ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ: 2 ਨੌਜਵਾਨਾਂ ਦੀ ਮੌਤ
ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ: 2 ਨੌਜਵਾਨਾਂ ਦੀ ਮੌਤ ਸੁਲਤਾਨਪੁਰ ਲੋਧੀ, 7 ਅਗਸਤ 2026 ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ‘ਤੇ ਪਿੰਡ ਸਵਾਲ ਨੇੜੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ 11:45 ਵਜੇ ਸੁਲਤਾਨਪੁਰ […]
Continue Reading
