ਅਕਾਲੀ-ਭਾਜਪਾ ਗਠਜੋੜ ਦੀ ਮੁੜ ਚਰਚਾ ਤੇਜ਼; ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਵਧਾਈਆਂ ਸਿਆਸੀ ਹਲਚਲਾਂ

  ਅਕਾਲੀ-ਭਾਜਪਾ ਗਠਜੋੜ ਦੀ ਮੁੜ ਚਰਚਾ ਤੇਜ਼; ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਵਧਾਈਆਂ ਸਿਆਸੀ ਹਲਚਲਾਂ ਚੰਡੀਗੜ੍ਹ, 9 ਅਗਸਤ 2026 ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਸਿਆਸੀ ਸਮਝੌਤੇ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਵਧ ਰਹੀ ਨੇੜਤਾ ਅਤੇ ਹਾਲੀਆ ਸਿਆਸੀ ਗਤੀਵਿਧੀਆਂ […]

Continue Reading

ਵੱਡੀ ਖ਼ਬਰ: ਕੈਨੇਡਾ ਨੇ 3323 ਭਾਰਤੀਆਂ ਨੂੰ ਕੀਤਾ ਡਿਪੋਰਟ, 6 ਮਹੀਨਿਆਂ ਦੇ ਅੰਕੜੇ ਆਏ ਸਾਹਮਣੇ!

  ਵੱਡੀ ਖ਼ਬਰ: ਕੈਨੇਡਾ ਨੇ 3323 ਭਾਰਤੀਆਂ ਨੂੰ ਕੀਤਾ ਡਿਪੋਰਟ, 6 ਮਹੀਨਿਆਂ ਦੇ ਅੰਕੜੇ ਆਏ ਸਾਹਮਣੇ! ਨਵੀਂ ਦਿੱਲੀ, 9 ਅਗਸਤ 2026 ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਜਾਂ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਤੇਜ਼ ਹੋ ਰਹੀ ਹੈ। ਸਰਕਾਰੀ ਅੰਕੜਿਆਂ ਮੁਤਾਬਕ 2026 ਦੇ ਪਹਿਲੇ ਛੇ ਮਹੀਨਿਆਂ ਦੌਰਾਨ ਕੈਨੇਡਾ ਨੇ […]

Continue Reading

Punjab News: ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਨੌਜਵਾਨਾਂ ਨੇ ਬਣਾਇਆ ‘ਸਾਂਝਾ ਪੰਜਾਬ ਮੋਰਚਾ’

  Punjab News: ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਨੌਜਵਾਨਾਂ ਨੇ ਬਣਾਇਆ ‘ਸਾਂਝਾ ਪੰਜਾਬ ਮੋਰਚਾ’ ਬਰਨਾਲਾ, 9 ਅਗਸਤ 2026 ਪੰਜਾਬ ਦੇ ਵੱਖ-ਵੱਖ ਲੋਕ ਮੁੱਦਿਆਂ ਨੂੰ ਲੈ ਕੇ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨਾਂ ਦੀ ਕਨਵੈਨਸ਼ਨ ਕਰਵਾਈ ਗਈ। ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਹੋਈ ਇਸ ਕਨਵੈਨਸ਼ਨ ਦੌਰਾਨ ਪੰਜਾਬ ਅਤੇ ਦੇਸ਼ ਦੇ ਮੌਜੂਦਾ ਰਾਜਨੀਤਿਕ […]

Continue Reading

2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਕਮਰ ਕੱਸੀ, ਸੰਗਠਨ ਮਜ਼ਬੂਤੀ ’ਤੇ ਜ਼ੋਰ

  2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਕਮਰ ਕੱਸੀ, ਸੰਗਠਨ ਮਜ਼ਬੂਤੀ ’ਤੇ ਜ਼ੋਰ ਲੁਧਿਆਣਾ 9 ਅਗਸਤ 2026 ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਇਕਾਈ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਸੰਗਠਨ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਚੰਡੀਗੜ੍ਹ, 9 ਅਗਸਤ 2026 ਪਿਛਲੇ ਦੋ-ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਲਗਾਤਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ […]

