ਝੋਨੇ ’ਚ 5 ਕਿਲੋ ਪ੍ਰਤੀ ਕੁਇੰਟਲ ਕਟੌਤੀ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਕਿਸਾਨਾਂ ਦਾ ਪ੍ਰਦਰਸ਼ਨ, ਚੰਡੀਗੜ੍ਹ-ਮਨਾਲੀ ਹਾਈਵੇ ਕੀਤਾ ਜਾਮ

ਰੋਪੜ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਰੋਪੜ ਮੰਡੀ ਵਿੱਚ ਹਾਈਬ੍ਰਿਡ ਝੋਨੇ ਦੀ ਖਰੀਦ ’ਤੇ ਪ੍ਰਤੀ ਕੁਇੰਟਲ 5 ਕਿਲੋ ਕਟੌਤੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਕਿਸਾਨਾਂ ਦਾ ਦੋਸ਼ ਹੈ ਕਿ ਸ਼ੈਲਰ ਮਾਲਕ ਹਾਈਬ੍ਰਿਡ ਝੋਨਾ ਖਰੀਦਣ ਲਈ 5 ਕਿਲੋ ਪ੍ਰਤੀ ਕੁਇੰਟਲ ਕਟੌਤੀ ਦੀ ਸ਼ਰਤ ਰੱਖ ਰਹੇ ਹਨ, ਜਿਸ ਨੂੰ […]

Continue Reading

ਪੰਜਾਬੀ ਸੂਫੀ ਗਾਇਕ ਬੂਟਾ ਮੁਹੰਮਦ ਪਰਿਵਾਰ ਸਮੇਤ ਸੜਕ ਹਾਦਸੇ ਦਾ ਸ਼ਿਕਾਰ

ਜਲੰਧਰ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸੋਮਵਾਰ ਸ਼ਾਮ ਪੰਜਾਬੀ ਸੂਫੀ ਗਾਇਕ ਬੂਟਾ ਮੁਹੰਮਦ ਦੀ ਕਾਰ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਸਮੇਂ ਗਾਇਕ ਆਪਣੇ ਪਰਿਵਾਰ ਸਮੇਤ ਫਗਵਾੜਾ ਤੋਂ ਜਲੰਧਰ ਵੱਲ ਆ ਰਹੇ ਸਨ। ਇਹ ਹਾਦਸਾ ਸੁੱਚੀ ਪਿੰਡ ਸਥਿਤ ਇੰਡੀਅਨ ਆਇਲ ਡਿਪੋ ਨੇੜੇ ਵਾਪਰਿਆ। ਟੱਕਰ ਇੰਨੀ […]

Continue Reading

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ ਸਕੀਮ “ਬਿੱਲ ਲਿਆਓ ਇਨਾਮ ਪਾਓ” (ਮੇਰਾ ਬਿੱਲ ਸਕੀਮ) ਵਿੱਚ ਇੱਕ ਹੋਰ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਇਸ ਸਕੀਮ […]

Continue Reading

ਹਰਿਆਣਾ ਦੀਆਂ ਸੜਕਾਂ ਦੀ ਬਦਲੇਗੀ ਤਸਵੀਰ, ਭਵਿੱਖ ਦੀ ਲੋੜ ਦੇ ਹਿਸਾਬ ਨਾਲ ਬਣੇਗੀ ਯੋਜਨਾ

ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਤੇਜ਼ੀ ਨਾਲ ਵਧਦੇ ਵਿਕਾਸ ਦੇ ਨਾਲ ਸੂਬੇ ਦੇ ਸੜਕ ਤੰਤਰ ਨੂੰ ਵੀ ਨਵੀਂ ਦਿਸ਼ਾ ਦੇਣ ਦੀ ਤਿਆਰੀ ਹੈ। ਵਧਦੇ ਆਵਾਜਾਈ ਦੇ ਬੋਝ, ਉਦਯੋਗਿਕ ਵਿਸਤਾਰ ਅਤੇ ਬਿਹਤਰ ਕਨੈਕਟੀਵਿਟੀ ਦੀ ਲੋੜ ਨੂੰ ਦੇਖਦੇ ਹੋਏ ਆਉਣ ਵਾਲੇ ਸਾਲਾਂ ਲਈ ਸੜਕਾਂ ਦੀ ਸਮਰੱਥਾ ਵਧਾਉਣ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ […]

