NEET Re-Exam: ਪੇਪਰ ਲੀਕ ਹੋਣ ਤੋਂ ਬਾਅਦ 21 ਜੂਨ ਨੂੰ ਹੋਵੇਗੀ ਮੁੜ-ਪ੍ਰੀਖਿਆ; ਪ੍ਰਸ਼ਨ ਪੱਤਰ ਦੇ ਡਿਜ਼ਾਈਨ ਅਤੇ ਸਮੇਂ ਵਿੱਚ ਹੋਇਆ ਅਹਿਮ ਬਦਲਾਅ

  NEET Re-Exam: ਪੇਪਰ ਲੀਕ ਹੋਣ ਤੋਂ ਬਾਅਦ 21 ਜੂਨ ਨੂੰ ਹੋਵੇਗੀ ਮੁੜ-ਪ੍ਰੀਖਿਆ; ਪ੍ਰਸ਼ਨ ਪੱਤਰ ਦੇ ਡਿਜ਼ਾਈਨ ਅਤੇ ਸਮੇਂ ਵਿੱਚ ਹੋਇਆ ਅਹਿਮ ਬਦਲਾਅ ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ‘ਨੈਸ਼ਨਲ ਐਲੀਜਿਬਿਲੀਟੀ ਕਮ ਐਂਟਰੈਂਸ ਟੈਸਟ’ (NEET-UG) ਦੀ ਮੁੜ-ਪ੍ਰੀਖਿਆ ਲਈ ਤਿਆਰੀਆਂ ਵੱਡੇ ਪੱਧਰ ‘ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਪ੍ਰੀਖਿਆ ਨੂੰ ਵਧੇਰੇ ਉਮੀਦਵਾਰ-ਅਨੁਕੂਲ (Student-Friendly) […]

Continue Reading

Breaking: ਪੰਜਾਬ ਦੀਆਂ 4 ਨਗਰ ਕੌਂਸਲਾਂ ‘ਚ ਅੱਜ EVM ਰਾਹੀਂ ਹੋ ਰਹੀਆਂ ਨੇ ਚੋਣਾਂ

  ਪੰਜਾਬ ਦੀਆਂ 4 ਨਗਰ ਕੌਂਸਲਾਂ ‘ਚ ਅੱਜ EVM ਰਾਹੀਂ ਹੋ ਰਹੀਆਂ ਨੇ ਚੋਣਾਂ ਚੋਣ ਕਮਿਸ਼ਨ ਦੇ ਭਰੋਸੇ ਤੋਂ ਬਾਅਦ ਹਾਈਕੋਰਟ ਨੇ ਨਿਪਟਾਈ ਪਟੀਸ਼ਨ; ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਤੇ ਦੀਨਾਨਗਰ ‘ਚ EVM ਰਾਹੀਂ ਵੋਟਿੰਗ ਚੰਡੀਗੜ੍ਹ: ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਇੱਕ ਬਹੁਤ ਹੀ ਅਹਿਮ ਫੈਸਲਾ ਸੁਣਾਇਆ ਗਿਆ […]

Continue Reading

Weather Alert: ਪੰਜਾਬ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ!

  Weather Alert: ਪੰਜਾਬ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ… Weather Alert: ਚੰਡੀਗੜ੍ਹ, 13 ਜੂਨ 2026- ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿਵਾਈ ਹੈ। ਸੂਬੇ ਦੇ […]

Continue Reading

Punjab Breaking: ਪੰਜਾਬ ‘ਚ ਦਰਦਨਾਕ ਸੜਕ ਹਾਦਸਾ; 2 ਨੌਜਵਾਨਾਂ ਦੀ ਮੌਤ

  Punjab Breaking:  ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਰਤ ਰਹੇ ਸਨ ਘਰ, ਰੂਪਨਗਰ ਹਾਈਵੇਅ ‘ਤੇ ਵਾਪਰੇ ਹਾਦਸੇ ਨੇ ਖੋਹ ਲਈਆਂ ਦੋ ਜ਼ਿੰਦਗੀਆਂ ਰੂਪਨਗਰ: Punjab Breaking:  ਨੈਸ਼ਨਲ ਹਾਈਵੇਅ-21 (205) ’ਤੇ ਪਿੰਡ ਅਹਿਮਦਪੁਰ ਨੇੜੇ ਫ਼ਲਾਈਓਵਰ ਉੱਪਰ ਬੀਤੀ ਰਾਤ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਭਿਆਨਕ ਹਾਦਸੇ ਵਿੱਚ ਪਿੰਡ ਘਨੌਲਾ ਦੇ […]

Continue Reading

ਵੱਡੀ ਖ਼ਬਰ: ਡਿਊਟੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਹੋਣਗੇ ਸਸਪੈਂਡ- ਹਰਜੋਤ ਬੈਂਸ

