ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਚੰਡੀਗੜ੍ਹ/ਬਟਾਲਾ, ਅਕਤੂਬਰ 1 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ […]
Continue Reading
