Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ!
Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ! ਚੰਡੀਗੜ੍ਹ 22 ਜੂਨ, 2026 ਪੰਜਾਬ ਵਿੱਚ ਅੱਤ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੂਬੇ ਵਿੱਚ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਮੁਤਾਬਕ ਅੱਜ ਯਾਨੀ 20 ਜੂਨ ਨੂੰ […]
Continue Reading
