Breaking: ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਲਈ ਪੁਲਿਸ ਵੱਲੋਂ ਪੱਤਰਕਾਰਾਂ ਲਈ ਐਡਵਾਈਜਰੀ ਜਾਰੀ!

  Breaking: ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਲਈ ਪੁਲਿਸ ਵੱਲੋਂ ਪੱਤਰਕਾਰਾਂ ਲਈ ਐਡਵਾਈਜਰੀ ਜਾਰੀ! ਨਵੀਂ ਦਿੱਲੀ 6 ਅਕਤੂਬਰ 2026 ਰਾਜਧਾਨੀ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨਾਂ ਦੀ ਖ਼ਬਰਾਂ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਲਈ ਦਿੱਲੀ ਪੁਲਿਸ ਨੇ ਸਲਾਹ ਜਾਰੀ ਕੀਤੀ ਹੈ। ਪੁਲਿਸ ਨੇ ਪੱਤਰਕਾਰਾਂ ਨੂੰ ਪ੍ਰਦਰਸ਼ਨ ਵਾਲੀ ਥਾਂ ’ਤੇ ਆਪਣੀ ਪਛਾਣ ਸਪੱਸ਼ਟ ਰੱਖਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ […]

Continue Reading

ਵੱਡੀ ਖ਼ਬਰ: ਲੰਡਨ ‘ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਾਉਣ ਵਾਲੇ ਦੋ ਨਾਬਾਲਗਾਂ ਨੂੰ 10-10 ਸਾਲ ਕੈਦ

  ਵੱਡੀ ਖ਼ਬਰ: ਲੰਡਨ ‘ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਾਉਣ ਵਾਲੇ ਦੋ ਨਾਬਾਲਗਾਂ ਨੂੰ 10-10 ਸਾਲ ਕੈਦ ਲੰਡਨ 6 ਅਕਤੂਬਰ 2026 ਪੂਰਬੀ ਲੰਡਨ ਵਿੱਚ ਭਾਰਤੀ ਰੈਸਟੋਰੈਂਟ ਨੂੰ ਜਾਣਬੁੱਝ ਕੇ ਅੱਗ ਲਾਉਣ ਦੇ ਦੋਸ਼ ਹੇਠ 17 ਸਾਲਾ ਦੋ ਲੜਕਿਆਂ ਨੂੰ ਅਦਾਲਤ ਨੇ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅੱਗ ਲੱਗਣ ਸਮੇਂ ਰੈਸਟੋਰੈਂਟ ਵਿੱਚ ਭੋਜਨ ਕਰ […]

Continue Reading

Breaking: ਕਾਲੇ ਸਾਗਰ ’ਚ ਮਾਲਵਾਹਕ ਜਹਾਜ਼ ’ਤੇ ਰੂਸੀ ਡਰੋਨ ਹਮਲਾ, ਕਪਤਾਨ ਸਮੇਤ ਦੋ ਦੀ ਮੌਤ

  Breaking: ਕਾਲੇ ਸਾਗਰ ’ਚ ਮਾਲਵਾਹਕ ਜਹਾਜ਼ ’ਤੇ ਰੂਸੀ ਡਰੋਨ ਹਮਲਾ, ਕਪਤਾਨ ਸਮੇਤ ਦੋ ਦੀ ਮੌਤ ਕੀਵ 6 ਅਕਤੂਬਰ 2026 ਕਾਲੇ ਸਾਗਰ ਵਿੱਚ ਇੱਕ ਨਾਗਰਿਕ ਮਾਲਵਾਹਕ ਜਹਾਜ਼ ਨੂੰ ਰੂਸੀ ਡਰੋਨਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਹਮਲੇ ਕਾਰਨ ਜਹਾਜ਼ ਵਿੱਚ ਭਿਆਨਕ ਅੱਗ ਲੱਗ ਗਈ। ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਇਸ ਹਮਲੇ […]

Continue Reading

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਥਾਣਿਆਂ ਦੇ ਐੱਸਐੱਚਓ ਬਦਲੇ

ਪਠਾਨਕੋਟ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪਠਾਨਕੋਟ ਵਿੱਚ ਪੁਲਿਸ ਵਿਭਾਗ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਐੱਸਐੱਸਪੀ ਮਨਪ੍ਰੀਤ ਸਿੰਘ ਨੇ ਸ਼ਹਿਰ ਦੇ ਤਿੰਨ ਮੁੱਖ ਥਾਣਿਆਂ ਦੇ ਐੱਸਐੱਚਓ ਸਮੇਤ ਕਈ ਅਹਿਮ ਸੈੱਲਾਂ ਦੇ ਇੰਚਾਰਜਾਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਪੰਜਾਬ ਪੁਲਿਸ ਐਕਟ-2007 ਤਹਿਤ ਐਸਟੈਬਲਿਸ਼ਮੈਂਟ ਬੋਰਡ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਲਾਗੂ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂੱਪੀ ਰਾਣਾ ਨੂੰ ਅਦਾਲਤ ਨੇ ਕੀਤਾ ਬਰੀ

