’ਤੇ ਪਲਟ ਗਿਆ। ਹਾਦਸੇ ਤੋਂ ਬਾਅਦ ਆਟੋ ਵਿੱਚ ਸਵਾਰ ਬੱਚਿਆਂ ਵਿੱਚ ਚੀਕ-ਚਿਹਾੜਾ ਮੱਚ ਗਿਆ। […]

Continue Reading

BREAKING- ਭਗਵੰਤ ਮਾਨ ਅੱਜ ਕਰਨਗੇ ਧੂਰੀ ਦਾ ਦੌਰਾ; ਵਾਟਰ ਟਰੀਟਮੈਂਟ ਪਲਾਂਟ ਦਾ ਰੱਖਣਗੇ ਨੀਂਹ ਪੱਥਰ

  BREAKING- ਭਗਵੰਤ ਮਾਨ ਅੱਜ ਕਰਨਗੇ ਧੂਰੀ ਦਾ ਦੌਰਾ; ਵਾਟਰ ਟਰੀਟਮੈਂਟ ਪਲਾਂਟ ਦਾ ਰੱਖਣਗੇ ਨੀਂਹ ਪੱਥਰ ਸੰਗਰੂਰ, 7 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਹਲਕੇ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਵਿਕਾਸ ਕਾਰਜਾਂ ਨਾਲ ਸਬੰਧਤ ਕਈ ਅਹਿਮ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਜਾਣਕਾਰੀ ਸਾਂਝੀ ਕਰਨਗੇ। […]

Continue Reading

ਵੱਡੀ ਖ਼ਬਰ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 32 ਯਾਤਰੀ….!

  ਵੱਡੀ ਖ਼ਬਰ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 32 ਯਾਤਰੀ….! ਗ੍ਰੇਟਰ ਨੋਇਡਾ 7 ਅਕਤੂਬਰ 2026 ਦਿੱਲੀ ਤੋਂ ਬਿਹਾਰ ਦੇ ਸਮਸਤੀਪੁਰ ਜਾ ਰਹੀ ਇਕ ਨਿੱਜੀ ਬੱਸ ਵਿੱਚ ਅਚਾਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਹ ਘਟਨਾ ਗ੍ਰੇਟਰ ਨੋਇਡਾ ਦੇ ਨੌਲਿਜ ਪਾਰਕ ਥਾਣਾ ਖੇਤਰ ਵਿੱਚ ਵਾਪਰੀ। ਹਾਦਸੇ ਦੌਰਾਨ ਬੱਸ ਵਿੱਚ 32 ਯਾਤਰੀ ਸਵਾਰ […]

Continue Reading

Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ; ਹਿੱਲ ਗਈ ਰਾਜਧਾਨੀ!

  Breaking: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ; ਹਿੱਲ ਗਈ ਰਾਜਧਾਨੀ! ਨਵੀਂ ਦਿੱਲੀ 7 ਅਕਤੂਬਰ 2026 ਦਿੱਲੀ-ਐਨਸੀਆਰ (Delhi-NCR) ਸਮੇਤ ਪੂਰੇ ਉੱਤਰੀ ਭਾਰਤ ਵਿੱਚ ਲੰਘੀ ਰਾਤ ਉਸ ਸਮੇਂ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਇਲਾਕੇ ਵਿੱਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਤ ਦੇ ਸਮੇਂ ਅਚਾਨਕ ਧਰਤੀ ਕੰਬਣ ਕਾਰਨ ਲੋਕ ਦਹਿਸ਼ਤ ਵਿੱਚ ਆ ਗਏ […]

Continue Reading

ਕਿਸਾਨਾਂ ਅਤੇ ਪ੍ਰਸਾਸ਼ਨ ਵਿਚਾਲੇ ਬਣੀ ਸਹਿਮਤੀ, ਧਰਨੇ ਖ਼ਤਮ!

  ਕਿਸਾਨਾਂ ਅਤੇ ਪ੍ਰਸਾਸ਼ਨ ਵਿਚਾਲੇ ਬਣੀ ਸਹਿਮਤੀ, ਧਰਨੇ ਖ਼ਤਮ! ਭਾਕਿਯੂ ਏਕਤਾ ਉਗਰਾਹਾਂ ਦੀ ਪਟਿਆਲਾ DC ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮੰਗਾਂ ਤੇ ਬਣੀ ਸਹਿਮਤੀ ਪਟਿਆਲਾ, 7 ਅਕਤੂਬਰ 2026- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਟਿਆਲਾ ਸੱਕਤਰੇਤ ਦਾ ਲਗਾਤਾਰ ਚੱਲ ਰਹੇ ਘਿਰਾਓ ਦੇ ਦੂਜੇ ਦਿਨ ਸਵੇਰੇ ਸੱਕਤਰੇਤ ਦੇ ਸਾਰੇ ਦਫ਼ਤਰਾਂ ਦੇ ਗੇਟ ਪੂਰਨ ਤੌਰ […]