  ਵੱਡੀ ਖ਼ਬਰ: ਡਿਊਟੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਹੋਣਗੇ ਸਸਪੈਂਡ (suspended)- ਹਰਜੋਤ ਬੈਂਸ ਲੁਧਿਆਣਾ: suspended! ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਵਿਵਸਥਾ ਦੀ ਜ਼ਮੀਨੀ […]

Continue Reading

ਪੰਜਾਬ ‘ਚ ਕੁਦਰਤ ਦਾ ਕਹਿਰ! ਮੀਂਹ-ਤੂਫ਼ਾਨ ਕਾਰਨ 18 ਸਾਲਾ ਕੁੜੀ ਦੀ ਮੌਤ

  Nature’s fury in Punjab! ਪੰਜਾਬ ‘ਚ ਕੁਦਰਤ ਦਾ ਕਹਿਰ: ਮੀਂਹ-ਤੂਫ਼ਾਨ ਕਾਰਨ 18 ਸਾਲਾ ਕੁੜੀ ਦੀ ਮੌਤ ਫਾਜ਼ਿਲਕਾ- Nature’s fury in Punjab! ਫਾਜ਼ਿਲਕਾ ਦੇ ਸਰਹੱਦੀ ਪਿੰਡ ਝੰਗੜ ਭੈਣੀ ਵਿੱਚ ਤੇਜ਼ ਹਵਾਵਾਂ, ਮੀਂਹ ਅਤੇ ਭਿਆਨਕ ਤੂਫ਼ਾਨ ਨੇ ਇੱਕ ਗ਼ਰੀਬ ਪਰਿਵਾਰ ‘ਤੇ ਅਜਿਹਾ ਕਹਿਰ ਢਾਹਿਆ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮੀਂਹ ਅਤੇ […]

Continue Reading

ਵੱਡੀ ਖ਼ਬਰ: AAP ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਸੀਐੱਮ ਫੇਸ ਐਲਾਨਿਆ

ਚੰਡੀਗੜ੍ਹ, 12 ਨਵੰਬਰ 2026- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਸੀਐੱਮ ਫੇਸ ਦਾ ਐਲਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ, ਭਗਵੰਤ ਮਾਨ ਹੀ ਅਗਲੀਆਂ ਚੋਣਾਂ ਲਈ ਆਪ ਵੱਲੋਂ ਸੀਐੱਮ ਫੇਸ ਹੋਣਗੇ। ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਜੂਨ 2026: (Mukham Mantri Sehat Yojana) ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ […]

Continue Reading

ਕਾਨੂੰਨੀ ਤੌਰ ‘ਤੇ ਪਤਨੀ ਨੂੰ ਹੀ ਪਰਿਵਾਰਕ ਪੈਨਸ਼ਨ ਦੇ ਅਧਿਕਾਰ ਮਿਲਣਗੇ: ਪਹਿਲੀ ਪਤਨੀ ਦੇ ਹੋਣ ‘ਤੇ ਦੂਜੇ ਵਿਆਹ ਦਾ ਕੋਈ ਮਤਲਬ ਨਹੀਂ: ਹਾਈ ਕੋਰਟ

ਚੰਡੀਗੜ੍ਹ: (Family Pension) ਪਹਿਲੀ ਪਤਨੀ ਦੇ ਜ਼ਿੰਦਾ ਹੋਣ ‘ਤੇ ਦੂਜੀ ਪਤਨੀ ਮ੍ਰਿਤਕ ਸਰਕਾਰੀ ਕਰਮਚਾਰੀ ਦੀ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਨਹੀਂ ਹੋ ਸਕਦੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਜੇਕਰ ਦੂਜਾ ਵਿਆਹ ਨਿਯਮਾਂ ਅਤੇ ਕਾਨੂੰਨਾਂ ਦੇ ਉਲਟ ਕੀਤਾ ਗਿਆ ਹੈ, ਤਾਂ ਅਜਿਹੀ ਔਰਤ ਨੂੰ ਮ੍ਰਿਤਕ ਕਰਮਚਾਰੀ ਦੀ “ਵਿਧਵਾ” ਨਹੀਂ […]

Continue Reading

ਵੱਡੀ ਖ਼ਬਰ: ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

  Punjabi youth brutally murdered in England! ਇੰਗਲੈਂਡ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ 26 ਸਾਲਾ ਗੁਰਭੇਜ ਸਿੰਘ ਖੇਮਕਰਨ/ਤਰਨਤਾਰਨ: Punjabi youth brutally murdered in England! ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਦੇ ਇੱਕ ਨੌਜਵਾਨ ਦਾ ਇੰਗਲੈਂਡ ਵਿੱਚ ਕਤਲ ਕੀਤੇ ਜਾਣ ਦੀ ਬੇਹੱਦ ਮੰਦਭਾਗੀ […]

Continue Reading