ਅਮਰੀਕਾ ਵਿੱਚ ਇੱਕ 24 ਸਾਲਾ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਚੰਡੀਗੜ੍ਹ, 7 ਅਗਸਤ (ਦੇਸ਼ ਕਲਿੱਕ ਬਿਊਰੋ): ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ 24 ਸਾਲਾ ਖੁਸ਼ਕਰਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਖੁਸ਼ਕਰਨਦੀਪ ਪੰਜ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਇੱਕ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਉਸਦੇ ਪਰਿਵਾਰ ਦਾ 30 ਜੁਲਾਈ ਤੋਂ ਉਸ ਨਾਲ […]
Continue Reading
