ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਵਿਚਾਲੇ ਰੱਖਿਆ ਸਮਝੌਤੇ ‘ਤੇ ਦਸਤਖਤ: ਕਿਸੇ ਇੱਕ ਦੇਸ਼ ‘ਤੇ ਹਮਲਾ ਤਿੰਨਾਂ ‘ਤੇ ਮੰਨਿਆ ਜਾਵੇਗਾ
ਨਵੀਂ ਦਿੱਲੀ, 8 ਅਗਸਤ (ਦੇਸ਼ ਕਲਿੱਕ ਬਿਊਰੋ): ਪਾਕਿਸਤਾਨ, ਸਾਊਦੀ ਅਰਬ ਅਤੇ ਤੁਰਕੀ ਨੇ ਸ਼ੁੱਕਰਵਾਰ ਨੂੰ ਸੁਰੱਖਿਆ ਸਹਿਯੋਗ ਵਧਾਉਣ ਲਈ ਇੱਕ ਰੱਖਿਆ ਸਮਝੌਤੇ ‘ਤੇ ਦਸਤਖਤ ਕੀਤੇ। ਇਸਨੂੰ ‘ਮੱਕਾ ਸੰਯੁਕਤ ਰੱਖਿਆ ਸਮਝੌਤਾ’ ਕਿਹਾ ਜਾ ਰਿਹਾ ਹੈ। ਸਮਝੌਤੇ ਦੇ ਅਨੁਸਾਰ, ਤਿੰਨਾਂ ਦੇਸ਼ਾਂ ਵਿੱਚੋਂ ਕਿਸੇ ਇੱਕ ‘ਤੇ ਹਮਲਾ ਤਿੰਨਾਂ ‘ਤੇ ਹਮਲਾ ਮੰਨਿਆ ਜਾਵੇਗਾ। ਸਮਝੌਤੇ ਦੇ ਤਹਿਤ, ਤਿੰਨੇ ਦੇਸ਼ ਰੱਖਿਆ […]
Continue Reading
