ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼
ਲਹਿਰਾਗਾਗਾ, 3 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੇ ਲਹਿਰਾਗਾਗਾ ਸਥਿਤ ਦਫ਼ਤਰ ਵਿਖੇ ਸਿੰਚਾਈ, ਕੈਨਾਲ ਅਤੇ ਬੀ.ਐੱਮ.ਐੱਲ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਨਹਿਰੀ ਮੋਘਿਆਂ ਸਮੇਤ ਵੱਖ-ਵੱਖ ਸਿੰਚਾਈ ਸਹੂਲਤਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ […]
Continue Reading
