ਦਲਜੀਤ ਸਿੰਘ ਦਾ ਪੀਜੀਆਈ ‘ਚ ਹੋਵੇਗਾ ਪੋਸਟਮਾਰਟਮ, ਚੰਡੀਗੜ੍ਹ ‘ਚ ਹੀ ਹੋਵੇਗਾ ਸਸਕਾਰ: ਹਾਈਕੋਰਟ

ਚੰਡੀਗੜ੍ਹ, 3 ਨਵੰਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਉਸ ਦੀ ਮ੍ਰਿਤਕ ਦੇਹ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਬਠਿੰਡਾ ਤੋਂ ਚੰਡੀਗੜ੍ਹ ਸਥਿਤ ਪੀਜੀਆਈ ਲਿਆਂਦੀ ਜਾਵੇਗੀ, ਜਿੱਥੇ […]

Continue Reading

ਦਿਵਾਲੀ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਦਾ ਰਾਹ ਹੋ ਸਕਦਾ ਹੈ ਸਾਫ਼

ਚੰਡੀਗੜ੍ਹ, 3 ਨਵੰਬਰ (ਦੇਸ਼ ਕਲਿੱਕ ਬਿਓਰੋ): ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਹੁਣ ਸਿਰੇ ਲੱਗਣ ਵੱਲ ਵਧਦੀਆਂ ਦਿਖਾਈ ਦੇ ਰਹੀਆਂ ਹਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਦਿਵਾਲੀ ਤੋਂ ਬਾਅਦ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਣ […]

Continue Reading

ਹਰਪਾਲ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਚੰਨੀ ਦੀ ਆਲੋਚਨਾ; ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਚੰਡੀਗੜ੍ਹ; 3 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੇ ਲਾਟਰੀ ਸੰਚਾਲਨ ਸਬੰਧੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਤਾਜ਼ਾ ਬਿਆਨਾਂ ਦਾ ਸਖ਼ਤ ਖੰਡਨ ਕਰਦਿਆਂ, ਉਨ੍ਹਾਂ ਦੇ ਦਾਅਵਿਆਂ ਨੂੰ “ਬੇਬੁਨਿਆਦ, ਗੁੰਮਰਾਹਕੁੰਨ ਅਤੇ ਸਿਆਸੀ ਤੌਰ ‘ਤੇ ਢੁਕਵੇਂ ਬਣੇ ਰਹਿਣ ਦੀ ਇੱਕ […]

Continue Reading

ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਮੈਂ ਭੋਲਾ ਹੋ ਸਕਦਾ ਹਾਂ, ਪਰ ਕਮਜ਼ੋਰ ਨਹੀਂ; ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦਾ ਡਟ ਕੇ ਦੇਵਾਂਗਾ ਜਵਾਬ: ਅਮਨ ਅਰੋੜਾ

ਸੁਨਾਮ, 3 ਨਵੰਬਰ (ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਕਰਾਰ ਦਿੰਦਿਆਂ ਕਿਹਾ ਕਿ ਉਹ ਸਿਧਾਂਤਕ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਆਪਣੇ ਅਕਸ ਨੂੰ ਢਾਹ […]

Continue Reading

23 ਸਾਲਾ ਮੁਟਿਆਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 3 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼ਹਿਰ ਦੇ ਹਰਚਰਨ ਨਗਰ ਇਲਾਕੇ ਵਿੱਚ 23 ਸਾਲਾ ਮੁਟਿਆਰ ਰੈਨਾ ਧੀਰ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਨੌਜਵਾਨ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ […]

Continue Reading

ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

ਜਲੰਧਰ, 3 ਨਵੰਬਰ (ਦੇਸ਼ ਕਲਿੱਕ ਬਿਊਰੋ): ਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਛੋਟੇ ਪੁੱਤਰ ਅਤੇ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਦਿਵਿਤ ਔਲਖ ਦਾ ਅੱਜ ਦੁਪਹਿਰ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਦਿਵਿਤ ਦੀ ਅੰਤਿਮ ਵਿਦਾਈ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਸਮਾਜ ਸੇਵੀ ਅਤੇ ਪੰਜਾਬੀ ਸੰਗੀਤ ਜਗਤ […]

Continue Reading

ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ

ਸ਼੍ਰੀ ਮੁਕਤਸਰ ਸਾਹਿਬ, 3 ਨਵੰਬਰ (ਦੇਸ਼ ਕਲਿੱਕ ਬਿਊਰੋ) – ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਇੱਕ ਫਾਰ ਫਿਰ ਸੰਘਰਸ਼ ਉਲੀਕ ਦਿੱਤਾ ਗਿਆ ਹੈ, ਜਿਸਦੇ ਚਲਦਿਆਂ ਅੱਜ ਡੀ.ਸੀ. ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ, ਜਿਸ ਵਿੱਚ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ […]

Continue Reading

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 3 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੋਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ […]

Continue Reading

DA ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਹਾਈਕੋਰਟ ਦਾ ਕੰਟੈਂਪਟ ਨੋਟਿਸ

ਚੰਡੀਗੜ੍ਹ 3 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਏ ਦੀ ਅਦਾਇਗੀ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। 3 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਕੰਟੈਂਪਟ […]

Continue Reading

CM ਭਗਵੰਤ ਮਾਨ ਨੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਦਾ ‘ਆਪ’ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 3 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਦੀਨਾਨਗਰ ਵਿੱਚ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਗੁਰਦਾਸਪੁਰ ਵਿੱਚ ਪਾਰਟੀ ਦਾ ਸੰਗਠਨਾਤਮਕ ਆਧਾਰ ਹੋਰ ਮਜ਼ਬੂਤ ਹੋਇਆ ਹੈ। ਰਵੀ ਮੋਹਨ, ਜੋ ਇਸ […]

Continue Reading