ਪੰਜਾਬ ’ਚ ਅੱਜ ਕਾਂਗਰਸ ਦਾ ਵੱਡਾ ਪ੍ਰਦਰਸ਼ਨ, AAP ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੇਗੀ ਪਾਰਟੀ

  ਪੰਜਾਬ ’ਚ ਅੱਜ ਕਾਂਗਰਸ ਦਾ ਵੱਡਾ ਪ੍ਰਦਰਸ਼ਨ, AAP ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੇਗੀ ਪਾਰਟੀ ਚੰਡੀਗੜ੍ਹ 11 ਸਤੰਬਰ 2026 ਪੰਜਾਬ ਵਿੱਚ ਅੱਜ ਕਾਂਗਰਸ ਪਾਰਟੀ ਵੱਲੋਂ ਸੂਬਾ ਪੱਧਰ ’ਤੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਾਂਗਰਸ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ […]

Continue Reading

ਭਿਆਨਕ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ, 3 ਜ਼ਖ਼ਮੀ

  ਭਿਆਨਕ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ, 3 ਜ਼ਖ਼ਮੀ ਭੰਡਾਰਾ 11 ਸਤੰਬਰ 2026 ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਪਿਕਅੱਪ ਵਾਹਨ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਮੁੱਢਲੀ […]

Continue Reading

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਅੱਜ ਮੁੜ SIT ਸਾਹਮਣੇ ਹੋਣਗੇ ਪੇਸ਼, ਚੰਡੀਗੜ੍ਹ ’ਚ ਹੋਵੇਗੀ ਪੁੱਛਗਿੱਛ

  ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਅੱਜ ਮੁੜ SIT ਸਾਹਮਣੇ ਹੋਣਗੇ ਪੇਸ਼, ਚੰਡੀਗੜ੍ਹ ’ਚ ਹੋਵੇਗੀ ਪੁੱਛਗਿੱਛ ਚੰਡੀਗੜ੍ਹ 11 ਸਤੰਬਰ 2026 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਸੁਖਬੀਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 25 ਰਾਜਾਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ!

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 25 ਰਾਜਾਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ! ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਲਈ ਮੌਸਮ ਵਿਭਾਗ ਦੀ ਚਿਤਾਵਨੀ ਨਵੀਂ ਦਿੱਲੀ, 11 ਸਤੰਬਰ 2026 ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਵੱਲੋਂ ਅਗਲੇ ਦਿਨਾਂ ਲਈ ਕਈ ਸੂਬਿਆਂ ਵਿੱਚ ਭਾਰੀ […]

Continue Reading

ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਪੰਥ ਤੇ ਪੰਜਾਬ ਦੇ ਸੰਘਰਸ਼ਾਂ ਵਿਚੋਂ ਹੋਈ ਪੈਦਾ: ਸੁਖਬੀਰ ਬਾਦਲ

  ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਪੰਥ ਤੇ ਪੰਜਾਬ ਦੇ ਸੰਘਰਸ਼ਾਂ ਵਿਚੋਂ ਹੋਈ ਪੈਦਾ: ਸੁਖਬੀਰ ਬਾਦਲ ਚੰਡੀਗੜ੍ਹ 11 ਸਤੰਬਰ 2026 ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਇਤਿਹਾਸਕ ਭੂਮਿਕਾ ਅਤੇ ਪੰਜਾਬ ਦੀ ਸਿਆਸਤ ਵਿੱਚ ਇਸ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਸਿਆਸੀ […]

Continue Reading

ਆਰਬੀਯੂ ਵੱਲੋਂ ਆਰਬਿਟਰੇਸ਼ਨ, ਤਕਨਾਲੋਜੀ ਤੇ ਵਿਸ਼ਵ ਨਿਆਂ ਬਾਰੇ ਅੰਤਰਰਾਸ਼ਟਰੀ ਕਾਨਫਰੰਸ

ਮੋਹਾਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਸਕੂਲ ਆਫ਼ ਲਾਅ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਬਿਟਰੇਸ਼ਨ ਐਂਡ ਮੈਡੀਏਸ਼ਨ (ਆਈਆਈਏਸੀ), ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਆਰਬਿਟਰੇਸ਼ਨ, ਤਕਨਾਲੋਜੀ ਅਤੇ ਗਲੋਬਲ ਜਸਟਿਸ’ ਵਿਸ਼ੇ ’ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਹਾਈਬ੍ਰਿਡ ਮੋਡ ਵਿੱਚ ਕਰਵਾਈ ਗਈ। ਪ੍ਰੋ. (ਡਾ.) ਅਖਿਲੇਸ਼ ਕੁਮਾਰ, ਡੀਨ, ਯੂਐਸਐਲ ਨੇ ਦੱਸਿਆ ਕਿ ਕਾਨਫਰੰਸ ਵਿੱਚ ਭਾਰਤ ਅਤੇ […]