Continue Reading

Canada ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ

  Canada ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ ਟੋਰਾਂਟੋ, 9 ਅਗਸਤ 2026 ਕੈਨੇਡਾ ਦੇ ਟੋਰਾਂਟੋ ਵਿੱਚ ਦਸੰਬਰ 2025 ਦੌਰਾਨ 30 ਸਾਲਾ ਹਿਮਾਂਸ਼ੀ ਖੁਰਾਨਾ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਕਰੀਬ ਅੱਠ ਮਹੀਨੇ ਬਾਅਦ ਵੱਡੀ ਕਾਰਵਾਈ ਹੋਈ ਹੈ। ਟੋਰਾਂਟੋ ਪੁਲਿਸ ਨੇ 32 ਸਾਲਾ ਅਬਦੁਲ ਗਫੂਰੀ ਨੂੰ ਗ੍ਰਿਫ਼ਤਾਰ ਕਰ ਲਿਆ […]

Continue Reading

ਫੁੱਟਬਾਲ ਸਟਾਰ ਪਲੇਅਰ Lionel Messi ਨੂੰ ਸਦਮਾ, ਪਿਤਾ ਦਾ ਦੇਹਾਂਤ

ਨਵੀਂ ਦਿੱਲੀ; 8 ਅਗਸਤ 2026 (ਦੇਸ਼ ਕਲਿੱਕ ਬਿਊਰੋ): ਫੁੱਟਬਾਲ ਦੀ ਦੁਨੀਆ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨੇ ਜਾਣ ਵਾਲੇ ਅਰਜਨਟੀਨਾ ਦੇ ਸੁਪਰਸਟਾਰ ਲਿਓਨਲ ਮੈਸੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ, ਜੋਰਜ ਮੈਸੀ ਦਾ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ। […]

Continue Reading

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: CM ਮਾਨ

ਨਵੀਂ ਦਿੱਲੀ; 8 ਅਗਸਤ 2026 (ਦੇਸ਼ ਕਲਿੱਕ ਬਿਊਰੋ): ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ […]

Continue Reading

UPI ਪੇਮੈਂਟ ‘ਤੇ ਨਹੀਂ ਲੱਗੇਗਾ ਕੋਈ ਚਾਰਜ: ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਨਵੀਂ ਦਿੱਲੀ, 8 ਅਗਸਤ (ਦੇਸ਼ ਕਲਿੱਕ ਬਿਊਰੋ): ਜੇਕਰ ਤੁਸੀਂ ਰੋਜ਼ਾਨਾ, ਛੋਟੇ ਅਤੇ ਵੱਡੇ ਖਰਚਿਆਂ ਲਈ UPI ਦੀ ਵਰਤੋਂ ਕਰਦੇ ਹੋ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ UPI ਲੈਣ-ਦੇਣ ਆਮ ਨਾਗਰਿਕਾਂ ਲਈ ਪੂਰੀ ਤਰ੍ਹਾਂ ਮੁਫਤ ਰਹੇਗਾ। ਡਿਜੀਟਲ ਭੁਗਤਾਨਾਂ ‘ਤੇ ਚਾਰਜ ਲਗਾਏ ਜਾਣ ਦੀਆਂ ਅਫਵਾਹਾਂ ਦੇ ਵਿਚਕਾਰ, ਸਰਕਾਰ ਨੇ ਸਥਿਤੀ ਸਪੱਸ਼ਟ […]

Continue Reading

ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ 20 ਦਿਨ ਪਹਿਲਾਂ ਰੋਕੀ ਗਈ

ਜੰਮੂ, 8 ਅਗਸਤ (ਦੇਸ਼ ਕਲਿੱਕ ਬਿਊਰੋ): ਬਾਬਾ ਅਮਰਨਾਥ ਯਾਤਰਾ ਨੂੰ ਨਿਰਧਾਰਤ ਸਮੇਂ ਤੋਂ 20 ਦਿਨ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਸੜਕ ਨੂੰ ਹੋਏ ਨੁਕਸਾਨ ਕਾਰਨ ਕੀਤਾ ਗਿਆ ਹੈ। ਸਿਰਫ਼ ਮੌਜੂਦਾ ਜਥਿਆਂ ਨੂੰ ਹੀ ਯਾਤਰਾ ਪੂਰੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਕੋਈ ਨਵਾਂ ਜਥਾ ਨਹੀਂ ਭੇਜਿਆ ਜਾਵੇਗਾ। […]

Continue Reading