ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰ/ਮਿਊਂਸਪਲ ਕਾਰਪੋਰੇਸ਼ਨਾਂ […]

Continue Reading

ਪੰਜਾਬ ਸਿਵਲ ਸਕੱਤਰੇਤ ਦੇ PSS ਕਾਡਰ ਅਧਿਕਾਰੀਆਂ ਦੀਆਂ ਤੈਨਾਤੀਆਂ ’ਚ ਬਦਲਾਅ

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਿਵਲ ਸਕੱਤਰੇਤ ਵਿੱਚ ਤਾਇਨਾਤ ਪੀ.ਐਸ.ਐਸ. ਕਾਡਰ ਦੇ ਅਧਿਕਾਰੀਆਂ ਦੀਆਂ ਤੈਨਾਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਵੀਂ ਤੈਨਾਤੀ ਸੌਂਪੀ ਗਈ ਹੈ। ਅਧਿਕਾਰੀਆਂ ਦੀ ਪੂਰੀ ਸੂਚੀ ਅਤੇ ਨਵੀਆਂ ਤੈਨਾਤੀਆਂ ਹੇਠਾਂ ਦਰਸਾਈਆਂ ਗਈਆਂ ਹਨ।

Continue Reading

ਰਣਵੀਰ ਸਿੰਘ ਬਣੇ BMW ਇੰਡੀਆ ਦੇ ਨਵੇਂ ਬ੍ਰਾਂਡ ਅੰਬੈਸਡਰ

ਨਵੀਂ ਦਿੱਲੀ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ BMW ਇੰਡੀਆ ਨੇ ਆਪਣਾ ਨਵਾਂ ਬ੍ਰਾਂਡ ਅੰਬੈਸਡਰ ਬਣਾਇਆ ਹੈ। ਨਵੀਂ ਦਿੱਲੀ ਵਿੱਚ ਸ਼ੁੱਕਰਵਾਰ ਨੂੰ BMW ਇੰਡੀਆ ਵੱਲੋਂ ਆਪਣੀ ਨਵੀਂ BMW 7 ਸੀਰੀਜ਼ ਰੇਂਜ ਲਾਂਚ ਕੀਤੀ ਗਈ। ਇਸ ਖਾਸ ਮੌਕੇ ’ਤੇ ਰਣਵੀਰ ਸਿੰਘ ਨੂੰ ਕੰਪਨੀ ਦੇ ਨਵੇਂ ਬ੍ਰਾਂਡ ਅੰਬੈਸਡਰ ਵਜੋਂ ਪੇਸ਼ ਕੀਤਾ ਗਿਆ। ਲਾਂਚ […]

Continue Reading

ਅਮਰੀਕਾ ’ਚ ‘ਮਿਸਟਰ ਸਿੰਘ’ ਵਾਲੇ ਵਿਗਿਆਪਨ ’ਤੇ ਵਿਵਾਦ, ਵਿਰੋਧ ਤੋਂ ਬਾਅਦ ਹਟਾਇਆ ਗਿਆ

ਨਵੀਂ ਦਿੱਲੀ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਦੇ ਹੋਮਲੈਂਡ ਸਿਕਿਓਰਿਟੀ ਵਿਭਾਗ (DHS) ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਗਿਆ ਇੱਕ ਵਿਗਿਆਪਨ ਵਿਵਾਦਾਂ ਵਿੱਚ ਘਿਰ ਗਿਆ। ਵਿਗਿਆਪਨ ਵਿੱਚ ‘ਸਿੰਘ’ ਉਪਨਾਮ ਅਤੇ ਦਾੜ੍ਹੀ ਵਾਲੇ ਵਿਅਕਤੀ ਦੀ ਤਸਵੀਰ ਦੀ ਵਰਤੋਂ ਨੂੰ ਲੈ ਕੇ ਸਿੱਖ, ਹਿੰਦੂ ਅਤੇ ਭਾਰਤੀ-ਅਮਰੀਕੀ ਸੰਗਠਨਾਂ ਨੇ ਸਖ਼ਤ ਇਤਰਾਜ਼ ਜਤਾਇਆ। ਵਿਰੋਧ ਵਧਣ ਤੋਂ ਬਾਅਦ ਵਿਭਾਗ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ !

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਸਾਬਕਾ ਮੰਤਰੀ ਮਰਹੂਮ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਨੇ ਸ਼ੁੱਕਰਵਾਰ ਨੂੰ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਚੰਡੀਗੜ੍ਹ ਸਥਿਤ ਆਪਣੇ ਫਾਰਮ ਹਾਊਸ ’ਤੇ ਖੁਦ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਗਗਨਜੋਤ ਅੱਜ ਸਵੇਰੇ ਹੀ ਚੰਡੀਗੜ੍ਹ ਪਹੁੰਚੇ ਸਨ। ਇਸ ਤੋਂ ਬਾਅਦ ਫਾਰਮ […]

Continue Reading

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਪਠਾਨਕੋਟ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 […]

Continue Reading

ਸ਼ੱਕੀ ਮਿਲਾਵਟੀ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਫਰੀਦਕੋਟ 11 ਸਤੰਬਰ (ਦੇਸ਼ ਕਲਿੱਕ ਬਿਊਰੋ: ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਖੁਰਾਕੀ ਵਸਤਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਹਤ ਵਿਭਾਗ ਫਰੀਦਕੋਟ ਅਤੇ ਮਾਨਸਾ ਦੀ ਸਾਂਝੀ ਟੀਮ ਵੱਲੋਂ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਮਿਆਰੀ ਜਾਂ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 11 ਸਤੰਬਰ (ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬਸਾਂਝੇ ਅਤੇ ਪਾਵਨ ਗ੍ਰੰਥ ਹਨ। ਸ੍ਰੀ ਗੁਰੂ […]

Continue Reading

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 104 ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ […]

Continue Reading