Continue Reading

ਭਾਰਤ ਕੋਲ 190 ਪਰਮਾਣੂ ਹਥਿਆਰ, 35 ਹੋਰ ਬਣਾਉਣ ਦੀ ਸਮਰੱਥਾ, ਅਮਰੀਕੀ ਰਿਪੋਰਟ ‘ਚ ਦਾਅਵਾ

ਨਵੀਂ ਦਿੱਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕੀ ਥਿੰਕ ਟੈਂਕ ਫੈਡਰੇਸ਼ਨ ਆਫ ਅਮੈਰੀਕਨ ਸਾਇੰਟਿਸਟਸ (FAS) ਦੀ ਨਵੀਂ ਰਿਪੋਰਟ ਮੁਤਾਬਕ ਭਾਰਤ ਕੋਲ ਕਰੀਬ 190 ਪਰਮਾਣੂ ਹਥਿਆਰ ਹਨ। ਰਿਪੋਰਟ ਦਾ ਅਨੁਮਾਨ ਹੈ ਕਿ ਭਾਰਤ ਕੋਲ ਮੌਜੂਦ ਹਥਿਆਰ ਬਣਾਉਣ ਯੋਗ ਪਲੂਟੋਨੀਅਮ ਨਾਲ ਕਰੀਬ 35 ਹੋਰ ਵਾਰਹੈੱਡ ਤਿਆਰ ਕੀਤੇ ਜਾ ਸਕਦੇ ਹਨ, ਜਿਸ ਨਾਲ ਕੁੱਲ ਗਿਣਤੀ 225 ਤੱਕ ਪਹੁੰਚ […]

Continue Reading

BRICS ਸੰਮੇਲਨ ’ਚ ਸ਼ੀ ਜਿਨਪਿੰਗ ਤੇ ਪੁਤਿਨ ਦੋਵੇਂ ਆਉਣਗੇ ਭਾਰਤ, ਗਲਵਾਨ ਝੜਪ ਤੋਂ ਬਾਅਦ ਚੀਨੀ ਰਾਸ਼ਟਰਪਤੀ ਦਾ ਪਹਿਲਾ ਦੌਰਾ

ਨਵੀਂ ਦਿੱਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): BRICS ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਆਉਣਗੇ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਜਿਨਪਿੰਗ ਦੇ ਭਾਰਤ ਦੌਰੇ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਦੋ ਦਿਨ ਪਹਿਲਾਂ ਰੂਸ ਵੱਲੋਂ ਵੀ ਪੁਤਿਨ ਦੇ ਭਾਰਤ ਆਉਣ ਦੀ ਪੁਸ਼ਟੀ […]

Continue Reading

ਭਾਰਤ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ, ਜੂਨੀਅਰ ਮਹਿਲਾ ਹਾਕੀ ਏਸ਼ੀਆ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ

ਨਵੀਂ ਦਿੱਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜੂਨੀਅਰ ਏਸ਼ੀਆ ਕੱਪ ਦੇ ਕੁਆਰਟਰ ਫਾਈਨਲ ਵਿੱਚ ਪਾਕਿਸਤਾਨ ਨੂੰ 19-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਡਿਫੈਂਡਿੰਗ ਚੈਂਪੀਅਨ ਭਾਰਤ ਦੀ ਮਹਿਲਾ ਜੂਨੀਅਰ ਹਾਕੀ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਭਾਰਤ ਨੇ ਪਹਿਲੇ ਹਾਫ਼ ਵਿੱਚ 10 […]

Continue Reading

ਹੁਣ ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਆਸਾਨੀ ਨਾਲ ਸਕੂਲ ਬੰਕ ਨਹੀਂ ਕਰ ਸਕਣਗੇ। ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਸਕੂਲ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (SMIS) ਨਾਲ ਜੋੜ ਦਿੱਤਾ ਹੈ। ਹੁਣ ਸਵੇਰੇ ਅਟੈਂਡੈਂਸ ਲੱਗਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਮਿਲਦਾ ਹੈ ਤਾਂ ਉਸ ਦੇ ਮਾਪਿਆਂ ਦੇ […]

Continue Reading