ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ
ਚੰਡੀਗੜ੍ਹ: 12 ਅਗਸਤ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਗਰੁੱਪ ਵੱਲੋਂ ਅਧਿਆਪਕਾਂ ਦੀਆਂ ਪੇਸ਼ੇਵਰ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਵਿੱਚ ਲਚਕੀਲਾਪਣ, ਮਾਨਸਿਕ ਤੰਦਰੁਸਤੀ ਤੇ ਅਧਿਆਪਨ ਪ੍ਰਤੀ ਨਵੀਂ ਊਰਜਾ ਅਤੇ ਉਦੇਸ਼ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ‘ਐਲੀਵੇਟ ਅਧਿਆਪਕ ਵਿਕਾਸ ਲੜੀ’ ਦੀ ਸ਼ੁਰੂਆਤ ਕੀਤੀ ਗਈ। ਇਸ ਲੜੀ ਦਾ ਪਹਿਲਾ ਸੈਸ਼ਨ ਅਧਿਆਪਕਾਂ ਲਈ ਸਿੱਖਣ, ਵਿਚਾਰ-ਵਟਾਂਦਰੇ ਅਤੇ […]
Continue Reading
