ਪੰਜਾਬ ਦੇ 4 DSPs ਦੀਆਂ ਬਦਲੀਆਂ, ਪੜ੍ਹੋ ਵੇਰਵਾ
Transfers of 4 DSPs of Punjab! ਪੰਜਾਬ ਦੇ 4 ਡੀਐਸਪੀਜ਼ ਦੀਆਂ ਬਦਲੀਆਂ, ਪੜ੍ਹੋ ਵੇਰਵਾ ਚੰਡੀਗੜ੍ਹ, 1 ਅਗਸਤ 2026- ਪੰਜਾਬ ਸਰਕਾਰ ਵੱਲੋਂ ਚਾਰ ਡੀਐਸਪੀਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue ReadingTop Trending News
Transfers of 4 DSPs of Punjab! ਪੰਜਾਬ ਦੇ 4 ਡੀਐਸਪੀਜ਼ ਦੀਆਂ ਬਦਲੀਆਂ, ਪੜ੍ਹੋ ਵੇਰਵਾ ਚੰਡੀਗੜ੍ਹ, 1 ਅਗਸਤ 2026- ਪੰਜਾਬ ਸਰਕਾਰ ਵੱਲੋਂ ਚਾਰ ਡੀਐਸਪੀਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ ਚੰਡੀਗੜ੍ਹ, 1 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ […]
Continue Readingਪੇਪਰ ਲੀਕ ਮਾਮਲੇ ‘ਚ ਏਬੀਵੀਪੀ ਦਾ ਚੰਡੀਗੜ੍ਹ ‘ਚ ਵੱਡਾ ਪ੍ਰਦਰਸ਼ਨ, ਹਰਜੋਤ ਬੈਂਸ ਦੀ ਕੋਠੀ ਵੱਲ ਮਾਰਚ ਦੌਰਾਨ ਕਈ ਆਗੂ ਹਿਰਾਸਤ ‘ਚ ਚੰਡੀਗੜ੍ਹ, 1 ਅਗਸਤ 2026: ਪੰਜਾਬ ਵਿੱਚ ਪੇਪਰ ਲੀਕ ਮਾਮਲੇ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਵੱਲੋਂ ਚੰਡੀਗੜ੍ਹ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਵਿਦਿਆਰਥੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ […]
Continue Readingਕੁਲਗਾਮ ‘ਚ ਅੱਤਵਾਦੀ ਹਮਲਾ: ਦੋ ਮਜ਼ਦੂਰਾਂ ‘ਤੇ ਚਲਾਈਆਂ ਗੋਲੀਆਂ, ਇੱਕ ਦੀ ਮੌਤ, ਇਲਾਕੇ ‘ਚ ਤਲਾਸ਼ੀ ਮੁਹਿੰਮ ਤੇਜ਼ ਜੰਮੂ-ਕਸ਼ਮੀਰ, 1 ਅਗਸਤ 2026- ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾ ਕੀਤਾ ਹੈ। ਕੁਲਗਾਮ ਦੇ ਕੇਲਮ ਇਲਾਕੇ ਵਿੱਚ ਸ਼ਨੀਵਾਰ ਨੂੰ ਅਣਪਛਾਤੇ ਅੱਤਵਾਦੀਆਂ ਨੇ ਦੋ ਮਜ਼ਦੂਰਾਂ ‘ਤੇ ਅਚਾਨਕ ਗੋਲੀਬਾਰੀ ਕਰ ਦਿੱਤੀ। ਇਸ […]
Continue ReadingBreaking- ਲੁਧਿਆਣਾ ‘ਚ ਦੋ ਨੌਜਵਾਨ ਨੂੰ ਮਾਰੀਆਂ ਗੋਲੀਆਂ ਫਾਰਚੂਨਰ ਸਵਾਰਾਂ ਦੀ ਫਾਇਰਿੰਗ ‘ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਲੁਧਿਆਣਾ, 1 ਅਗਸਤ 2026: ਸ਼ਹਿਰ ਦੇ ਪਾਸ਼ ਰਾਜਗੁਰੂ ਨਗਰ ਇਲਾਕੇ ਵਿੱਚ ਸ਼ੁੱਕਰਵਾਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਜਾਣਕਾਰੀ ਅਨੁਸਾਰ, ਝਗੜੇ ਦੌਰਾਨ ਫਾਰਚੂਨਰ ਗੱਡੀ ਵਿੱਚ […]
