ਵੱਡੀ ਖ਼ਬਰ:ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਵੱਡੀ ਖ਼ਬਰ:ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ ਲੁਧਿਆਣਾ 4 ਅਕਤੂਬਰ 2026 ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਨੇਵਾਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਵਤੇਜ ਸਿੰਘ ਉਰਫ਼ ਨੀਟੂ (60) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ […]
Continue Reading
