1947 ਦਾ ਬਟਵਾਰਾ! PM ਮੋਦੀ ਨੇ ਵੰਡ ਦੇ ਪੀੜਤਾਂ ਨੂੰ ਕੀਤਾ ਯਾਦ, ਏਕਤਾ ਤੇ ਸਦਭਾਵਨਾ ਦਾ ਦਿੱਤਾ ਸੱਦਾ

  1947 ਦਾ ਬਟਵਾਰਾ! PM ਮੋਦੀ ਨੇ ਵੰਡ ਦੇ ਪੀੜਤਾਂ ਨੂੰ ਕੀਤਾ ਯਾਦ, ਏਕਤਾ ਤੇ ਸਦਭਾਵਨਾ ਦਾ ਦਿੱਤਾ ਸੱਦਾ ਨਵੀਂ ਦਿੱਲੀ, 14 ਅਗਸਤ 2026 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਤੰਤਰਤਾ ਦਿਵਸ ਦੀ ਪੂਰਬ ਸੰਧਿਆ ਮੌਕੇ 1947 ਦੀ ਦੇਸ਼ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਅਤੇ ਉਜਾੜੇ ਦਾ ਦੁੱਖ ਝੱਲਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ […]

Continue Reading

ਚਮੋਲੀ ਸੁਰੰਗ ਹਾਦਸਾ: 7 ਮੌਤਾਂ, 10 ਦੀ ਹਾਲਤ ਨਾਜ਼ੁਕ; ਬਚਾਅ ਕਾਰਜ ਜਾਰੀ

  ਚਮੋਲੀ ਸੁਰੰਗ ਹਾਦਸਾ: 7 ਮੌਤਾਂ, 10 ਦੀ ਹਾਲਤ ਨਾਜ਼ੁਕ; ਬਚਾਅ ਕਾਰਜ ਜਾਰੀ ਉੱਤਰਾਖੰਡ 14 ਅਗਸਤ 2026 ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਵਾਪਰੇ ਸੁਰੰਗ ਹਾਦਸੇ ਨੇ ਭਿਆਨਕ ਰੂਪ ਧਾਰ ਲਿਆ ਹੈ। ਹਾਦਸੇ ਵਿੱਚ ਹੁਣ ਤੱਕ 7 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 10 ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]

Continue Reading

ਆਜ਼ਾਦੀ ਦਿਵਸ ਮੌਕੇ 30 ਮਿੰਟ ਦੇ ਵਕਫ਼ੇ ਨਾਲ ਚੱਲਣਗੀਆਂ ਮੈਟਰੋ ਸੇਵਾਵਾਂ, ਪੜ੍ਹੋ ਪੂਰੀ ਖ਼ਬਰ

  ਆਜ਼ਾਦੀ ਦਿਵਸ ਮੌਕੇ 30 ਮਿੰਟ ਦੇ ਵਕਫ਼ੇ ਨਾਲ ਚੱਲਣਗੀਆਂ ਮੈਟਰੋ ਸੇਵਾਵਾਂ, ਪੜ੍ਹੋ ਪੂਰੀ ਖ਼ਬਰ ਨਵੀਂ ਦਿੱਲੀ , 15 ਅਗਸਤ 2026 ਆਜ਼ਾਦੀ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਵਿਸ਼ੇਸ਼ ਮਹਿਮਾਨਾਂ, ਸੱਦੇ ਗਏ ਵਿਅਕਤੀਆਂ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਨੇ 15 ਅਗਸਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। […]

Continue Reading

ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਮੌਤ; ਪਰਿਵਾਰ ਨੇ ਲਾਏ ਗੰਭੀਰ ਦੋਸ਼

  ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਮੌਤ; ਪਰਿਵਾਰ ਨੇ ਲਾਏ ਗੰਭੀਰ ਦੋਸ਼ ਪਟਿਆਲਾ, 14 ਅਗਸਤ 2026 ਥਾਣਾ ਸਿਵਲ ਲਾਈਨ ਦੇ ਖੇਤਰ ਵਿੱਚ 10 ਅਗਸਤ ਨੂੰ ਲਾਵਾਰਿਸ ਹਾਲਤ ਵਿੱਚ ਮਿਲੇ ਨੌਜਵਾਨ ਦੀ ਪਛਾਣ ਹੋਣ ਮਗਰੋਂ ਮਾਮਲਾ ਗੰਭੀਰ ਰੂਪ ਧਾਰ ਗਿਆ ਹੈ। ਮ੍ਰਿਤਕ ਦੀ ਪਛਾਣ ਅਫਸਰ ਕਾਲੋਨੀ ਵਾਸੀ ਅਰੁਣ ਵਜੋਂ ਹੋਈ ਹੈ। […]