Continue Reading

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ – ਮੁੰਡੀਆਂ

ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 267 ਕਰੋੜ ਰੁਪਏ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਅੰਮ੍ਰਿਤਸਰ ਦੇ […]

Continue Reading

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ […]

Continue Reading

ਕਲਮਛੋੜ ਹੜਤਾਲ ਕਾਰਨ ਡੀ.ਸੀ. ਦਫ਼ਤਰਾਂ ਵਿੱਚ ਪੱਸਰਿਆ ਸੰਨਾਟਾ

ਸ਼੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਜਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਦੇ ਵਿਰੁੱਧ ਤਿੱਖਾ ਸੰਘਰਸ਼ ਉਲੀਕ ਦਿੱਤਾ ਹੈ, ਜਿਸਦੇ ਚਲਦਿਆਂ ਅੱਜ ਪੰਜਾਬ ਦੇ ਸਮੁੱਚੇ ਜਿਲ੍ਹਿਆਂ ਦੇ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਕਰਮਚਾਰੀਆਂ ਵੱਲੋਂ ਮੁਕੰਮਲ ਕਲਮਛੋੜ ਹੜਤਾਲ ਕਰਦਿਆਂ ਕੰਮ ਠੱਪ ਰੱਖਿਆ […]

Continue Reading

ਸਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਚਮਕੌਰ ਸਾਹਿਬ ਦੇ ਗੁਰਦੀਪ ਸਿੰਘ ਤੇ ਸਮਰਾਲਾ ਦੇ ਸੁਖਚੈਨ ਸਿੰਘ ਨੂੰ ਸਿਰ ਕਲਮ ਕਰਨ ਦੀ ਸਜ਼ਾ

ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 6 ਅਕਤੂਬਰ (ਭਟੋਆ): ਸਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਦੇ ਨੌਜਵਾਨ ਗੁਰਦੀਪ ਸਿੰਘ ਅਤੇ ਸਮਰਾਲਾ ਨੇੜਲੇ ਪਿੰਡ ਮਾਣਕੀ ਦੇ ਸੁਖਚੈਨ ਸਿੰਘ ਨੂੰ ਨੂੰ ਸਿਰ ਕਲਮ ਕਰਨ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪਾਕਿਸਤਾਨੀ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਦੋਸ਼ ਸਾਬਤ ਹੋਣ […]

Continue Reading

ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਵਾਲੇ ਦਿਨ, 12 ਅਕਤੂਬਰ, ਦੀ ਉਡੀਕ ਨਾ ਕਰੋ: ਰਹਿ ਗਏ ਵੋਟਰ ਹੁਣੇ ਫਾਰਮ 6 ਭਰਨ: KBS ਸਿੱਧੂ

ਚੰਡੀਗੜ੍ਹ, 6 ਅਕਤੂਬਰ (ਦੇਸ਼ ਕਲਿੱਕ ਬਿਊਰੋ): ਵਿਸ਼ੇਸ਼ ਡੂੰਘੀ ਸੁਧਾਈ (ਐੱਸ.ਆਈ.ਆਰ.) ਤੋਂ ਬਾਅਦ ਪੰਜਾਬ ਦੇ ਜਿਨ੍ਹਾਂ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਰਹਿ ਗਏ ਹਨ, ਉਨ੍ਹਾਂ ਨੂੰ ਆਪਣੀ ਵੋਟ ਪੱਕੀ ਕਰਨ ਲਈ 12 ਅਕਤੂਬਰ 2026 ਨੂੰ ਅੰਤਿਮ ਸੂਚੀ ਛਪਣ ਦੀ ਉਡੀਕ ਨਹੀਂ ਕਰਨੀ ਚਾਹੀਦੀ, ਅਤੇ ਉਸ ਤਾਰੀਖ਼ ਤੋਂ ਬਾਅਦ ਵੀ ਉਨ੍ਹਾਂ ਦਾ ਹੱਕ ਖ਼ਤਮ ਨਹੀਂ ਹੁੰਦਾ, […]

Continue Reading