ਵੱਡੀ ਖ਼ਬਰ: ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਮੰਤਰੀ ਗੋਇਲ ਵੱਲੋਂ PMMS ਪੋਰਟਲ ਦੀ ਸ਼ੁਰੂਆਤ
ਚੰਡੀਗੜ੍ਹ, 3 ਅਗਸਤ 2026 (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ.) ਪੋਰਟਲ ਲਾਂਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ […]
Continue Reading