Continue Reading

ਗੁਰੂ ਘਰ ’ਚ ਸੁਖਬੀਰ ਬਾਦਲ ’ਤੇ ਹਮਲੇ ਦੀ ਸੰਜੇ ਟੰਡਨ ਵੱਲੋਂ ਸਖ਼ਤ ਨਿੰਦਾ

  ਗੁਰੂ ਘਰ ’ਚ ਸੁਖਬੀਰ ਬਾਦਲ ’ਤੇ ਹਮਲੇ ਦੀ ਸੰਜੇ ਟੰਡਨ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ 14 ਅਗਸਤ 2026 ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸੰਜੇ ਟੰਡਨ ਨੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ […]

Continue Reading

Punjab News: ਨਿੱਜੀ ਹਸਪਤਾਲ ਵਿੱਚ ਭਿਆਨਕ ਅੱਗ, ਅੱਠ ਮਰੀਜ਼ਾਂ ਸਮੇਤ ਸਾਰੇ ਲੋਕ ਸੁਰੱਖਿਅਤ ਬਾਹਰ ਕੱਢੇ

  Punjab News: ਨਿੱਜੀ ਹਸਪਤਾਲ ਵਿੱਚ ਭਿਆਨਕ ਅੱਗ, ਅੱਠ ਮਰੀਜ਼ਾਂ ਸਮੇਤ ਸਾਰੇ ਲੋਕ ਸੁਰੱਖਿਅਤ ਬਾਹਰ ਕੱਢੇ ਤਰਨਤਾਰਨ, 14 ਅਗਸਤ 2026 : ਸ੍ਰੀ ਗੋਇੰਦਵਾਲ ਸਾਹਿਬ ਬਾਈਪਾਸ ਨੇੜੇ ਸਥਿਤ ਮਿੱਤਲ ਹਸਪਤਾਲ ਵਿੱਚ ਰਾਤ ਕਰੀਬ 9:30 ਵਜੇ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਘਟਨਾ ਸਮੇਂ ਹਸਪਤਾਲ ਅੰਦਰ ਕਰੀਬ ਅੱਠ ਮਰੀਜ਼ ਅਤੇ 12 ਤੋਂ ਵੱਧ ਸੇਵਾਦਾਰ ਤੇ ਕਰਮਚਾਰੀ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚਿਤਾਵਨੀ

  ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਦੀ ਚਿਤਾਵਨੀ ਚੰਡੀਗੜ੍ਹ, 14 ਅਗਸਤ 2026 ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਸਰਗਰਮ ਹੁੰਦਾ ਵਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ, 14 ਅਗਸਤ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੇ ਮੱਦੇਨਜ਼ਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਪੀਲੀ […]

Continue Reading

ਹਾਈ ਕੋਰਟ ਦੀ ਰੋਕ ਨੇ ਭਗਵੰਤ ਮਾਨ ਸਰਕਾਰ ਦੀ ਭਰਤੀ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਤੇ ਬੇਨਿਯਮੀਆਂ ਦੀ ਪੋਲ ਖੋਲ੍ਹੀ: ਢਿੱਲੋਂ

ਚੰਡੀਗੜ੍ਹ, 13 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਸਰਕਾਰੀ ਭਰਤੀਆਂ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 41 ਬਲਾਕ ਪ੍ਰੋਗਰਾਮ ਮੈਨੇਜਰਾਂ ਅਤੇ 44 ਕਲਸਟਰ ਕੋਆਰਡੀਨੇਟਰਾਂ ਦੀਆਂ ਭਰਤੀਆਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ, ਫਾਰਮੇਸੀ ਅਫ਼ਸਰ […]

Continue Reading

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਲਾਇਬ੍ਰੇਰੀਅਨ ਦਿਵਸ ਮਨਾਇਆ

ਮੋਹਾਲੀ, 13 ਅਗਸਤ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰੰਗਨਾਥਨ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਯੂਨੀਵਰਸਿਟੀ ਦੇ […]

Continue Reading

ਸੀਜੀਸੀ ਲਾਂਡਰਾਂ ਨੇ ‘ਜੀਵਾਂਸ਼’ ਮੁਹਿੰਮ ਰਾਹੀਂ ਵਿੱਢੀ ਅੰਗਦਾਨ ਜਾਗਰੂਕਤਾ ਦੀ ਮੁਹਿੰਮ

ਮੋਹਾਲੀ, 13 ਅਗਸਤ (ਦੇਸ਼ ਕਲਿੱਕ ਬਿਊਰੋ): ਵਿਸ਼ਵ ਅੰਗਦਾਨ ਦਿਵਸ ਨੂੰ ਸਮਰਪਿਤ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਅੰਗਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ‘ਜੀਵਾਂਸ਼—ਲਾਈਫ ਬਿਓਂਡ ਲਾਈਫ’ ਨਾਮਕ ਕਮਿਊਨਿਟੀ ਕੇਂਦਰਿਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੰਸਥਾ ਦੀ ਇੰਸਟੀਚਿਊਸ਼ਨਲ ਸੋਸ਼ਲ ਰਿਸਪੌਂਸੇਬਿਲਟੀ (ਆਈਐਸਆਰ) ਪਹਿਲਕਦਮੀ ਤਹਿਤ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਸਮੇਤ ਆਮ ਲੋਕਾਂ ਨੂੰ […]

Continue Reading