Continue Readingਸਪੈਸ਼ਲ ਸਟੋਰੀ! ਨਰਮੇ ਦੀ ਫ਼ਸਲ ‘ਤੇ ਮੁੜ ਗੁਲਾਬੀ ਸੁੰਡੀ ਦਾ ਖ਼ਤਰਾ, ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਅਲਰਟ ਬਠਿੰਡਾ, 1 ਅਗਸਤ 2026: ਮਾਲਵਾ ਖੇਤਰ ਵਿੱਚ ਨਰਮੇ ਦੀ ਫ਼ਸਲ ‘ਤੇ ਇੱਕ ਵਾਰ ਫਿਰ ਗੁਲਾਬੀ ਸੁੰਡੀ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਮੌਸਮ ਵਿੱਚ ਵਧੀ ਨਮੀ ਅਤੇ ਤਾਪਮਾਨ ਕਾਰਨ ਕੀਟ ਦੇ ਫੈਲਾਅ ਲਈ ਅਨੁਕੂਲ ਹਾਲਾਤ ਬਣ ਰਹੇ […]
Continue ReadingCWG 2026: ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗਮਾ, ਯਸ਼ਵੀਰ ਸਿੰਘ ਨੇ ਕਾਂਸੀ ਨਾਲ ਭਾਰਤ ਨੂੰ ਦਿਵਾਈ ਦੋਹਰੀ ਖੁਸ਼ੀ ਨਵੀਂ ਦਿੱਲੀ, 1 ਅਗਸਤ 2026- ਕਾਮਨਵੈਲਥ ਖੇਡਾਂ (CWG) 2026 ਵਿੱਚ ਭਾਰਤ ਦੇ ਜੈਵਲਿਨ ਥ੍ਰੋਅਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਦੀ ਝੋਲੀ ਵਿੱਚ ਦੋ ਤਗਮੇ ਪਾਏ ਹਨ। ਭਾਰਤ ਦੇ ਸਟਾਰ ਐਥਲੀਟ ਨੀਰਜ ਚੋਪੜਾ ਨੇ ਪੁਰਸ਼ਾਂ […]
Continue Readingਅੱਜ 1 ਅਗਸਤ ਤੋਂ ਬਦਲੇ ਕਈ ਅਹਿਮ ਨਿਯਮ: LPG, ਤਤਕਾਲ ਟਿਕਟ, ITR ਅਤੇ CKYC ਸਮੇਤ ਆਮ ਲੋਕਾਂ ‘ਤੇ ਪਵੇਗਾ ਸਿੱਧਾ ਅਸਰ ਚੰਡੀਗੜ੍ਹ, 1 ਅਗਸਤ 2026 : ਹਰ ਨਵੇਂ ਮਹੀਨੇ ਦੀ ਸ਼ੁਰੂਆਤ ਨਾਲ ਕੁਝ ਨਵੇਂ ਨਿਯਮ ਲਾਗੂ ਹੁੰਦੇ ਹਨ, ਜੋ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਅਤੇ ਘਰੇਲੂ ਬਜਟ ਨੂੰ ਪ੍ਰਭਾਵਿਤ ਕਰਦੇ ਹਨ। 1 ਅਗਸਤ 2026 […]
Continue Readingਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 1 ਅਗਸਤ 2026- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ 8 ਆਂਗਣਵਾੜੀ ਵਰਕਰਾਂ ਅਤੇ 38 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ […]
Continue ReadingJK ‘ਚ ਕੁਦਰਤ ਦਾ ਕਹਿਰ: ਬੱਦਲ ਫਟਣ ਕਾਰਨ ਭਾਰੀ ਤਬਾਹੀ, ਵਾਹਨ ਰੁੜ੍ਹੇ, ਜਾਇਦਾਦ ਨੂੰ ਭਾਰੀ ਨੁਕਸਾਨ ਜੰਮੂ-ਕਸ਼ਮੀਰ, 1 ਅਗਸਤ 2026- ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦਰਮਿਆਨ ਕਿਸ਼ਤਵਾੜ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਨਾਲ […]
Continue Reading