ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ […]

Continue Reading

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ ‘ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਦਲਜੀਤ ਕੌਰ ਸੰਗਰੂਰ, 5 ਅਕਤੂਬਰ, 2026: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਦਾ ਐਲਾਨ ਨਾ ਹੋਣ ‘ਤੇ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਬ-ਕਮੇਟੀ ਦੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਆਗਾਮੀ ਕੈਬਨਿਟ ਮੀਟਿੰਗ ਵਿੱਚ ਨਵੀਂ ਭਰਤੀ ਦਾ ਐਲਾਨ ਕਰ […]

Continue Reading

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਚੰਡੀਗੜ੍ਹ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਚੰਡੀਗੜ੍ਹ, 5 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading

ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ ?

ਖੰਨਾ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ਵਿੱਚ ਇੱਕ ਹੋਮਗਾਰਡ ਜਵਾਨ ਸਮੇਤ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ। ਕੇਸ-1: ਹੈਰੋਇਨ […]

Continue Reading

ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ, ਥਾਣੇ ਬਾਹਰ ਕਾਂਗਰਸੀ ਕੌਂਸਲਰਾਂ ਦਾ ਧਰਨਾ

ਅੰਮ੍ਰਿਤਸਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਂਗਰਸ ਆਗੂ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਪੁਲਿਸ ਨੇ ਫਰਾਡ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਲਾਈਨ ਪੁਲਿਸ ਨੇ ਮਾਮਲੇ ਸਬੰਧੀ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ। ਇਹ ਕੇਸ ਦਿਨੇਸ਼ ਬੱਸੀ ਦੇ ਪੁੱਤਰ ਅਤੇ ਉਸ ਦੇ ਦੋਸਤ ਖ਼ਿਲਾਫ਼ ਦਰਜ ਕੀਤਾ ਗਿਆ ਸੀ। […]

Continue Reading

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਬਠਿੰਡਾ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੇਸਹਾਰਾ, ਲਾਚਾਰ ਅਤੇ ਅਵਾਰਾ ਗਊਧਨ ਦਾ ਸਹਾਰਾ ਬਣ ਕੇ ਖੜ੍ਹੀ ਹੈ। ਸਰਕਾਰ ਵੱਲੋਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਜਾਣਕਾਰੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ […]

Continue Reading

ਮਲੇਰਕੋਟਲਾ DC ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ, ਪੰਜਾਬ ਭਰ ਦੇ DC ਤੇ ਤਹਿਸੀਲ ਦਫ਼ਤਰਾਂ ’ਚ ਕਲਮਛੋੜ ਹੜਤਾਲ

ਸ਼੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨਾਲ ਗਾਲੀ ਗਲੋਚ ਕਰਨ ਅਤੇ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਂਨ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਦੇ ਸਮੁੱਚੇ ਡੀ.ਸੀ. ਦਫ਼ਤਰਾਂ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਕਲਮਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰਾਂ […]

Continue Reading

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸੰਗਰੂਰ, 5 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ […]

Continue Reading