ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਵਾਤਾਵਰਣ ਨਿਯਮਾਂ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ “ਘਰੇਲੂ ਅਤੇ ਸਜਾਵਟੀ ਪੇਂਟ ਨਿਯਮਾਂ, 2016 ਵਿੱਚ ਲੈੱਡ ਸਮੱਗਰੀ ਦੇ ਨਿਯਮ” ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਹੈ। ਆਦੇਸ਼ ਵਿੱਚ […]
Continue Reading
