ਹਵਾਈ ਫਿਊਲ ‘ਚ ਈਥਾਨੌਲ ਮਿਲਾਉਣ ਦੀ ਕੋਈ ਯੋਜਨਾ ਨਹੀਂ: ਕੇਂਦਰ ਸਰਕਾਰ
ਨਵੀਂ ਦਿੱਲੀ, 6 ਅਗਸਤ (ਦੇਸ਼ ਕਲਿੱਕ ਬਿਊਰੋ): ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਕਿਹਾ ਕਿ ਸਰਕਾਰ ਦੀ ਹਵਾਈ ਫਿਊਲ ਵਿੱਚ ਈਥਾਨੌਲ ਮਿਲਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਹਵਾਈ ਸੁਰੱਖਿਆ ਬਾਰੇ ਅਜਿਹੀ ਗਲਤ ਜਾਣਕਾਰੀ ਜਾਂ ਅਫਵਾਹਾਂ ਫੈਲਾਉਣ ਨਾਲ ਹਵਾਈ ਯਾਤਰੀਆਂ ਵਿੱਚ ਬੇਲੋੜਾ ਡਰ ਅਤੇ ਚਿੰਤਾ ਪੈਦਾ ਹੁੰਦੀ ਹੈ। ਨਾਇਡੂ ਦਾ […]
Continue Reading
