ਸਿੰਚਾਈ ਘੁਟਾਲਾ: ਪੰਜਾਬ ਦੇ ਤਿੰਨ ਸੇਵਾਮੁਕਤ ਆਈਏਐਸ ਅਧਿਕਾਰੀਆਂ ਮਿਲੀ ਨੂੰ ਵੱਡੀ ਰਾਹਤ
ਚੰਡੀਗੜ੍ਹ, 12 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ 1,200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਤਿੰਨ ਸੇਵਾਮੁਕਤ ਆਈਏਐਸ ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਵਿਜੀਲੈਂਸ ਜਾਂਚ ਵਿੱਚ ਉਨ੍ਹਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਠੋਸ ਸਬੂਤ ਨਹੀਂ ਮਿਲੇ। ਨਾ ਤਾਂ ਕੋਈ ਰਿਸ਼ਵਤ ਦੀ ਰਕਮ ਬਰਾਮਦ ਹੋਈ ਅਤੇ ਨਾ ਹੀ ਉਨ੍ਹਾਂ ਵਿਰੁੱਧ ਰਿਸ਼ਵਤਖੋਰੀ ਦੇ ਦੋਸ਼ਾਂ […]
Continue Reading