Continue Reading

ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਬਣੇ ਹਵਾਈ ਫੌਜ ਦੇ ਨਵੇਂ ਮੁਖੀ

ਨਵੀਂ ਦਿੱਲੀ:, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ 31 ਅਕਤੂਬਰ 2026 ਨੂੰ ਦੇਸ਼ ਦੇ 29ਵੇਂ ਏਅਰ ਚੀਫ਼ ਮਾਰਸ਼ਲ ਵਜੋਂ ਅਹੁਦਾ ਸੰਭਾਲਣਗੇ। ਇਸ ਸਮੇਂ ਉਹ ਵਾਈਸ ਚੀਫ਼ ਆਫ਼ ਏਅਰ ਸਟਾਫ਼ ਦੇ ਅਹੁਦੇ ’ਤੇ ਤਾਇਨਾਤ ਹਨ। ਉਨ੍ਹਾਂ ਨੇ 1 ਜੁਲਾਈ 2026 ਨੂੰ ਇਹ ਜ਼ਿੰਮੇਵਾਰੀ ਸੰਭਾਲੀ ਸੀ। […]

Continue Reading

BIG Breaking: CBI ਵੱਲੋਂ ਭਗਵੰਤ ਮਾਨ ਦੇ OSD ਸਮੇਤ 6 ਖਿਲਾਫ਼ FIR ਦਰਜ

ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਤਫ਼ਤੀਸ਼ੀ ਏਜੰਸੀ ਸੀਬੀਆਈ (CBI) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਤੇ ਈਡੀ (ED) ਦੀ ਰਿਪੋਰਟ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਘੁੰਮਣ ਸਮੇਤ ਛੇ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ਾਂ ਹੇਠ ਐੱਫਆਈਆਰ (FIR) ਦਰਜ […]

Continue Reading

SIR ਵਿਰੋਧੀ ਮਾਰਚ: ਰਾਹੁਲ-ਪ੍ਰਿਯੰਕਾ ਗਾਂਧੀ ਪੁਲਿਸ ਹਿਰਾਸਤ ’ਚ, 8 ਘੰਟਿਆਂ ਤੋਂ ਵੱਧ ਧਰਨਾ

ਨਵੀਂ ਦਿੱਲੀ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): SIR ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦੋਵਾਂ ਨੂੰ ਕਿੰਗਸਵੇ ਕੈਂਪ ਪੁਲਿਸ ਸਟੇਸ਼ਨ ਲਿਜਾਇਆ ਗਿਆ। ਇਸ ਤੋਂ ਪਹਿਲਾਂ ਰਾਹੁਲ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਨੂੰ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿਣ ਦਿੱਤਾ ਜਾ ਸਕਦਾ। ਉਨ੍ਹਾਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਭਰੋਸਾ ਦਿੱਤਾ ਕਿ […]

Continue Reading

ਗਾਇਕ ਬੂਟਾ ਮੁਹੰਮਦ ਨੇ ਹਾਦਸੇ ਦੀ ਖ਼ਬਰ ਨੂੰ ਦੱਸਿਆ ਅਫਵਾਹ, ਕਿਹਾ- ਮੈਂ ਤੇ ਪਰਿਵਾਰ ਬਿਲਕੁਲ ਠੀਕ

ਜਲੰਧਰ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਲੋਕ ਗਾਇਕ ਬੂਟਾ ਮੁਹੰਮਦ ਨੇ ਆਪਣੀ ਕਾਰ ਦੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਹਾਦਸਾਗ੍ਰਸਤ ਹੋਣ ਸਬੰਧੀ ਚੱਲ ਰਹੀਆਂ ਖ਼ਬਰਾਂ ਨੂੰ ਫਰਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਵੀਡੀਓ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਉਹ, ਉਨ੍ਹਾਂ ਦਾ ਪਰਿਵਾਰ ਅਤੇ ਕਾਰ ਪੂਰੀ ਤਰ੍ਹਾਂ ਠੀਕ ਹਨ। ਬੂਟਾ ਮੁਹੰਮਦ ਨੇ ਵੀਡੀਓ ਵਿੱਚ ਕਿਹਾ ਕਿ […]

Continue Reading