ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਅੰਮ੍ਰਿਤਸਰ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਤੋਂ 4 ਟਰੱਕ ਰਾਹਤ ਸਮੱਗਰੀ ਦੇ ਰਵਾਨਾ ਕੀਤੇ ਗਏ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ […]

Continue Reading

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ […]

Continue Reading

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ ‘ਤੇ ਪੈਂਡਿੰਗ ਪਏ […]

Continue Reading

ਤਰਕਸ਼ੀਲਾਂ ਵੱਲੋਂ ਵਿਗਿਆਨਕ ਚੇਤਨਾ ਵਿਕਸਤ ਹਿੱਤ ਸਸਸ ਸਕੂਲ ਬਾਲੀਆਂ ਵਿਖੇ ਤਰਕਸ਼ੀਲ ਸਮਾਗਮ ਹੋਇਆ

ਦਲਜੀਤ ਕੌਰ ਸੰਗਰੂਰ, 11 ਸਤੰਬਰ, 2026: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਮਾਸਟਰ ਪਰਮਵੇਦ, ਸੀਤਾ ਰਾਮ ਬਾਦਲ ਕਲਾਂ ਤੇ ਪ੍ਰਗਟ ਸਿੰਘ ਬਾਲੀਆਂ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਤਰਕਸ਼ੀਲ ਪ੍ਰੋਗਰਾਮ ਦਿੱਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਦੇਵ ਕੁਮਾਰ ਨੇ […]

Continue Reading

ਕੈਨੇਡਾ ’ਚ ਭਿਆਨਕ ਸੜਕ ਹਾਦਸਾ: ਟਾਂਡਾ ਦੇ 20 ਸਾਲਾ ਨੌਜਵਾਨ ਦੀ ਕਾਰ ’ਚ ਸੜ ਕੇ ਮੌਤ

  ਕੈਨੇਡਾ ’ਚ ਭਿਆਨਕ ਸੜਕ ਹਾਦਸਾ: ਟਾਂਡਾ ਦੇ 20 ਸਾਲਾ ਨੌਜਵਾਨ ਦੀ ਕਾਰ ’ਚ ਸੜ ਕੇ ਮੌਤ ਟਾਂਡਾ/ਓਟਾਵਾ 11 ਸਤੰਬਰ 2026 ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਨਾਲ ਸਬੰਧਤ 20 ਸਾਲਾ ਨੌਜਵਾਨ ਬ੍ਰਹਮਜੋਤ ਸਿੰਘ ਦੀ ਮੌਤ ਹੋ ਗਈ। ਦੋ ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ […]

Continue Reading

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ ਪ੍ਰਗਟ ਕੀਤਾ […]

Continue Reading

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਰਹੂਮ ਗੁਲਜ਼ਾਰ ਸਿੰਘ ਦੇ ਸਪੁੱਤਰ ਲਖਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਲਖਵਿੰਦਰ ਵੱਲੋਂ ਪਰਿਵਾਰ ਨਾਲ ਵਾਪਰੀ ਤ੍ਰਾਸਦੀ ਬਾਰੇ ਦੱਸਣ ਤੋਂ ਬਾਅਦ ਉਨ੍ਹਾਂ ਦਾ ਮਨ ਬੇਹੱਦ ਪੀੜਾ ਅਤੇ ਰੋਹ ਨਾਲ ਭਰ ਗਿਆ। ਸੁਖਬੀਰ […]

Continue Reading

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ ‘ਆਪ’ ਸਰਕਾਰ ਦੀ ਕੀਤੀ ਨਿੰਦਾ

ਸੰਗਰੂਰ/ਚੰਡੀਗੜ੍ਹ, 11 ਸਤੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਧੋਖਾ ਕੀਤਾ ਗਿਆ ਹੈ, ਅਸਲ ਵਿੱਚ ਕੋਈ ਆਫ਼ਰ ਲੈਟਰ ਦਿੱਤਾ ਹੀ ਨਹੀਂ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸਿਰਫ਼ […]

Continue Reading

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ

ਚੰਡੀਗੜ੍ਹ 11ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ ‘ਤੇ […]

Continue Reading

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ, ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਗਿਆਸਪੁਰਾ

ਚੰਡੀਗੜ੍ਹ 11 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ […]

Continue Reading