ਮੋਹਾਲੀ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਮੋਹਾਲੀ ਅਦਾਲਤ ਨੇ ਨਾਜਾਇਜ਼ ਹਥਿਆਰਾਂ ਦੀ ਬਰਾਮਦਗੀ ਨਾਲ ਜੁੜੇ ਕਰੀਬ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਅਤੇ ਭੂਪਿੰਦਰ ਸਿੰਘ ਉਰਫ਼ ਭੂੱਪੀ ਰਾਣਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਪੁਲਿਸ ਦੋਵਾਂ ਦਾ ਹੋਰ ਮੁਲਜ਼ਮਾਂ ਨਾਲ ਸਬੰਧ ਜਾਂ ਲਿੰਕ ਅਦਾਲਤ ਵਿੱਚ […]

Continue Reading

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਕਿਹਾ ਕਿ ਰਾਹੁਲ ਗਾਂਧੀ ਨਾਲ ਮਿਲਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਪੰਜਾਬ ਅਤੇ ਪੰਜਾਬੀਆਂ ਦੇ […]

Continue Reading

ਬੇਕਾਬੂ ਹੋ ਕੇ ਪਲਟੀ ਪ੍ਰਾਈਵੇਟ ਬੱਸ, 4 ਲੋਕਾਂ ਦੀ ਮੌਤ; ਕਈ ਜ਼ਖ਼ਮੀ

ਨਵਾਂਸ਼ਹਿਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਵਾਂਸ਼ਹਿਰ ਜ਼ਿਲ੍ਹੇ ਦੇ ਬੰਗਾ ਨੇੜੇ ਪਿੰਡ ਮਜਾਰੀ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਨਾਲੀ ਤੋਂ ਅੰਮ੍ਰਿਤਸਰ ਆ ਰਹੀ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਫਲਾਈਓਵਰ ਦੀ ਰੇਲਿੰਗ ਤੋੜਦੀ ਹੋਈ ਸਰਵਿਸ ਰੋਡ ’ਤੇ ਪਲਟ ਗਈ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਸਵਾਰੀਆਂ ਜ਼ਖ਼ਮੀ ਹੋਈਆਂ ਹਨ। […]

Continue Reading

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ‘ਆਪ’ ’ਤੇ ਤਿੱਖਾ ਸ਼ਬਦੀ ਹਮਲਾ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਲੈ ਕੇ ਤਿੱਖੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੜਾਈ ਇਨਸਾਨੀਅਤ ਅਤੇ ਵਿਚਾਰਧਾਰਾ ਦੀ ਹੈ। ਦੇਸ਼ ਵਿੱਚ ਵੱਖ-ਵੱਖ ਵਿਚਾਰਧਾਰਾਵਾਂ ਨਾਲ ਜੁੜੇ ਲੋਕ ਹਨ, ਪਰ ਉਨ੍ਹਾਂ ਦੇ ਦੋਸ਼ ਮੁਤਾਬਕ ਇੱਕ ਪਾਰਟੀ ਲੁੱਟਣ ਵਾਲੀ […]

Continue Reading

ਜ਼ਮੀਨੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 33 ਸਾਲਾ ਨੌਜਵਾਨ ਦੀ ਮੌਤ

ਬਠਿੰਡਾ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਦੇ ਪਿੰਡ ਹਰਰਾਏਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਹਮਲੇ ਵਿੱਚ ਹਰਪ੍ਰੀਤ ਸਿੰਘ (33) ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੌਜੂਦ ਜਗਸੀਰ ਸਿੰਘ ਅਤੇ ਲਵਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਦੋਵਾਂ ਦਾ […]

Continue Reading

ਵੱਡੀ ਖ਼ਬਰ: ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਚੰਡੀਗੜ੍ਹ, 5 ਅਕਤੂਬਰ(ਦੇਸ਼ ਕਲਿੱਕ ਬਿਊਰੋ): ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ […]

Continue Reading